Home » ਮਾਝਾ » ਸਾਬਕਾ ਸੈਨਿਕ ਹੈਲਥ ਕਲੱਬ ਸਭਰਾਂ ਵਿਖੇ ਸਿੱਖ ਰੈਜੀਮੈਂਟ ਦੀ ਟੁਕੜੀ ਨੇ 50 ਸਾਲਾ ਗੋਲਡਨ ਜੁਬਲੀ ਮਨਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਸਾਬਕਾ ਸੈਨਿਕ ਹੈਲਥ ਕਲੱਬ ਸਭਰਾਂ ਵਿਖੇ ਸਿੱਖ ਰੈਜੀਮੈਂਟ ਦੀ ਟੁਕੜੀ ਨੇ 50 ਸਾਲਾ ਗੋਲਡਨ ਜੁਬਲੀ ਮਨਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ

SHARE ARTICLE

79 Views

ਸਾਬਕਾ ਸੈਨਿਕ ਹੈਲਥ ਕਲੱਬ ਸਭਰਾਂ ਵਿਖੇ ਸਿੱਖ ਰੈਜੀਮੈਂਟ ਦੀ ਟੁਕੜੀ ਨੇ 50 ਸਾਲਾ ਗੋਲਡਨ ਜੁਬਲੀ ਮਨਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ

 

 

ਭਿੱਖੀਵਿੰਡ ਖਾਲੜਾ 31 ਜਨਵਰੀ, ਗੁਰਪ੍ਰੀਤ ਸਿੰਘ ਸੈਡੀ

 

 

ਸਾਬਕਾ ਸੈਨਿਕ ਹੈਲਥ ਕਲੱਬ ਸਭਰਾਂ ਵਿਖੇ ਸਿੱਖ ਰੈਜੀਮੈਂਟ ਦੀ ਟੁਕੜੀ ਨੇ ਆਪਣੇ ਸ਼ਹੀਦ ਸੂਬੇਦਾਰ ਕਸ਼ਮੀਰ ਸਿੰਘ ਜੀ ਨੂੰ ਸਲਾਮੀ ਦਿੱਤੀ ਅਤੇ 50 ਸਾਲਾ ਗੋਲਡਨ ਜੁਬਲੀ ਮਨਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਟੁਕੜੀ ਦੀ ਅਗਵਾਹੀ ਸੂਬੇਦਾਰ ਸੁਲੱਖਣ ਜੀ ਦੀ ਨਿਗਰਾਨੀ ਹੇਠ ਹੋਈ ਜਿਸ ਵਿੱਚ ਸਾਬਕਾ ਸੈਨਿਕ ਹੈਲਥ ਕਲੱਬ ਦੇ ਪ੍ਰਧਾਨ ਕੈਪਟਨ ਸੱਜਣ ਸਿੰਘ ਨੇ ਆਈ ਹੋਈ 21 ਸਿੱਖ ਟੀਮ ਨੂੰ ਜੀ ਆਇਆ ਆਖਿਆ। ਇਸ ਮੌਕੇ ਤੇ ਕੈਂਪ ਦਿਆਲ ਸਿੰਘ ਸੀਨੀਅਰ ਮੀਤ ਪ੍ਰਧਾਨ ਸੂਬੇਦਾਰ ਗੁਰਨਰਵਿੰਦਰ ਸਿੰਘ ਸੂਬੇਦਾਰ ਜਗਤਾਰ ਸਿੰਘ ਸੁਖਦੇਵ ਸਿੰਘ ਅੰਗਰੇਜ ਸਿੰਘ ਅਮਰੀਕ ਸਿੰਘ ਮੀਤ ਪ੍ਰਧਾਨ ਲਖਵਿੰਦਰ ਸਿੰਘ ਹਰਭਜਨ ਸਿੰਘ ਜਸਵਿੰਦਰ ਸਿੰਘ ਗੁਰਦੀਪ ਸਿੰਘ ਸੂਬੇਦਾਰ ਕਿਰਪਾਲ ਸਿੰਘ ਗੁਰਦੇਵ ਸਿੰਘ ਆਦਿ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News