Home » ਪੰਜਾਬ » 26 ਜਨਵਰੀ ਦੇ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਹੋ ਰਹੇ ਪ੍ਰੋਗਰਾਮ ਪੰਜਾਬ ਦੀ ਰੱਦ ਕੀਤੀ ਝਾਕੀ ਨੂੰ ਹੁਣ ਪੰਜਾਬ ਦੇ ਹਰ ਪਿੰਡ, ਗਲੀ ਮੁਹੱਲੇ ਤੱਕ ਲਿਜਾਇਆ ਜਾਵੇਗਾ-ਸੀ ਐਮ

26 ਜਨਵਰੀ ਦੇ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਹੋ ਰਹੇ ਪ੍ਰੋਗਰਾਮ ਪੰਜਾਬ ਦੀ ਰੱਦ ਕੀਤੀ ਝਾਕੀ ਨੂੰ ਹੁਣ ਪੰਜਾਬ ਦੇ ਹਰ ਪਿੰਡ, ਗਲੀ ਮੁਹੱਲੇ ਤੱਕ ਲਿਜਾਇਆ ਜਾਵੇਗਾ-ਸੀ ਐਮ

SHARE ARTICLE

76 Views

ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ

ਕੇਂਦਰ ਵੱਲੋਂ 26 ਜਨਵਰੀ ਦੇ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਹੋ ਰਹੇ ਪ੍ਰੋਗਰਾਮ ਪੰਜਾਬ ਦੀ ਰੱਦ

ਕੀਤੀ ਝਾਕੀ ਨੂੰ ਹੁਣ ਪੰਜਾਬ ਦੇ ਹਰ ਪਿੰਡ, ਗਲੀ ਮੁਹੱਲੇ ਤੱਕ

ਲਿਜਾਇਆ ਜਾਵੇਗਾ। ਉਹਨਾਂ ਦੱਸਿਆ ਕਿ ਪਹਿਲਾਂ

ਝਾਕੀਆਂ ਦੇ 9 ਮਾਡਲ ਤਿਆਰ ਕੀਤੇ ਜਾਣਗੇ ਅਤੇ

ਅਗਲੇ ਪੜਾਅ ‘ਚ ਇਹ ਸੰਖਿਆ ਹੋਰ ਵੱਧ ਜਾਵੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਹਰ ਹਲਕੇ ਦੇ

ਹਰੇਕ ਪਿੰਡ ਵਿੱਚ ਇਹ ਝਾਕੀ ਲਿਜਾਈ ਜਾਵੇਗੀ ਜਿੱਥੇ

ਹਰ ਇੱਕ ਪਿੰਡ ਦੇ ਵਿੱਚ ਝਾਕੀ 10 ਤੋਂ 15 ਮਿੰਟ

ਰੁਕੇਗੀ। ਉਹਨਾਂ ਕਿਹਾ ਕਿ ਇਹਨਾਂ ਝਾਕੀਆਂ ਨੂੰ ਪੰਜਾਬ

ਦੇ ਪਿੰਡਾਂ ਵਿੱਚ ਗਣਤੰਤਰ ਦਿਵਸ ਦੀ ਪਰੇਡ ਵਾਂਗ ਹੀ

ਲਿਜਾਇਆ ਜਾਵੇਗਾ। 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।