Home » ਮਾਝਾ » ਲਾਅ ਦੀ ਵਿਦਿਆਰਥਣ ਦਾ ਗੋਲੀਆਂ ਮਾਰ ਕੇ ਕਤਲ

ਲਾਅ ਦੀ ਵਿਦਿਆਰਥਣ ਦਾ ਗੋਲੀਆਂ ਮਾਰ ਕੇ ਕਤਲ

SHARE ARTICLE

62 Views

ਤਰਨਤਾਰਨ ਦੇ ਪਿੰਡ ਉਸਮਾ ‘ਚ ਵੱਡੀ ਵਾਰਦਾਤ ਵਾਪਰੀ ਹੈ, ਇਥੇ ਕਾਲਜ ਵਿਚ ਨੌਜਵਾਨ ਨੇ ਲਾਅ ਦੀ ਵਿਦਿਆਰਥਣ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਤੋਂ ਬਾਅਦ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਲੜਕੀ ਦੀ ਸੰਦੀਪ ਕੌਰ ਵਾਸੀ ਨੌਸ਼ਹਿਰਾ ਪੰਨੂਆਂ ਅਤੇ ਪ੍ਰਿੰਸ ਰਾਜ ਵਾਸੀ ਪਿੰਡ ਮੱਲੀਆਂ ਵਜੋਂ ਹੋਈ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼੍ਰੋਮਣੀ ਕਮੇਟੀ ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ 👉 ਜਾਂਚ ਟੀਮ ਵੱਲੋਂ ਕੋਰਟ ਵਿਚ ਹਲਫ਼ਨਾਮਾ ਦਾਖ਼ਲ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਨਾ ਕਰਨ ਬਾਰੇ ਕਹਿਣਾ ਸਰਾਸਰ ਝੂਠ- ਐਡਵੋਕੇਟ ਧਾਮੀ