Home » ਮਾਝਾ » ਬ੍ਰਹਮਪੁਰਾ ਨੇ ਵਰਿੰਦਰ ਸਿੰਘ ਜੋਤੀ ਤੇ ਪੱਤਰਕਾਰ ਰਾਜਵਿੰਦਰ ਸਿੰਘ ਮਿੱਠਾ ਦੇ ਦਾਦੀ ਦੇ ਅਕਾਲ ਚਲਾਣਾ ਕਰ ਜਾਣ ਤੇ ਕੀਤਾ ਦੁੱਖ ਸਾਂਝਾ

ਬ੍ਰਹਮਪੁਰਾ ਨੇ ਵਰਿੰਦਰ ਸਿੰਘ ਜੋਤੀ ਤੇ ਪੱਤਰਕਾਰ ਰਾਜਵਿੰਦਰ ਸਿੰਘ ਮਿੱਠਾ ਦੇ ਦਾਦੀ ਦੇ ਅਕਾਲ ਚਲਾਣਾ ਕਰ ਜਾਣ ਤੇ ਕੀਤਾ ਦੁੱਖ ਸਾਂਝਾ

SHARE ARTICLE

11 Views

ਬ੍ਰਹਮਪੁਰਾ ਨੇ ਵਰਿੰਦਰ ਸਿੰਘ ਜੋਤੀ ਤੇ ਪੱਤਰਕਾਰ ਰਾਜਵਿੰਦਰ ਸਿੰਘ ਮਿੱਠਾ ਦੇ ਦਾਦੀ ਦੇ ਅਕਾਲ ਚਲਾਣਾ ਕਰ ਜਾਣ ਤੇ ਕੀਤਾ ਦੁੱਖ ਸਾਂਝਾ

 

 

 

ਬੀਤੇ ਕੁਝ ਦਿਨ ਪਹਿਲਾਂ ਗੋਇੰਦਵਾਲ ਸਾਹਿਬ ਤੋਂ ਸਾਬਕਾ ਮੈਬਰ ਪੰਚਾਇਤ ਵਰਿੰਦਰ ਸਿੰਘ ਜੋਤੀ ਤੇ ਪੱਤਰਕਾਰ ਰਾਜਵਿੰਦਰ ਸਿੰਘ ਮਿੱਠਾ ਦੇ ਦਾਦੀ ਅਤੇ ਸਵਿਦਰ ਸਿੰਘ ਤੇ ਨਿਰਮਲ ਸਿੰਘ ਦੇ ਮਾਤਾ ਭਾਨ ਕੌਰ ਅਕਾਲ ਚਲਾਣਾ ਕਰ ਗਏ ਸਨ। ਜਿਸ ਤੋਂ ਬਾਅਦ ਅੱਜ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵੱਲੋ ਪਰਿਵਾਰ ਨਾਲ ਮਿਲ਼ਕੇ ਦੁੱਖ ਸਾਂਝਾ ਕੀਤਾ ਗਿਆ। ਜਿਸ ਮੌਕੇ ਗੁਰਮੀਤ ਸਿੰਘ ਸਾਬਕਾ ਐੱਸ ਡੀ ਓ, ਮੋਹਨ ਸਿੰਘ ਸਾਬਕਾ ਏ ਐੱਸ ਆਈ, ਬਲਵਿੰਦਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਬਲਕਾਰ ਸਿੰਘ ਬਾਰਾ, ਜਗਜੀਤ ਸਿੰਘ ਸੰਧੂ, ਦਲਜੀਤ ਸਿੰਘ ਵਿਰਕ, ਪਾਲ ਸਿੰਘ, ਮਨਪ੍ਰੀਤ ਸਿੰਘ ਸ਼ੈਲੀ ਆਦਿ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News