Category: ਨਵੀਂ ਦਿੱਲੀ

ਨਵੀਂ ਦਿੱਲੀ

ਵਾਸ਼ਿੰਗਟਨ ਦੇ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖ਼ੇ ਸ਼ਹੀਦ ਪਰਿਵਾਰਾਂ ਦਾ ਕੀਤਾ ਗਿਆ ਸਨਮਾਨ

51 Viewsਨਵੀਂ ਦਿੱਲੀ 23 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਦੇ ਸਿਆਟਲ ਵਿਖ਼ੇ ਹੋਣ ਵਾਲੀਆਂ ਰੈਫਰੈਂਡਮ ਦੀਆਂ ਵੋਟਾਂ ਦੀ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਗਏ ਸਨ ਜਿਨ੍ਹਾਂ ਦੇ ਭੋਗ ਤੋਂ ਉਪਰੰਤ ਗੁਰਦੁਆਰਾ ਸਿੰਘ ਸਭਾ ਰੈਂਟਨ ਵਾਸ਼ਿੰਗਟਨ ਵਿਖੇ ਖੁੱਲੇ ਦੀਵਾਨ ਸਜੇ ਅਤੇ ਬੁਲਾਰਿਆਂ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ ਅਤੇ ਛੇ ਸ਼ਹੀਦ ਪਰਿਵਾਰਾਂ

ਨਵੀਂ ਦਿੱਲੀ

ਪੱਛਮੀ ਦਿੱਲੀ ਦੇ ਸ਼ਮਸ਼ਾਨਘਾਟ ਵਿੱਚ ਏਆਈ-ਰਚਿਤ ਮਨਘੰੜਤ ਲਿਖਤ ਨੂੰ ‘ਗੁਰਬਾਣੀ’ ਵਜੋਂ ਕੀਤਾ ਗਿਆ ਪੇਸ਼, ਪੰਥ ਵਿਚ ਰੋਸ 👉 ਆਰਟੀਫੀਸ਼ੀਅਲ ਇੰਟੈਲੀਜੈਂਸ ਵਿਸ਼ਵਾਸਯੋਗ ਪਰ ਤਿਆਰ ਕਰ ਸਕਦੀ ਹੈ ਗੁੰਮਰਾਹਕੁੰਨ ਧਾਰਮਿਕ ਗ੍ਰੰਥ: ਸਰਨਾ

56 Viewsਨਵੀਂ ਦਿੱਲੀ, 23 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਚੁਣੇ ਹੋਏ ਮੈਂਬਰਾਂ ਅਤੇ ਦਿੱਲੀ ਦੇ ਸਮੂਹ ਸਿੱਖ ਕਾਰਕੁੰਨਾਂ ਨੂੰ ਇੱਕ ਜਨਤਕ ਅਪੀਲ ਕੀਤੀ ਹੈ, ਜਿਸ ਵਿੱਚ ਪੱਛਮੀ ਦਿੱਲੀ ਵਿੱਚ ਏਆਈ ਰਚਿਤ ਨਕਲੀ ਲਿਖਤ ਨੂੰ ਗੁਰਬਾਣੀ ਵਜੋਂ

ਨਵੀਂ ਦਿੱਲੀ

ਸਿੱਖਾਂ ਦੇ ਪੰਜ ਤਖ਼ਤਾਂ ਲਈ ਵਿਸ਼ੇਸ਼ ਰੇਲ ਸੇਵਾ ਦੇਣ ਲਈ ਰਵਨੀਤ ਬਿੱਟੂ ਦਾ ਧੰਨਵਾਦ

54 Viewsਨਵੀਂ ਦਿੱਲੀ, 23 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਸਿੱਖਾਂ ਦੇ ਪੰਜ ਤਖ਼ਤ ਸਾਹਿਬਾਨ ਨੂੰ ਰੇਲ ਸੇਵਾ ਨਾਲ ਜੋੜਨ, ਨਵੀਂ ਰੇਲ ਸੇਵਾ ਸ਼ੁਰੂ ਕਰਨ ਅਤੇ ਪਹਿਲਾਂ ਤੋਂ ਚੱਲ ਰਹੀ ਰੇਲ ਸੇਵਾ ਨੂੰ ਅਤਿਆਧੁਨਿਕ ਬਣਾਉਣ ਲਈ ਕੀਤੇ ਜਾ

ਨਵੀਂ ਦਿੱਲੀ

ਝੂਠੀ ਤਾਕਤ ਅਤੇ ਲਾਲਚ ’ਚ ਅੰਨ੍ਹੇ ਹੋਏ ਦਿੱਲੀ ਕਮੇਟੀ ਪ੍ਰਬੰਧਕਾਂ ਕੋਲੋਂ ਗੁਰੂਘਰ ਅਜ਼ਾਦ ਕਰਾਉਣ ਲਈ ਗੁਰਦੁਆਰਾ ਸੁਧਾਰ ਲਹਿਰ ਸ਼ੁਰੂ ਕਰਨ ਦੀ ਅਤਿਅੰਤ ਲੋੜ: ਸ਼ੰਟੀ

56 Viewsਨਵੀਂ ਦਿੱਲੀ 20 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਮੌਜੂਦਾ ਪ੍ਰਬੰਧਕੀ ਅਧੀਨ ਜਦੋ ਤੋਂ ਇੰਨ੍ਹਾ ਕਮੇਟੀ ਦਾ ਪ੍ਰਬੰਧ ਸੰਭਾਲਿਆ ਹੈ ਪੰਥ ਨੂੰ ਵਡੀ ਨਮੋਸ਼ੀਆਂ ਦਾ ਸਾਹਮਣਾ ਕਰਣਾ ਪੈ ਰਿਹਾ ਹੈ। ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਬੁਲਾਰੇ ਸਰਦਾਰ ਗੁਰਮੀਤ ਸਿੰਘ ਸ਼ੰਟੀ ਨੇ ਕਿਹਾ ਬੀਤੇ

ਨਵੀਂ ਦਿੱਲੀ

ਸਿੱਖ ਕੌਮ ਦੇ ਗ੍ਰੰਥ ਸਾਹਿਬ ਅਤੇ ਗੁਟਕਿਆ ਦਾ ਹੀ ਕਿਉਂ ਕੀਤਾ ਜਾਂਦਾ ਹੈ ਅਪਮਾਨ..? : ਮਾਨ

66 Viewsਨਵੀਂ ਦਿੱਲੀ, 18 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਭਾਵੇ ਪੰਜਾਬ ਸੂਬਾ ਹੋਵੇ, ਭਾਵੇ ਦੂਸਰੇ ਸੂਬੇ ਹੋਣ ਅਕਸਰ ਹੀ ਜਦੋ ਵੀ ਧਾਰਮਿਕ ਗ੍ਰੰਥਾਂ ਦਾ ਅਪਮਾਨ ਤੇ ਬੇਅਦਬੀਆਂ ਦੀ ਗੱਲ ਆਉਦੀ ਹੈ ਤਾਂ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜਾਂ ਗੁਟਕਿਆ ਸੰਬੰਧੀ ਹੀ ਹੁੰਦੀ ਹੈ । ਇਸ ਗੱਲ ਤੋ ਇਹ ਸੰਜ਼ੀਦਾ ਪ੍ਰਸ਼ਨ ਉੱਠਦਾ ਹੈ ਕਿ ਜਦੋ ਵੀ ਅਜਿਹੀਆ

ਨਵੀਂ ਦਿੱਲੀ

ਜਗਦੀਸ਼ ਸਿੰਘ ਝੀਂਡਾ ਉੱਪਰ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਨਿਖੇਧੀ: ਸਰਨਾ

79 Viewsਜਗਦੀਸ਼ ਸਿੰਘ ਝੀਂਡਾ ਉੱਪਰ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਨਿਖੇਧੀ: ਸਰਨਾ ਨਵੀਂ ਦਿੱਲੀ 18 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਦੀਸ਼ ਸਿੰਘ ਝੀਂਡਾ ਉੱਪਰ ਸ਼ੁਤਰਾਣਾ ਨੇੜੇ ਹੋਏ ਜਾਨਲੇਵਾ ਹਮਲੇ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ.

ਨਵੀਂ ਦਿੱਲੀ

ਏਆਈ ਤਕਨਾਲੋਜੀ ਦੀ ਵਰਤੋਂ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕਰਣ ਦੀ ਅਤਿ ਘਿਨੌਣੀ ਸਾਜ਼ਿਸ਼, ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ: ਪਰਮਜੀਤ ਸਿੰਘ ਵੀਰਜੀ

44 Viewsਨਵੀਂ ਦਿੱਲੀ 17 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਦੇ ਹੋਏ, ਕੁਝ ਸ਼ਰਾਰਤੀ ਅਨਸਰਾਂ ਨੇ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਜੁਤੀਆਂ ਸਮੇਤ ਇੱਕ ਪਿੰਜਰ ਦਿਖਾਇਆ ਹੈ। ਇਹ ਪਿੰਜਰ ਪੱਗ ਅਤੇ ਜੁੱਤੀਆਂ ਪਹਿਨ ਕੇ ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਘੁੰਮ ਰਿਹਾ ਹੈ। ਪਿੰਜਰ ਨੇ ਜੁੱਤੀਆਂ ਪਹਿਨ ਕੇ ਲੰਗਰ ਵੀ ਛਕਿਆ। ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ

ਨਵੀਂ ਦਿੱਲੀ

ਤਖ਼ਤ ਪਟਨਾ ਸਾਹਿਬ ਵਿੱਚ ਬਿਹਾਰ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਮਲਟੀ ਲੈਵਲ ਪਾਰਕਿੰਗ ਦੀ ਸੌਗਾਤ 👉 ਕੰਗਨਘਾਟ ਗੁਰਦੁਆਰਾ ਦੇ ਸਾਹਮਣੇ 2 ਏਕੜ ਜ਼ਮੀਨ ‘ਤੇ ਬਣੇਗੀ 6 ਮੰਜ਼ਿਲਾ ਮਲਟੀ ਲੈਵਲ ਪਾਰਕਿੰਗ

48 Viewsਨਵੀਂ ਦਿੱਲੀ, 17 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਸਰਕਾਰ ਵੱਲੋਂ ਤਖ਼ਤ ਪਟਨਾ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਖੁੱਲ੍ਹੇ ਦਿਲ ਨਾਲ ਸੇਵਾ ਕੀਤੀ ਜਾਂਦੀ ਹੈ ਅਤੇ ਹਮੇਸ਼ਾਂ ਇਹ ਕੋਸ਼ਿਸ਼ ਰਹੀ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ। ਸ਼ਰਧਾਲੂਆਂ ਦੀ ਗਿਣਤੀ ਵਿੱਚ ਲਗਾਤਾਰ ਵਾਧੇ ਨੂੰ ਦੇਖਦੇ

ਨਵੀਂ ਦਿੱਲੀ

ਸਰਨਾ ਵੱਲੋਂ ਏਆਈ ਨਾਲ ਬਣੀਆਂ ਦਰਬਾਰ ਸਾਹਿਬ ਦੀਆਂ ਵੀਡੀਓਆਂ ਸਾਂਝੀਆਂ ਕਰਨ ’ਤੇ ਤੁਰੰਤ ਰੋਕ ਦੀ ਅਪੀਲ

50 Viewsਨਵੀਂ ਦਿੱਲੀ, 17 ਮਾਰਚ (ਮਨਪ੍ਰੀਤ ਸਿੰਘ ਖਾਲਸਾ):— ਦਿੱਲੀ ਅਕਾਲੀ ਮੁਖੀ ਪਰਮਜੀਤ ਸਿੰਘ ਸਰਨਾ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਨੂੰ ਦਰਸਾਉਂਦੀਆਂ ਏਆਈ ਨਾਲ ਬਣੀਆਂ ਵੀਡੀਓਆਂ ਨੂੰ, ਭਾਵੇਂ ਅਣਜਾਣੇ ਵਿੱਚ ਹੀ, ਨਾ ਸਾਂਝਾ ਕਰਨ ਅਤੇ ਨਾ ਹੀ ਵਧਾਵਾ ਦੇਣ। ਉਨ੍ਹਾਂ ਕਿਹਾ ਕਿ ਹਰਮੀਤ ਸ਼ਾਹ ਸਿੰਘ ਨਾਲ ਗੱਲਬਾਤ ਤੋਂ ਬਾਅਦ,

ਨਵੀਂ ਦਿੱਲੀ

ਭਾਈ ਨਿੱਝਰ ਦੇ ਕਤਲ ਵਿਚ ਸ਼ਕੀ ਭਾਰਤੀ ਰਾਜਦੁਤਾਂ ਦੇ ਬਿਲਬੋਰਡ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੇ ਮੇਨ ਗੇਟ ਉੱਪਰ ਲਗਾਏ ਗਏ

145 Viewsਨਵੀਂ ਦਿੱਲੀ 17 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਜਥੇਦਾਰ ਸ਼ਹੀਦ ਹਰਦੀਪ ਸਿੰਘ ਨਿਝੱਰ ਨੂੰ ਸ਼ਹੀਦ ਕਰਨ ਵਾਲੇ ਸ਼ਕੀ ਭਾਰਤੀ ਰਾਜਦੁਤ ਦੀਆਂ ਤਸਵੀਰਾਂ ਵਾਲੇ ਵੱਡੇ ਵੱਡੇ ਬਿੱਲ ਬੋਰਡ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕਨੇਡਾ ਦੇ ਦੋਨੋਂ ਪਾਸੇ ਦੇ ਮੇਨ ਗੇਟ ਉੱਪਰ ਲਗਾ ਦਿੱਤੇ ਗਏ ਹਨ । ਇਸ ਬਾਰੇ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਵਾਈਸ ਪ੍ਰੈਸੀਡੈਂਟ ਭਾਈ