
ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ/ਡੇਲਟਾ ਦੇ ਪ੍ਰਧਾਨ ਅਮਨਦੀਪ ਸਿੰਘ ਜੋਹਲ ਪ੍ਰਬੰਧ ਸੰਭਾਲਣ ਵਿਚ ਹੋਏ ਫੇਲ, ਸੰਗਤਾਂ ਵਲੋਂ ਤੁਰੰਤ ਅਸਤੀਫੇ ਦੀ ਮੰਗ 👉 ਐਤਵਾਰ 29 ਮਾਰਚ ਨੂੰ ਇਸੇ ਸੰਬੰਧੀ ਗੁਰਦੁਆਰਾ ਸਾਹਿਬ ਵਿਖ਼ੇ ਹੋਵੇਗੀ ਮੀਟਿੰਗ, ਵਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ
63 Viewsਕੈਨੇਡਾ 27 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਸਰੀ ਡੇਲਟਾ ਸ਼ਹਿਰ ਦੇ ਮੁੱਖ ਗੁਰਦੁਆਰਾ ਗੁਰੂ ਨਾਨਕ ਸਿੱਖ ਗੁਰਦੁਆਰਾ ਦੇ ਸਾਬਕਾ ਮੁੱਖ ਸੇਵਾਦਾਰ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਤੋਂ ਤਕਰੀਬਨ 2 ਸਾਲ ਬਾਅਦ ਵਿਵਾਦਾ ਵਿਚ ਆ ਗਿਆ ਹੈ ਤੇ ਇਸਦੀ ਮੌਜੂਦਾ ਪ੍ਰਬੰਧਕੀ ਸੰਭਾਲਣ ਵਾਲੇ ਅਮਨਦੀਪ ਸਿੰਘ ਅਤੇ ਉਨ੍ਹਾਂ ਦੇ ਨਾਲਦੇ ਕੁਝ ਮੈਂਬਰਾਂ ਉਪਰ ਪ੍ਰਬੰਧ









