
ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ‘ਚ ਫਰੈਂਕਫੋਰਟ ਜਰਮਨੀ ਵਿਖੇ ਸ਼ਹੀਦੀ ਸਮਾਗਮ ਮੌਕੇ ਦੇਸ਼ ਵਿਦੇਸ਼ ਤੋਂ ਪਹੁੰਚੇ ਪੰਥਕ ਆਗੂ 👉 ਸੰਘਰਸ਼ ‘ਚ ਸ਼ਹਾਦਤ ਪ੍ਰਾਪਤ ਕਰਨ ਵਾਲੀਆਂ ਬੀਬੀਆਂ ਦੀ ਗਾਥਾ ‘ ਕੌਰਨਾਮਾ ” ਭਾਗ ਤੀਜਾ ਰੀਲੀਜ਼ ਕੀਤਾ ਗਿਆ
43 Views ਨਵੀਂ ਦਿੱਲੀ 13 ਮਈ (ਮਨਪ੍ਰੀਤ ਸਿੰਘ ਖਾਲਸਾ):- ਖਾਲਿਸਤਾਨ ਕਮਾਂਡੋ ਫੋਰਸ ਦੇ ਚੌਥੇ ਮੁਖੀ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਤੀਜਾ ਸ਼ਹੀਦੀ ਸਮਾਗਮ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਪੰਜਵੜ੍ਹ ਪਰਿਵਾਰ ਅਤੇ ਸਿੱਖ ਫੈਡਰੇਸ਼ਨ ਜਰਮਨੀ ਵੱਲੋਂ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਦੀਵਾਨ ਸਜਿਆ। ਗੁਰਦੁਆਰਾ ਸਾਹਿਬ ਦੇ ਰਾਗੀ ਜਥੇ









