ਇਟਲੀ 26 ਜਨਵਰੀ (ਖਿੜਿਆ ਪੰਜਾਬ) ਗੁਰਦੁਵਾਰਾ ਗੁਰੂ ਨਾਨਕ ਸਾਹਿਬ ਜੀ ਗੁਰਦੁਆਰਾ ਸਿੰਘ ਸਭਾ ਪਾਸੀਆਨੋ ਪੋਰਦੋਨੌਨੇ ਇਟਲੀ ਵਿਖੇ 40 ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ ਹੈੱਡ ਗ੍ਰੰਥੀ ਭਾਈ ਸਵਰਨਜੀਤ ਸਿੰਘ ਜੀ ਨੇ ਗੁਰਬਾਣੀ ਦਾ ਜਾਪ ਕੀਤਾ ਅਤੇ ਗੁਰਮਤਿ ਐਜੂਕੇਸ਼ਨ ਸੋਸਾਇਟੀ ਦੇ ਸੇਵਾਦਾਰ ਭਾਈ ਗੁਰਜੋਤ ਸਿੰਘ ਨਲਵੀ ਵੱਲੋਂ ਲਗਾਤਾਰ ਸੰਗਤ ਨੂੰ ਸ਼ਹੀਦੀ ਸਾਕਾ ਇਤਿਹਾਸ ਸੁਣਾਇਆ ਗਿਆ ਅਤੇ ਨਾਲ ਨਾਲ ਸੰਗਤ ਨੂੰ ਆਪ ਗੁਰਬਾਣੀ ਪੜਨ ਵਿਚਾਰਨ ਲਈ ਪ੍ਰੇਰਿਤ ਕੀਤਾ ਗਿਆ ਨਾਲ ਹੀ ਸੰਗਤ ਨੂੰ ਦਸਦਿਆਂ ਕਿਹਾ ਕਿ ਭਾਈ ਮਹਾਂ ਸਿੰਘ ਹੋਣਾ ਨੇ ਕੋਈ ਬੇਦਾਵਾ ਨਹੀਂ ਸੀ ਦਿੱਤਾ ਬੇਦਾਵਾ ਤੇ ਅੱਜ ਦੇ ਸਿੱਖ ਗੁਰੂ ਨੂੰ ਦੇ ਰਹੇ ਹਨ ਅਤੇ ਨਾਲ ਹੀ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਸਾਨੂੰ ਸਿੱਖ ਰਹਿਤ ਮਰਯਾਦਾ ਅਨੁਸਾਰ ਕਾਰਜ ਕਰਨੇ ਚਾਹੀਦੇ ਹਨ ਅਤੇ ਗੁਰਬਾਣੀ ਅਨੁਸਾਰ ਜ਼ਿੰਦਗੀ ਜਿਉਣੀ ਚਾਹੀਦੀ ਹੈ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਪ੍ਰਬੰਧਕ ਅਤੇ ਸੰਗਤਾਂ ਦਾ ਪੂਰਾ ਸਹਿਯੋਗ ਮਿਲਿਆ ਦਾਸ ਵੱਲੋਂ ਸਾਰਿਆ ਦਾ ਧੰਨਵਾਦ ਕੀਤਾ ਗਿਆ।
Author: khireyapunjab
jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN









