Category: ਨਵੀਂ ਦਿੱਲੀ

ਨਵੀਂ ਦਿੱਲੀ

ਭਾਰਤ ਸਰਕਾਰ ਨੇ ਪਾਕਿਸਤਾਨ ਜਾਣ ਵਾਲੇ ਯਾਤਰੂਆਂ ਉਪਰ ਲਗਾਇਆ ਦਾਖ਼ਲਾ ਫੀਸ, ਐਡਵੋਕੇਟ ਧਾਮੀ ਵਲੋਂ ਦਾਖ਼ਲਾ ਫੀਸ ਵਾਪਿਸ ਲੈਣ ਦੀ ਮੰਗ

48 Viewsਨਵੀਂ ਦਿੱਲੀ, 1 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਜਾਣ ਵਾਲੇ ਯਾਤਰੂਆਂ ਤੋਂ ਦਾਖ਼ਲਾ ਫੀਸ ਲਏ ਜਾਣ ਦੇ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਇਸ ਫੈਸਲੇ ਤੋਂ ਬਾਹਰ ਰੱਖਿਆ ਜਾਣਾ ਚਾਹੀਦਾ ਹੈ।

ਨਵੀਂ ਦਿੱਲੀ

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਦਾ ਵਜਿਆ ਬਿਗਲ, ਸਿਰਸਾ, ਕਾਲਕਾ, ਕਾਹਲੋਂ ਨੇ ਕੀਤਾ ਬੀਬੀ ਰਣਜੀਤ ਦੇ ਦਫਤਰ ਦਾ ਉਦਘਾਟਨ

41 Viewsਨਵੀਂ ਦਿੱਲੀ 1 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਕੈਬਿਨੇਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ, ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਦੇ ਸ਼ਾਹਪੁਰੇ ਵਿਖ਼ੇ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਦੇ ਦਫਤਰ ਦਾ ਉਦਘਾਟਨ ਕਰਕੇ ਗੁਰਦੁਆਰਾ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਇਸ ਮੌਕੇ

ਨਵੀਂ ਦਿੱਲੀ

ਐਡਵੋਕੇਟ ਧਾਮੀ ਨੇ ਹਰਿਆਣਾ ਪੁਲਿਸ ਵੱਲੋਂ ਸ. ਰਘੁਜੀਤ ਸਿੰਘ ਵਿਰਕ ਸ. ਬਲਦੇਵ ਸਿੰਘ ਕਾਇਮਪੁਰ ਤੇ ਹੋਰਾਂ `ਤੇ ਪਰਚਾ ਦਰਜ ਕਰਨ ਦੀ ਕੀਤੀ ਨਿੰਦਾ

51 Viewsਨਵੀਂ ਦਿੱਲੀ, 30 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਪੁਲਿਸ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਅੰਤ੍ਰਿੰਗ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ ਸਮੇਤ ਹੋਰਾਂ ਤੇ ਪਰਚਾ ਦਰਜ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ

ਨਵੀਂ ਦਿੱਲੀ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 243ਵੇਂ ਦਿੱਲੀ ਫਤਿਹ ਦਿਵਸ ਦੇ ਦੂਜੇ ਦਿਨ ਜਰਨੈਲੀ ਮਾਰਚ ਸਜਾਇਆ ਗਿਆ

46 Views ਨਵੀਂ ਦਿੱਲੀ, 30 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 243ਵੇਂ ਦਿੱਲੀ ਫਤਿਸ ਸਮਾਗਮਾਂ ਮੌਕੇ ਲਾਲ ਕਿਲ੍ਹੇ ’ਤੇ ਕੀਤੇ ਜਾ ਰਹੇ ਸਮਾਗਮਾਂ ਦੀ ਲੜੀ ਵਿਚ ਦੂਜੇ ਦਿਨ ਗੁਰਦੁਆਰਾ ਮਜਨੂੰ ਕਾ ਟਿੱਲਾ ਸਾਹਿਬ ਤੋਂ ਲਾਲ ਕਿਲ੍ਹੇ ਤੱਕ ਜਰਨੈਲੀ ਮਾਰਚ ਸਜਾਇਆ ਗਿਆ ਜੋ ਪੂਰੀ ਸ਼ਾਨੋ ਸ਼ੋਕਤ ਤੇ ਜਾਹੋ ਜਲਾਲ ਨਾਲ ਸੰਪੰਨ ਹੋਇਆ।

ਨਵੀਂ ਦਿੱਲੀ

ਅਮਰੀਕਾ ਵਿੱਚ ‘ਨੋ ਕਿੰਗਜ਼’ ਅੰਦੋਲਨ ਤੇਜ਼, ਟਰੰਪ ਵਿਰੁੱਧ ਹਜ਼ਾਰਾਂ ਲੋਕ ਸੜਕਾਂ ‘ਤੇ ਉਤਰੇ

63 Viewsਨਵੀਂ ਦਿੱਲੀ 29 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਈਰਾਨ ਵਿਰੁੱਧ ਅਮਰੀਕਾ- ਇਜ਼ਰਾਈਲੀ ਸਾਂਝੀ ਫੌਜੀ ਕਾਰਵਾਈ ਤੋਂ ਇੱਕ ਮਹੀਨੇ ਬਾਅਦ, ਕਈ ਅਮਰੀਕੀ ਸ਼ਹਿਰਾਂ ਵਿੱਚ “ਨੋ ਕਿੰਗਜ਼” ਅੰਦੋਲਨ ਤਹਿਤ ਇੱਕ ਵਾਰ ਫਿਰ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ। ਅਲ ਜਜ਼ੀਰਾ ਦੇ ਅਨੁਸਾਰ , ਸ਼ਨੀਵਾਰ 28 ਮਾਰਚ ਦੇ ਮਾਰਚ ਅਤੇ ਰੈਲੀਆਂ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਜੇ

ਨਵੀਂ ਦਿੱਲੀ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਲਾਲ ਕਿਲ੍ਹੇ ’ਤੇ 243ਵੇਂ ਦਿੱਲੀ ਫਤਿਹ ਦਿਵਸ ਸਮਾਗਮ ਸ਼ੁਰੂ 👉 ਗੁਰਮਤਿ ਸਮਾਗਮ ਵਿਚ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਭਰੀ ਹਾਜ਼ਰੀ

58 Viewsਨਵੀਂ ਦਿੱਲੀ, 29 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਲ ਕਿਲ੍ਹੇ ’ਤੇ 243ਵੇਂ ਦਿੱਲੀ ਫਤਿਹ ਦਿਵਸ ਸਮਾਗਮ ਬੀਤੀ ਰਾਤ ਸ਼ੁਰੂ ਹੋ ਗਏ ਤੇ ਪਹਿਲੇ ਦਿਨ ਗੁਰਮਤਿ ਸਮਾਗਮ ਵਿਚ ਦੀਵਾਨ ਸਜਾਏ ਗਏ ਜਿਸ ਵਿਚ ਉਪ ਰਾਜਪਾਲ ਸਰਦਾਰ ਤਰਨਜੀਤ ਸਿੰਘ ਸੰਧੂ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸਮਾਗਮ ਨੂੰ ਸੰਬੋਧਨ

ਨਵੀਂ ਦਿੱਲੀ

ਗਰੂਮਿੰਗ ਗੈਂਗ ਤੋਂ ਬਚਣ ਲਈ ਜਲਦ ਸ਼ੁਰੂ ਕੀਤੀ ਜਾਏਗੀ ਜਾਗਰੂਕਤਾ ਲਹਿਰ: ਪਰਮਜੀਤ ਸਿੰਘ ਵੀਰਜੀ 👉 300 ਤੋਂ ਵੱਧ ਸਿੰਘ ਸਭਾਵਾਂ ਨੂੰ ਗਰੂਮਿੰਗ ਗੈਂਗ ਬਾਰੇ ਗਹਿਰੀ ਵਿਚਾਰਾਂ ਲਈ ਲਿਖਿਆ ਪੱਤਰ

64 Viewsਨਵੀਂ ਦਿੱਲੀ 25 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਅੰਦਰ ਵਡੀ ਗਿਣਤੀ ਵਿਚ ਬੱਚਿਆਂ ਦਾ ਲਾਪਤਾ ਹੋਣਾ ਜਿਨ੍ਹਾਂ ਵਿਚ ਖਾਸ ਕਰਕੇ ਬੱਚੀਆਂ ਦਾ ਹੋਣਾ ਵਡੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਤੇ ਇਸ ਉਪਰ ਲਗਾਮ ਕਸਣ ਵਿਚ ਵਡੀ ਪ੍ਰੇਸ਼ਾਨੀ ਖੜੀ ਹੋ ਰਹੀ ਹੈ ਕਿਉਕਿ ਇੰਨ੍ਹਾ ਮਾਮਲਿਆਂ ਵਿਚ ਬੱਚਿਆਂ ਵਲੋਂ ਪਰਿਵਾਰ ਨੂੰ ਕੁਝ ਦਸਿਆ ਨਹੀਂ ਜਾਂਦਾ

ਨਵੀਂ ਦਿੱਲੀ

ਮਾਤਾ ਪ੍ਰੀਤ ਮੋਹਿਣੀ ਕੌਰ ਨੂੰ ਹਜ਼ਾਰਾਂ ਸੰਗਤਾਂ ਵੱਲੋਂ ਨਿੱਘੀ ਸ਼ਰਧਾਂਜਲੀ

70 Viewsਨਵੀਂ ਦਿੱਲੀ, 26 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੇ ਮਾਤਾ ਜੀ ਮਾਤਾ ਪ੍ਰੀਤਮ ਮੋਹਿਣੀ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਹੋਇਆ ਜਿਥੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਮੇਤ ਅਨੇਕਾਂ ਪ੍ਰਮੁੱਖ ਸ਼ਖਸੀਅਤਾਂ

ਨਵੀਂ ਦਿੱਲੀ

ਭਾਈ ਜੱਗੀ ਜੋਹਲ, ਬੱਗਾ, ਸ਼ੇਰਾ, ਅਮਨਿੰਦਰ ਅਤੇ ਹੋਰਾਂ ਨੂੰ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਅਦਾਲਤ ਅੰਦਰ ਕੀਤਾ ਗਿਆ ਪੇਸ਼

59 Viewsਨਵੀਂ ਦਿੱਲੀ 26 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਵੱਖ ਵੱਖ ਜੇਲ੍ਹਾਂ ਅੰਦਰ ਬੰਦ ਭਾਈ ਜਗਤਾਰ ਸਿੰਘ ਜੱਗੀ ਜੋਹਲ, ਭਾਈ ਰਮਨਦੀਪ ਸਿੰਘ ਬੱਗਾ, ਭਾਈ ਹਰਦੀਪ ਸਿੰਘ ਸ਼ੇਰਾ, ਭਾਈ ਅਮਨਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ ਨੂੰ ਪੰਜਾਬ ਅੰਦਰ ਦਰਜ਼ ਕੀਤੇ ਗਏ ਅੱਠ ਮਾਮਲਿਆਂ ਲਈ ਦਿੱਲੀ ਦੀ ਪਟਿਆਲਾ ਹਾਊਸ ਵਿਖੇ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਪੇਸ਼ ਕੀਤਾ

ਨਵੀਂ ਦਿੱਲੀ

ਦੇਸ਼ ਅੰਦਰ ਸਿਰਫ਼ ਹਿੰਦੂ, ਸਿੱਖ, ਬੋਧੀ ਹੀ ਅਨੁਸੂਚਿਤ ਜਾਤੀ ਦਾ ਰੱਖ ਸਕਦੇ ਹਨ ਦਰਜਾ: ਸੁਪਰੀਮ ਕੋਰਟ 👉 ਜਾਤੀ ਪ੍ਰਣਾਲੀ ਈਸਾਈ ਧਰਮ ਲਈ ਹੈ “ਪਰਦੇਸੀ”

52 Viewsਨਵੀਂ ਦਿੱਲੀ 24 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਫੈਸਲੇ ਦੀ ਪੁਸ਼ਟੀ ਕੀਤੀ ਕਿ ਸਿਰਫ਼ ਹਿੰਦੂ, ਸਿੱਖ ਅਤੇ ਬੋਧੀ ਹੀ ਅਨੁਸੂਚਿਤ ਜਾਤੀ ਦਾ ਦਰਜਾ ਪ੍ਰਾਪਤ ਕਰ ਸਕਦੇ ਹਨ – ਅਤੇ ਜਿਨ੍ਹਾਂ ਨੇ ਈਸਾਈ ਧਰਮ ਅਪਣਾਇਆ ਹੈ, ਉਹ ਨਹੀਂ ਲੈ ਸਕਦੇ। ਇਸਦਾ ਮਤਲਬ ਹੈ ਕਿ ਜਿਨ੍ਹਾਂ ਨੇ