Home » ਸੰਸਾਰ » ਯੂਰਪ » ਗੁਰਦੁਵਾਰਾ ਬਾਬਾ ਮੱਖਣ ਸ਼ਾਹ ਲੁਬਾਣਾ ਲਾ ਬੁਰਜੇ ਪੈਰਿਸ ਫਰਾਂਸ ਵਿਖੇ ਹੋਏ ਗੁਰਮਤਿ ਸਮਾਗਮ।

ਗੁਰਦੁਵਾਰਾ ਬਾਬਾ ਮੱਖਣ ਸ਼ਾਹ ਲੁਬਾਣਾ ਲਾ ਬੁਰਜੇ ਪੈਰਿਸ ਫਰਾਂਸ ਵਿਖੇ ਹੋਏ ਗੁਰਮਤਿ ਸਮਾਗਮ।

SHARE ARTICLE

85 Views

ਫਰਾਂਸ 31 ਦਸੰਬਰ (ਖਿੜਿਆ ਪੰਜਾਬ) ਗੁਰਦੁਵਾਰਾ ਬਾਬਾ ਮੱਖਣ ਸ਼ਾਹ ਲੁਬਾਣਾ ਲਾ ਬੁਰਜੇ ਪੈਰਿਸ ਫਰਾਂਸ ਵਿਖੇ

ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜ਼ਰ ਕੌਰ ਅਤੇ ਮੋਤੀ ਰਾਮ ਮਹਿਰਾ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 22 ਦਸੰਬਰ ਤੋ 28 ਦਸੰਬਰ ਤੱਕ ਲਗਾਤਾਰ ਗੁਰਮਤਿ ਸਮਾਗਮ ਕਰਵਾਏ ਗਏ ਬੱਚਿਆਂ ਨੇ ਵੀ ਕੀਰਤਨ ਕੀਤਾ ਹੈੱਡ ਗ੍ਰੰਥੀ ਭਾਈ ਕੁਲਦੀਪ ਸਿੰਘ ਜੀ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗੁਰਮਤਿ ਐਜੂਕੇਸ਼ਨ ਸੋਸਾਇਟੀ ਦੇ ਸੇਵਾਦਾਰ ਭਾਈ ਗੁਰਜੋਤ ਸਿੰਘ ਨਲਵੀ ਵੱਲੋਂ ਲਗਾਤਾਰ ਸੰਗਤ ਨੂੰ ਸ਼ਹੀਦੀ ਸਾਕਾ ਇਤਿਹਾਸ ਸੁਣਾਇਆ ਗਿਆ ਅਤੇ ਨਾਲ ਨਾਲ ਸੰਗਤ ਨੂੰ ਆਪ ਗੁਰਬਾਣੀ ਪੜਨ ਵਿਚਾਰਨ ਲਈ ਪ੍ਰੇਰਿਤ ਕੀਤਾ ਗਿਆ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਪ੍ਰਬੰਧਕ ਅਤੇ ਸੰਗਤਾਂ ਦਾ ਪੂਰਾ ਸਹਿਯੋਗ ਮਿਲਿਆ ਦਾਸ ਵੱਲੋਂ ਸਾਰਿਆ ਦਾ ਧੰਨਵਾਦ ਕੀਤਾ ਗਿਆ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ