
ਪੇਡ ਲੰਗਰ ਸੇਵਾ ਨਾਲ ਲੰਗਰ ਦੇ ਮੂਲ ਸਿਧਾਂਤ ਨੂੰ ਵੱਜ ਰਹੀ ਹੈ ਭਾਰੀ ਸੱਟ: ਭਾਈ ਸ਼ੁਭਦੀਪ ਸਿੰਘ 👉 ਜਦੋਂ ਲੰਗਰ ਸੇਵਾ ਦੀ ਬਜਾਏ ਵਪਾਰ ਬਣਦਾ ਹੈ, ਤਾਂ ਹਲਵਾਈ ਅਕਸਰ ਕਰਦੇ ਹਨ ਨਸ਼ਿਆਂ ਦਾ ਸੇਵਨ, ਜੋ ਗੁਰੂਘਰ ਦੀ ਮਰਿਆਦਾ ਦੇ ਹੈ ਖਿਲਾਫ
50 Viewsਨਵੀਂ ਦਿੱਲੀ 20 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਅਜਕਲ ਗੁਰੂਘਰਾਂ ਅੰਦਰ ਲੰਗਰ ਨੂੰ ਹੱਥੀ ਤਿਆਰ ਕਰਣ ਨਾਲੋਂ ਬਾਹਰੋਂ ਪੇਡ ਹਲਵਾਈਆਂ ਕੋਲੋਂ ਬਣਵਾਉਣ ਨੂੰ ਪਹਿਲ ਦਿੱਤੀ ਜਾ ਰਹੀ ਹੈ ਜੋ ਕਿ ਮਰਿਆਦਾ ਦੇ ਉਲਟ ਹੈ। ਇਸ ਬਾਰੇ ਪੰਥ ਪ੍ਰਸਿੱਧ ਸ਼੍ਰੀ ਦਰਬਾਰ ਸਾਹਿਬ ਜੀ ਦੇ ਹਜੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਜੋ ਕਿ ਆਪਣੇ ਕੀਰਤਨ ਪ੍ਰੋਗਰਾਮ ਵਿਚ ਸੰਗਤਾਂ









