Category: ਨਵੀਂ ਦਿੱਲੀ

ਨਵੀਂ ਦਿੱਲੀ

ਕੌਰਨਾਮਾ-3’ ਛਪਣ ’ਤੇ ਸ਼ੁਕਰਾਨੇ ਵਜੋਂ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਕਰਵਾਈ ਗਈ ਅਰਦਾਸ 👉 ਜੂਨ 1984 ’ਚ ਸ੍ਰੀ ਦਰਬਾਰ ਸਾਹਿਬ ’ਚ ਸ਼ਹੀਦ ਹੋਈਆਂ ਬੀਬੀਆਂ ਦੀ ਗਾਥਾ ਦਾ ਹੈ ਦਸਤਾਵੇਜ-ਬਾਬਾ ਮਹਿਰਾਜ

40 Viewsਨਵੀਂ ਦਿੱਲੀ, 2 ਮਈ (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ’ਚ ਸ੍ਰੀ ਦਰਬਾਰ ਸਾਹਿਬ ’ਚ ਸ਼ਹੀਦ ਹੋਈਆਂ ਬੀਬੀਆਂ ਦੀ ਗਾਥਾ ‘ਕੌਰਨਾਮਾ-3’ ਛਪਣ ’ਤੇ ਸ਼ੁਕਰਾਨੇ ਵਜੋਂ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਅਰਦਾਸ ਕਰਵਾਈ ਗਈ। ਜਾਰੀ ਕੀਤੇ ਗਏ ਬਿਆਨ ਵਿਚ ਪੰਥਕ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਦੱਸਿਆ ਕਿ ਸੀਨੀਅਰ ਪੱਤਰਕਾਰ ਤੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਵੱਲੋਂ

ਨਵੀਂ ਦਿੱਲੀ

ਮਨਜਿੰਦਰ ਸਿਰਸਾ ਨੇ ਮਾਤਾ ਸੁੰਦਰ ਕੌਰ ਨੂੰ ਕਿਹਾ ‘ਮਾਤਾ ਸੁੰਦਰੀ ਦੇਵੀ’, ਸਰਨਾ ਨੇ ਸਿੱਖ ਇਤਿਹਾਸ ਨੂੰ “ਭਗਵਾ” ਕਰਣ ਦੇ ਲਗਾਏ ਦੋਸ਼

52 Viewsਨਵੀਂ ਦਿੱਲੀ, 1 ਮਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਮੁਖੀ ਪਰਮਜੀਤ ਸਿੰਘ ਸਰਨਾ ਨੇ ਮਾਤਾ ਸੁੰਦਰੀ ਕਾਲਜ ਫਾਰ ਵੂਮੈਨ ਵਿਖੇ ਇੱਕ ਜਨਤਕ ਸਮਾਗਮ ਦੌਰਾਨ ਸਿੱਖ ਇਤਿਹਾਸ ਦੇ ਵਿਗਾੜ ਨੂੰ ਲੈ ਕੇ ਮੰਤਰੀ ਮਨਜਿੰਦਰ ਸਿੰਘ ਸਿਰਸਾ ‘ਤੇ ਤਿੱਖਾ ਹਮਲਾ ਕੀਤਾ ਹੈ। ਸਰਨਾ ਨੇ ਸਿਰਸਾ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੀ ਸਤਿਕਾਰਯੋਗ ਮਹਿਲ ਮਾਤਾ ਸੁੰਦਰ ਕੌਰ

ਨਵੀਂ ਦਿੱਲੀ

ਬਾਬਾ ਇਕਬਾਲ ਸਿੰਘ ਜੀ ਦੇ 100ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਚਾਰ-ਰੋਜ਼ਾ ਗੁਰਮਤਿ ਸਮਾਗਮ ਗੁ. ਬੜੂ ਸਾਹਿਬ ਵਿਖੇ ਆਯੋਜਿਤ

50 Viewsਨਵੀਂ ਦਿੱਲੀ 1 ਮਈ (ਮਨਪ੍ਰੀਤ ਸਿੰਘ ਖਾਲਸਾ):- 20ਵੀਂ ਸਦੀ ਦੇ ਮਹਾਨ ਤਪੱਸਵੀ, ਰਾਜਯੋਗੀ, ਪੂਰਨ ਬ੍ਰਹਮਗਿਆਨੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਅਤੇ ਸੰਤ ਤੇਜਾ ਸਿੰਘ ਜੀ, ਐੱਮ.ਏ., ਐੱਲ.ਐੱਲ.ਬੀ. (ਪੰਜਾਬ), ਏ.ਐੱਮ. (ਹਾਰਵਰਡ) ਦੇ ਅਨਿੰਨ ਸੇਵਕ, ਕਲਗੀਧਰ ਟ੍ਰਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ

ਨਵੀਂ ਦਿੱਲੀ

ਆਖਿਰ ਕਦੋਂ ਤਕ ਅਸੀਂ ਧਰਨੇ ਪ੍ਰਦਰਸ਼ਨ, ਸੱਤਿਆਗ੍ਰਹ ਕਰਦੇ ਰਹਾਂਗੇ: ਰਤਿੰਦਰ ਸਿੰਘ, ਇੰਦੌਰ 👉 3 ਮਈ 2026 ਦੀ ਇਕੱਤਰਤਾ ਦੇ ਸੰਬੰਧ ਵਿੱਚ ਵਿਚਾਰ

68 Viewsਨਵੀਂ ਦਿੱਲੀ 1 ਮਈ (ਮਨਪ੍ਰੀਤ ਸਿੰਘ ਖਾਲਸਾ):- ਐਸਜੀਪੀਸੀ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥ ਕੋਲੋਂ ਸੁਝਾਅ ਮੰਗੇ ਹਨ। ਇਸ ਬਾਰੇ ਸਿੱਖ ਚਿੰਤਕ ਭਾਈ ਰਤਿੰਦਰ ਸਿੰਘ ਇੰਦੌਰ ਨੇ ਕਿਹਾ ਕਿ 3 ਮਈ 2026 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਹੋਣ ਜਾ ਰਹੀ ਸਮੂਹ ਪੰਥਕ ਜਥੇਬੰਦੀਆਂ, ਪੰਜ ਸਿੰਘ

ਨਵੀਂ ਦਿੱਲੀ

ਯੂਰਪੀਅਨ ਸੰਸਦ ਦੇ ਸਾਹਮਣੇ “ਆਜ਼ਾਦ ਖਾਲਿਸਤਾਨ” ਦੇ ਨਾਅਰੇ ਹੇਠ ਕੀਤਾ ਗਿਆ ਵਿਸ਼ਾਲ ਵਿਰੋਧ ਪ੍ਰਦਰਸ਼ਨ 👉 ਭਾਰਤ ਦੇ ਅੰਦਰ ਚੱਲ ਰਹੇ ਅੰਦੋਲਨਾਂ ਵਿੱਚੋਂ ਉਭਰੇਗਾ ਖਾਲਿਸਤਾਨ

60 Viewsਨਵੀਂ ਦਿੱਲੀ 1 ਮਈ (ਮਨਪ੍ਰੀਤ ਸਿੰਘ ਖਾਲਸਾ):- ਯੂਰਪੀਅਨ ਯੂਨੀਅਨ ਦੀ ਰਾਜਧਾਨੀ ਬ੍ਰਸੇਲਜ਼ ਵਿੱਚ ਯੂਰਪੀਅਨ ਸੰਸਦ ਦੇ ਸਾਹਮਣੇ ਲਕਸਮਬਰਗ ਸਕੁਏਅਰ ਵਿੱਚ ਸਿੱਖ ਭਾਈਚਾਰੇ ਵੱਲੋਂ ਖ਼ਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਮੌਕੇ “ਆਜ਼ਾਦ ਖਾਲਿਸਤਾਨ” ਦੇ ਨਾਅਰੇ ਹੇਠ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਵੱਖ ਵੱਖ ਸਿੱਖ ਸੰਗਠਨ ਅਤੇ ਗੁਰਦੁਆਰਾ ਪ੍ਰਸ਼ਾਸਨ ਵੱਲੋਂ ਆਯੋਜਿਤ ਆਜ਼ਾਦੀ ਰੈਲੀ ਵਿੱਚ ਬੈਲਜੀਅਮ ਸਮੇਤ

ਨਵੀਂ ਦਿੱਲੀ

ਦਿੱਲੀ ਕਮੇਟੀ ਪ੍ਰਬੰਧਕਾਂ ਵਲੋਂ ਮੌਜੂਦਾ ਐਕਟ ਅਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਫੈਸਲੇ ਲੈਣ ਕਰਕੇ ਅਸਤੀਫੇ ਦੀ ਮੰਗ: ਪਰਮਜੀਤ ਸਿੰਘ ਵੀਰਜੀ 👉 ਅਦਾਲਤ ਅੰਦਰ ਕਾਨੂੰਨੀ ਦਾਵਪੇਚਾਂ ਵਿਚ ਲਗਾਤਾਰ ਨਾਕਾਮਯਾਬੀ ਉਨ੍ਹਾਂ ਦੀ ਪ੍ਰਬੰਧਕੀ ਅਸਫਲਤਾ

43 Viewsਨਵੀਂ ਦਿੱਲੀ 30 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇਕ ਅਦਾਲਤ ਅੰਦਰ ਬੀਤੇ ਦਿਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਨੂੰਨੀ ਦਾਵਪੇਚਾਂ ਵਿੱਚ ਮੁੜ ਨਾਕਾਮਯਾਬ ਹੋਈ ਹੈ ਜਿਸ ਦਾ ਮੁੱਖ ਆਧਾਰ ਕਾਨੂੰਨੀ ਪ੍ਰਕਿਰਿਆਵਾਂ ਦੀ ਉਲੰਘਣਾ ਹੈ। ਜਿਸ ਨਾਲ ਇਹ ਸਾਬਿਤ ਹੁੰਦਾ ਹੈ ਕਿ ਕਮੇਟੀ ਮੌਜੂਦਾ ਐਕਟ ਅਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਫੈਸਲੇ ਲੈਂਦੀ ਹੈ

ਨਵੀਂ ਦਿੱਲੀ

ਸ਼੍ਰੋਮਣੀ ਅਕਾਲੀ ਦਲ ਨੇ ਵਾਰਡ ਨੰਬਰ 32 ਤੋਂ ਸੰਤ ਮੀਤ ਸਿੰਘ ਨੂੰ ਦਿੱਲੀ ਗੁਰਦੁਆਰਾ ਚੋਣਾਂ ਲਈ ਐਲਾਨਿਆ ਉੱਮੀਦੁਆਰ 👉 ਜਨਕਪੁਰੀ ਇਲਾਕੇ ਦੇ ਪ੍ਰਬੰਧਕ ਅਤੇ ਸੰਗਤਾਂ ਵਲੋਂ ਵਿਸਾਖੀ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਕੀਰਤਨ ਦਰਬਾਰ

45 Viewsਨਵੀਂ ਦਿੱਲੀ 29 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਵਾਰਡ ਨੰਬਰ 32 ਜਨਕਪੁਰੀ ਇਲਾਕੇ ਦੇ ਪ੍ਰਬੰਧਕ ਸਰਦਾਰ ਰਾਜਾ ਸਿੰਘ ਲੂਥਰਾ, ਸਰਦਾਰ ਇੰਦਰਮੋਹਨ ਸਿੰਘ ਮੋਨੂੰ, ਸਰਦਾਰ ਕੁਲਵਿੰਦਰ ਸਿੰਘ ਸਹਿਗਲ, ਅਤੇ ਸਰਦਾਰ ਮਨਪ੍ਰੀਤ ਸਿੰਘ ਵਲੋਂ ਡੀਡੀਏ ਪਾਰਕ ਜਨਕਪੁਰੀ ਵਿਖ਼ੇ ਸੰਗਤਾਂ ਦੇ ਸਹਿਯੋਗ ਨਾਲ ਵਿਸਾਖੀ ਪੁਰਬ ਬੜੀ ਸ਼ਰਧਾ ਅਤੇ ਪਿਆਰ ਨਾਲ ਮਨਾਇਆ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਰਹਿਰਾਸ ਸਾਹਿਬ

ਨਵੀਂ ਦਿੱਲੀ

ਸਿੱਖਾਂ ਦੇ ਰਾਜ ਕਰਨ ਦੇ ਦ੍ਰਿੜ ਸੰਕਲਪ ਨੂੰ ਸਮਰਪਿਤ “ਖਾਲਿਸਤਾਨ ਐਲਾਨਨਾਮਾ” ਅਧਿਕਾਰਤ ਤੌਰ ‘ਤੇ ਇੱਕ ਆਜ਼ਾਦ ਸਿੱਖ ਰਾਜ ‘ਖਾਲਿਸਤਾਨ’ ਦਾ ਐਲਾਨ: ਭਾਈ ਤਾਰਾ, ਭਾਈ ਭਿਓਰਾ 👉 29 ਅਪ੍ਰੈਲ 1986 ਨੂੰ ਪੇਸ਼ ਕੀਤਾ ਗਿਆ ਐਲਾਨਨਾਮਾ ਸਿੱਖਾਂ ਦੇ ਸਿਆਸੀ ਨਿਸ਼ਾਨੇ ਦਾ ਸਪਸ਼ਟ ਪ੍ਰਗਟਾਵਾ

47 Viewsਨਵੀਂ ਦਿੱਲੀ 28 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਸੰਨ 1699 ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖ਼ਾਲਸਾ ਪੰਥ ਦੀ ਸਾਜਨਾ ਅਤੇ ਉਨ੍ਹਾਂ ਦੇ ਸ਼ਬਦ “ਰਾਜ ਬਿਨਾ ਨਹਿ ਧਰਮੁ ਚਲੈ ਹੈ।। ਧਰਮੁ ਬਿਨਾ ਸਭ ਦਲੈ ਮਲੈ ਹੈ।।” ਨਾਲ ਆਏ ਧਾਰਮਿਕ-ਰਾਜਨੀਤਿਕ ਦ੍ਰਿਸ਼ਟੀਕੋਣ ਨੇ ਸਿੱਖਾਂ ਨੂੰ ਇਸ ਵਿਸ਼ਵਾਸ ਨਾਲ ਭਰ ਦਿੱਤਾ ਕਿ ਪੰਜਾਬ ਉੱਤੇ ਰਾਜ ਕਰਨਾ ਉਨ੍ਹਾਂ

ਨਵੀਂ ਦਿੱਲੀ

ਰੰਗਲਾ ਪੰਜਾਬ” ਬਣਾਉਣ ਦੇ ਦਾਅਵੇ ਕਰਣ ਵਾਲੀ ਸਰਕਾਰ ਨੇ ਬਣਾਇਆ ਕਰਜਾਈ ਪੰਜਾਬ: ਭਾਈ ਅਮਨਦੀਪ ਸਿੰਘ 👉 ਲੁੱਟੇ ਤਾ ਪੰਜਾਬੀ ਗਏ ਭਾਜਪਾ ਵਲੋ ਵੀ ਤੇ ਝਾੜੂ ਵਲੋ ਵੀ

49 Views” ਨਵੀਂ ਦਿੱਲੀ 27 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ​ਪੰਜਾਬ ਨਾਲ ਗੱਦਾਰੀ ਸਿਰਫ਼ ਕਿਸੇ ਇੱਕ ਵਿਅਕਤੀ (ਰਾਘਵ ਚੱਢਾ) ਨੇ ਨਹੀਂ, ਸਗੋਂ ਪੂਰੀ ਆਮ ਆਦਮੀ ਪਾਰਟੀ ਨੇ ਕੀਤੀ ਹੈ। ​ਸੱਚ ਤਾਂ ਇਹ ਹੈ ਕਿ ਪੰਜਾਬ ਦੇ ਲੋਕਾਂ ਨੇ ਕਦੇ ਇਨ੍ਹਾਂ ਰਾਜ ਸਭਾ ਮੈਂਬਰਾਂ ਨੂੰ ਚੁਣਿਆ ਹੀ ਨਹੀਂ ਸੀ; ਇਹ ਸਾਰੇ ਤਾਂ ਪੰਜਾਬ ਸਿਰ ਥੋਪੇ ਗਏ ਸਨ।

ਨਵੀਂ ਦਿੱਲੀ

ਅਕਾਲੀਆਂ ਵੱਲੋਂ ਦਿੱਲੀ ਕਮੇਟੀ ਦੀਆਂ ਮੀਟਿੰਗਾਂ ਦਾ ਬਾਇਕਾਟ, ਕਾਰਵਾਈਆਂ ਨੂੰ “ਗੈਰ-ਕਾਨੂੰਨੀ” ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਦਿੱਤਾ ਕਰਾਰ

39 Viewsਨਵੀਂ ਦਿੱਲੀ, 25 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਦਿੱਲੀ ਯੂਨਿਟ) ਦੇ ਸਾਰੇ ਮੈਂਬਰਾਂ ਨੇ ਸ਼ਨਿੱਚਰਵਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਵੱਲੋਂ ਬੁਲਾਈਆਂ ਮੀਟਿੰਗਾਂ ਦਾ ਪੂਰਾ ਬਾਇਕਾਟ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ 25 ਅਪ੍ਰੈਲ ਦੀ ਬੈਠਕ ਅਤੇ ਇਸ ਤੋਂ ਪਹਿਲਾਂ 25 ਅਕਤੂਬਰ 2025 ਦੀ ਕਾਰਵਾਈ