
ਭਾਈ ਹਰਦੀਪ ਸਿੰਘ ਜੀ ਨਿੱਝਰ ਦੀ ਸ਼ਹਾਦਤ ਨੂੰ 900 ਦਿਨ ਪੂਰੇ ਹੋਣ ਤੇ ਭਾਰਤੀ ਐੱਬੇਸੀ ਮੂਹਰੇ ਭਾਰੀ ਵਿਰੋਧ ਪ੍ਰਦਰਸ਼ਨ
135 Viewsਕੈਨੇਡਾ 19 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਪੰਥ ਦੀ ਆਜ਼ਾਦੀ ਲਈ ਚਲ ਰਹੇ ਸੰਘਰਸ਼ ਵਿਚ ਹੋਏ ਸ਼ਹੀਦ ਅਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਸਾਬਕਾ ਮੁੱਖ ਸੇਵਾਦਾਰ ਜਥੇਦਾਰ ਭਾਈ ਹਰਦੀਪ ਸਿੰਘ ਜੀ ਨਿੱਝਰ ਜਿੰਨਾਂ ਨੂੰ ਭਾਰਤ ਦੀ ਸ਼ਹਿ ਉਪਰ ਗੁਰੂ ਘਰ ਦੀ ਹਦੂਦ ਦੇ ਵਿੱਚ ਗੋਲੀਆਂ ਮਾਰਕੇ ਸ਼ਹੀਦ ਕੀਤਾ ਗਿਆ, ਉਨਾਂ ਦੀ ਸ਼ਹਾਦਤ ਨੂੰ ਮੁੱਖ


