Home » ਮਾਝਾ » ਬ੍ਰਹਮਪੁਰਾ ਦੀ ਹਾਜ਼ਰੀ ‘ਚ ਪਿੰਡ ਕੱਲ੍ਹਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ, ਪਾਰਟੀ ਮਜ਼ਬੂਤੀ ਲਈ ਰਣਨੀਤੀ ‘ਤੇ ਵਿਚਾਰ*

ਬ੍ਰਹਮਪੁਰਾ ਦੀ ਹਾਜ਼ਰੀ ‘ਚ ਪਿੰਡ ਕੱਲ੍ਹਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ, ਪਾਰਟੀ ਮਜ਼ਬੂਤੀ ਲਈ ਰਣਨੀਤੀ ‘ਤੇ ਵਿਚਾਰ*

SHARE ARTICLE

71 Views

ਬ੍ਰਹਮਪੁਰਾ ਦੀ ਹਾਜ਼ਰੀ ‘ਚ ਪਿੰਡ ਕੱਲ੍ਹਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ, ਪਾਰਟੀ ਮਜ਼ਬੂਤੀ ਲਈ ਰਣਨੀਤੀ ‘ਤੇ ਵਿਚਾਰ

 

ਤਰਨਤਾਰਨ 25 ਦਸੰਬਰ (ਗੁਰਪ੍ਰੀਤ ਸਿੰਘ ਸੈਡੀ) ਪਿੰਡ ਕੱਲ੍ਹਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਇਕ ਅਹਿਮ ਸਾਂਝੀ ਮੀਟਿੰਗ ਆਯੋਜਿਤ ਕੀਤੀ ਗਈ, ਜੋ ਕਿ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਸ੍ਰ. ਰਵਿੰਦਰ ਸਿੰਘ ਬ੍ਰਹਮਪੁਰਾ ਦੀ ਹਾਜ਼ਰੀ ਵਿੱਚ ਹੋਈ। ਮੀਟਿੰਗ ਦੌਰਾਨ ਪਿੰਡ ਦੇ ਆਗੂਆਂ ਅਤੇ ਵਰਕਰਾਂ ਨੇ ਹਰ ਪੱਖ ਤੋਂ ਪਾਰਟੀ ਨੂੰ ਮਜ਼ਬੂਤ ਕਰਨ ਸਬੰਧੀ ਵਿਸਥਾਰਪੂਰਕ ਵਿਚਾਰ-ਵਟਾਂਦਰਾ ਕੀਤਾ।

ਬ੍ਰਹਮਪੁਰਾ ਨੇ ਕਿਹਾ ਕਿ ਮੀਟਿੰਗ ਵਿੱਚ ਪਿੰਡ ਦੇ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਦਿਖਾਏ ਗਏ ਉਤਸ਼ਾਹ ਅਤੇ ਸਕਾਰਾਤਮਕ ਸੋਚ ਨੇ ਸ਼੍ਰੋਮਣੀ ਅਕਾਲੀ ਦਲ ਦੀ ਗਤੀਵਿਧੀਆ ਨੂੰ ਹੋਰ ਵੀ ਮਜ਼ਬੂਤ ਅਤੇ ਤੇਜ ਕੀਤਾ ਹੈ ਬ੍ਰਹਮਪੁਰਾ ਵੱਲੋ ਮਾਸਟਰ ਬਲਦੇਵ ਸਿੰਘ ਸਰਪੰਚ ਕੱਲ੍ਹਾ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸਰਾਹਨਾ ਕੀਤੀ ਗਈ ਇਸ ਮੌਕੇ ਉਨ੍ਹਾਂ ਕਿਹਾ ਪਿੰਡ ਕੱਲ੍ਹਾ ਦੀ ਪੂਰੀ ਟੀਮ ਦਾ ਪਾਰਟੀ ਵਿੱਚ ਉਹਨਾਂ ਦਾ ਬਣਦਾ ਸਨਮਾਨ ਹਮੇਸ਼ਾ ਕਾਇਮ ਰਹੇਗਾ ਅਤੇ ਹਰ ਵਰਕਰ ਦੀ ਭੂਮਿਕਾ ਨੂੰ ਪੂਰੀ ਇੱਜ਼ਤ ਮਿਲਦੀ ਰਹੇਗੀ। ਇਸ ਮੌਕੇ ਸਰਪੰਚ ਗੁਰਸਿਮਰਤਪਾਲ ਕੌਰ ਦੇ ਗ੍ਰਹਿ ਪਿੰਡ ਕੱਲਾ ਵਿੱਚ ਮੀਟਿੰਗ ਵਿੱਚ ਸ਼ਾਮਿਲ ਸੂਬਾ ਮੀਤ ਪ੍ਰਧਾਨ ਦਲਬੀਰ ਸਿੰਘ ਜਹਾਂਗੀਰ, ਜਥੇਦਾਰ ਹਰਭੇਜ ਸਿੰਘ ਸਾਬਕਾ ਸਰਪੰਚ, ਬਲਾਕ ਸੰਮਤੀ ਮੈਂਬਰ ਨਵਪ੍ਰੀਤ ਕੌਰ, ਮੈਂਬਰ ਮੇਜਰ ਸਿੰਘ, ਸੁੱਚਾ ਸਿੰਘ, ਸੁਖਵੰਤ ਸਿੰਘ ਬਿੱਲਾ ਪ੍ਰਧਾਨ, ਅਵਤਾਰ ਸਿੰਘ, ਸਾਬਕਾ ਮੈਂਬਰ ਅੰਗਰੇਜ ਸਿੰਘ, ਜਸਬੀਰ ਸਿੰਘ, ਅਜੀਤ ਸਿੰਘ, ਯੂਥ ਆਗੂ ਦਿਲਾਵਰ ਸਿੰਘ, ਜਤਿੰਦਰ ਸਿੰਘ, ਪ੍ਰਗਟ ਸਿੰਘ ਫੌਜੀ, ਸੁਖਵਿੰਦਰ ਸਿੰਘ ਫੌਜੀ, ਸਵਿੰਦਰ ਸਿੰਘ ਸਿੰਦ, ਗੁਰਪ੍ਰੀਤ ਸਿੰਘ, ਨੰਬਰਦਾਰ ਕੁਲਵਿੰਦਰ ਸਿੰਘ, ਸਰਵਣ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਮੀਤ ਸਿੰਘ, ਗੁਰਬਚਨ ਸਿੰਘ, ਸੁਲੱਖਣ ਸਿੰਘ, ਹਰਭੇਜ ਸਿੰਘ ਮਾਟੋ, ਸਤਨਾਮ ਸਿੰਘ ਜਥੇਦਾਰ, ਸੰਤੋਖ ਸਿੰਘ, ਹੀਰਾ ਸਿੰਘ

 

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ