Category: ਨਵੀਂ ਦਿੱਲੀ

ਨਵੀਂ ਦਿੱਲੀ

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਵਿਚ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰੀ ਖ਼ਤਮ ਕਰਨ ਦੇ ਪਿਛਲੀ ਮੀਟਿੰਗ ਦੇ ਫੈਸਲੇ ’ਤੇ ਲਗਾਈ ਪੱਕੀ ਮੋਹਰ

42 Viewsਨਵੀਂ ਦਿੱਲੀ, 25 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਮੀਟਿੰਗ ਵਿਚ ਇਕ ਵਾਰ ਫਿਰ ਤੋਂ 25 ਅਕਤੂਬਰ 2025 ਦੇ ਉਸ ਫੈਸਲੇ ਨੂੰ ਕਨਫਰਮ ਕਰਦੇ ਹਏ, ਜਿਸ ਵਿਚ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ,

ਨਵੀਂ ਦਿੱਲੀ

ਜਲਾਵਤਨੀ ਕੱਟ ਰਹੇ ਭਾਈ ਕੁਲਦੀਪ ਸਿੰਘ (ਨਿਹੰਗ) ਦੇ ਪਿਤਾ ਸ.ਤੇਜਾ ਸਿੰਘ ਬੱਲ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਬੱਬਰ ਖਾਲਸਾ ਜਰਮਨੀ 👉 ਭਾਈ ਰਘਵੀਰ ਸਿੰਘ ਨੇ ਭਾਈ ਫੌਜਾ ਸਿੰਘ ਨਾਲ 13 ਅਪ੍ਰੈਲ 1978 ਨੂੰ ਕੀਤੀ ਸੀ ਸ਼ਹਾਦਤ ਪ੍ਰਾਪਤ

39 Views ਨਵੀਂ ਦਿੱਲੀ 25 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ 36 ਸਾਲਾਂ ਤੋਂ ਜਲਾਵਤਨੀ ਕੱਟ ਰਹੇ, ਇਸ ਵੇਲੇ ਇੰਗਲੈਂਡ ਦੀ ਧਰਤੀ ਤੇ ਰਹਿ ਕੇ ਅਖੰਡ ਕੀਰਤਨੀ ਜਥਾ ਅਤੇ ਸਤਿਕਾਰ ਕਮੇਟੀ ਵਿੱਚ ਸੇਵਾਵਾਂ ਨਿਭਾ ਰਹੇ ਭਾਈ ਕੁਲਦੀਪ ਸਿੰਘ ਨੂੰ ਉਸ ਵੇਲੇ ਵੱਡਾ ਸਦਮਾਂ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸ.ਤੇਜਾ ਸਿੰਘ ਪੰਜਾਬ ਦੀ ਧਰਤੀ ਤੇ ਆਪਣੇ ਸਵਾਸਾਂ

ਨਵੀਂ ਦਿੱਲੀ

ਅਖੰਡ ਕੀਰਤਨੀ ਜਥਾ ਵਿਸ਼ਵਵਿਆਪੀ 31 ਮੈਂਬਰੀ ਕਮੇਟੀ ਵਲੋਂ ਭਾਰਤ ਦੀ 11 ਮੈਂਬਰੀ ਕਮੇਟੀ ਭੰਗ ਕਰਕੇ ਨਵੀਂ 5 ਮੈਂਬਰੀ ਕਮੇਟੀ ਬਣਾਈ ਗਈ 👉 ਗੁਰਦੁਆਰਾ ਰਾਮਸਰ ਸਾਹਿਬ ਵਿਖ਼ੇ ਕੀਰਤਨ ਵਿਚ ਖੱਲਲ ਪਾਉਣ ਵਾਲਿਆਂ ਦੀ ਨਿਸ਼ਾਨਦੇਹੀ ਕਰਕੇ ਉਨਾਂ ਖਿਲਾਫ਼ ਕੀਤੀ ਜਾਏਗੀ ਲੋੜੀਂਦੀ ਕਾਰਵਾਈ 👉 ਪੰਜ ਪਿਆਰਿਆਂ ਵੱਲੋਂ ਨਿਸ਼ਕਾਮ ਕੀਰਤਨ ਕਰਨ ਦਾ ਹੁਕਮ ਅਖੰਡ ਕੀਰਤਨੀ ਜਥੇ ਦੇ ਕੀਰਤਨੀ ਸਿੰਘ ਸਿੰਘਣੀਆਂ ਉੱਤੇ ਰਹੇਗਾ ਲਾਗੂ

37 Viewsਨਵੀਂ ਦਿੱਲੀ 25 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਪ੍ਰਮੁੱਖ ਜੱਥੇਬੰਦੀ ਅਖੰਡ ਕੀਰਤਨੀ ਜਥਾ (ਵਿਸ਼ਵ ਵਿਆਪੀ) 31 ਮੈਂਬਰੀ ਕਮੇਟੀ ਦੀ ਇਕ ਅਹਿਮ ਵਰਚੁਅਲ ਮੀਟਿੰਗ ਵਿੱਚ ਜੱਥੇਬੰਦੀ ਦੀ ਚੜ੍ਹਦੀਕਲਾ ਅਤੇ ਕੁਝ ਅਹਿਮ ਮੁੱਦਿਆਂ ਉਪਰ ਸਰਬ ਸੰਮਤੀ ਨਾਲ ਫੈਸਲੇ ਕੀਤੇ ਗਏ। ਇੰਨ੍ਹਾ ਫੈਸਲਿਆ ਵਿਚ ਭਾਰਤ ਦੇਸ਼ ਅੰਦਰ ਕੰਮ ਕਰ ਰਹੀ 11 ਮੈਂਬਰੀ ਕਮੇਟੀ ਨੂੰ ਖ਼ਤਮ

ਨਵੀਂ ਦਿੱਲੀ

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਦਿੱਲੀ ਅਦਾਲਤ ਅੰਦਰ ਕੀਤਾ ਗਿਆ ਪੇਸ਼

41 Viewsਨਵੀਂ ਦਿੱਲੀ 24 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਤਿਹਾੜ ਅਤੇ ਮੰਡੋਲੀ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਜੱਗੀ ਜੋਹਲ, ਰਮਨਦੀਪ ਸਿੰਘ ਬੱਗਾ, ਹਰਦੀਪ ਸਿੰਘ ਸ਼ੇਰਾ, ਅਮਨਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਹੋਰਾਂ ਨੂੰ ਉਨ੍ਹਾਂ ਉਪਰ ਆਰਐਸਐਸ ਕਾਰਕੁਨ੍ਹਾਂ ਦੇ ਕਤਲ ਵਿਚ ਨਾਮਜਦ ਕੀਤੇ ਗਏ 8 ਕੇਸਾਂ ਅਧੀਨ ਦਿੱਲੀ ਦੀ ਇਕ ਅਦਾਲਤ ਅੰਦਰ ਪੁਲਿਸ ਦੀ ਸਖ਼ਤ

ਨਵੀਂ ਦਿੱਲੀ

ਸੱਜਣ ਕੁਮਾਰ ਦੀ ਸਜ਼ਾ ਵਿਰੁੱਧ ਅਪੀਲ ‘ਤੇ ਜੁਲਾਈ ਵਿੱਚ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ

41 Viewsਨਵੀਂ ਦਿੱਲੀ 24 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 1984 ਦੇ ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਦਿੱਲੀ ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਦੀ ਉਸ ਪਟੀਸ਼ਨ ‘ਤੇ ਜੁਲਾਈ ਵਿੱਚ ਸੁਣਵਾਈ ਕਰਨ ਲਈ ਸਹਿਮਤੀ ਦੇ ਦਿੱਤੀ ਹੈ ਜਿਸ ਵਿੱਚ ਉਨ੍ਹਾਂ ਨੂੰ 1984 ਦੇ ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਆਪਣੀ ਸਜ਼ਾ

ਨਵੀਂ ਦਿੱਲੀ

ਸੱਜਣ ਕੁਮਾਰ ਨੂੰ ਵੱਡਾ ਝਟਕਾ, ਸੁਪਰੀਮ ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ

35 Viewsਨਵੀਂ ਦਿੱਲੀ 24 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- 1984 ਦੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੱਜਣ ਕੁਮਾਰ ਦੇ ਪੱਖ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਹ ਪਿਛਲੇ ਸੱਤ ਸਾਲ ਅਤੇ ਚਾਰ

ਨਵੀਂ ਦਿੱਲੀ

ਯੂਕੇ ਵਿਚ ਸਿੱਖ ਵਿਰੋਧੀ ਨਫ਼ਰਤ ਨੂੰ ਸਹੀ ਢੰਗ ਨਾਲ ਮਾਨਤਾ ਦਿਵਾਉਣ ਲਈ ਸਿੱਖ ਫੈਡਰੇਸ਼ਨ ਕਰ ਰਹੀ ਹੈ ਅਗਵਾਈ

33 Viewsਨਵੀਂ ਦਿੱਲੀ 23 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂ.ਕੇ.) ਸਰਕਾਰ ਦੁਆਰਾ ਸਿੱਖ ਵਿਰੋਧੀ ਨਫ਼ਰਤ ਨੂੰ ਸਹੀ ਢੰਗ ਨਾਲ ਮਾਨਤਾ ਦੇਣ ਅਤੇ ਉਸ ‘ਤੇ ਕਾਰਵਾਈ ਕਰਨ ਲਈ ਮੁਹਿੰਮ ਦੀ ਅਗਵਾਈ ਕਰ ਰਹੀ ਹੈ। ਕੇਅਰ ਸਟਾਰਮਰ, ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ਵਿੱਚ ਇਹ ਵਾਅਦਾ ਕੀਤਾ ਸੀ। ਪਿਛਲੇ ਸਾਲ ਅਕਤੂਬਰ ਵਿੱਚ ਓਲਡਬਰੀ ਅਤੇ ਵਾਲਸਾਲ ਵਿੱਚ ਦੋ

ਨਵੀਂ ਦਿੱਲੀ

ਪੰਜਾਬ ਹਾਈ ਕੋਰਟ ਨੇ ਬੰਦੀ ਸਿੰਘ ਹਰਚਰਨ ਸਿੰਘ, ਰਵਿੰਦਰ ਸਿੰਘ ਅਤੇ ਜਗਦੇਵ ਸਿੰਘ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ ਕਰਦੇ ਹੋਏ ਜ਼ਮਾਨਤ ਕੀਤੀ ਮਨਜ਼ੂਰ

40 Viewsਨਵੀਂ ਦਿੱਲੀ 23 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਮਈ 2019 ਤੋਂ ਜੇਲ ਵਿਚ ਨਜ਼ਰਬੰਦ ਉਮਰ ਕੈਦੀ ਬੰਦੀ ਸਿੰਘ ਹਰਚਰਨ ਸਿੰਘ ਦਿੱਲੀ , ਰਵਿੰਦਰਪਾਲ ਸਿੰਘ ਮਹਿਣਾ ਤੇ ਜਗਦੇਵ ਸਿੰਘ ਤਲਾਣੀਆ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਦੋਹਰੇ ਬੈਂਚ ਜਸਟਿਸ ਹਰਸਿਮਰਨ ਸਿੰਘ ਸੇਠੀ ਤੇ ਜਸਟਿਸ ਦੀਪਕ ਮਨਚੰਦਾ ਨੇ ਐਨਆਈਏ ਸਪੈਸ਼ਲ ਕੋਰਟ ਪੰਜਾਬ ਮਨਜੋਤ ਕੌਰ ਵਲੋਂ 2024

ਨਵੀਂ ਦਿੱਲੀ

ਭਾਈ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਅਲਟੀਮੇਟਮ, 2 ਹਫ਼ਤਿਆਂ ਦੇ ਅੰਦਰ ਹਲਫ਼ਨਾਮਾ ਦਾਇਰ ਕਰੋ

51 Viewsਨਵੀਂ ਦਿੱਲੀ 22 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿਚ ਨਾਮਜਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਪਟੀਸ਼ਨ ਦਾ ਨਿਪਟਾਰਾ ਕਰਨ ਲਈ ਕੇਂਦਰ ਸਰਕਾਰ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਕੇਂਦਰ ਸਰਕਾਰ ਇਸ

ਨਵੀਂ ਦਿੱਲੀ

ਦਿੱਲੀ ਕਮੇਟੀ ਧਰਮ ਪ੍ਰਚਾਰ ਮੁੱਖੀ ਵਲੋਂ ਅੰਮ੍ਰਿਤ ਸੰਚਾਰ ਨੂੰ ਫ੍ਰੀ ਕਹਿਣਾ ਮੰਦਭਾਗਾ ਅਤੇ ਗਹਿਰੀ ਚੋਟ ਪਹੁੰਚਾਣ ਵਾਲਾ: ਪਰਮਜੀਤ ਸਿੰਘ ਵੀਰਜੀ 👉 ਧਰਮ ਪ੍ਰਚਾਰ ਮੁੱਖੀ ਨੂੰ ਇਹ ਹੀ ਨਹੀਂ ਪਤਾ ਕਿ ਅੰਮ੍ਰਿਤ ਦੀ ਦਾਤ ਫ੍ਰੀ ਨਹੀਂ “ਸਿਰ ਦੇ ਕੇ ਮਿਲਦੀ ਹੈ”

63 Viewsਨਵੀਂ ਦਿੱਲੀ 20 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਮੌਜੂਦਾ ਧਰਮ ਪ੍ਰਚਾਰ ਵਿੰਗ ਦੇ ਮੁੱਖੀ ਭਾਈ ਜਸਪ੍ਰੀਤ ਸਿੰਘ ਕਰਮਸਰ ਵਲੋਂ ਅੰਮ੍ਰਿਤ ਸੰਚਾਰ ਉਪਰ ਦਿੱਤਾ ਗਿਆ ਇਕ ਬਿਆਨ ਕਿ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਫ੍ਰੀ ਵਿਚ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ ਬਹੁਤ ਹੀ ਮੰਦਭਾਗਾ ਅਤੇ ਸਿੱਖ ਪੰਥ ਦੀ ਆਸਥਾ ਉਪਰ ਗਹਿਰੀ ਚੋਟ