Category: ਨਵੀਂ ਦਿੱਲੀ

ਨਵੀਂ ਦਿੱਲੀ

ਸਰਨਾ ਦੀ ਅਗਵਾਈ ਹੇਠ ਸਿੱਖ ਵਫ਼ਦ ਨੇ ਇਰਾਨੀ ਦੂਤਾਵਾਸ ਦਾ ਦੌਰਾ ਕਰਕੇ ਦੁੱਖ ਪ੍ਰਗਟ ਕੀਤਾ ਅਤੇ ਜੰਗਬੰਦੀ ਲਈ ਕੀਤੀ ਅਰਦਾਸ

82 Viewsਨਵੀਂ ਦਿੱਲੀ, 9 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਇੱਕ ਸਿੱਖ ਵਫ਼ਦ ਨੇ ਨਵੀਂ ਦਿੱਲੀ ਵਿੱਚ ਇਰਾਨ ਦੇ ਦੂਤਾਵਾਸ ਪਹੁੰਚ ਕੇ ਇਰਾਨ ਦੇ ਸੁਪਰੀਮ ਆਗੂ ਅਯਾਤੁੱਲਾ ਅਲੀ ਖਾਮਨੇਹ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਅਤੇ ਇਰਾਨ ਦੇ ਰਾਜਦੂਤ ਨਾਲ਼ ਸੰਵੇਦਨਾਵਾਂ ਪ੍ਰਗਟ ਕੀਤੀਆਂ ।

ਨਵੀਂ ਦਿੱਲੀ

ਰਾਮ ਰਹੀਮ ਨੂੰ ਬਰੀ ਕਰਣਾ ਅਤੇ ਬੰਦੀ ਸਿੰਘਾਂ ਦੇ ਮਾਮਲੇ ਤੇ ਚੁੱਪ ਰਹਿਣਾ ਦੇਸ਼ ਅੰਦਰ ਨਿਆਂ ਦੇ ਦੋਹਰੇ ਮਾਪਦੰਡ: ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ

50 Viewsਨਵੀਂ ਦਿੱਲੀ 9 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ ਕਤਲ ਕੇਸ ਵਿੱਚੋਂ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਰੀ ਕੀਤੇ ਜਾਣ ‘ਤੇ ਸਖ਼ਤ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਕਿਹਾ ਦੇਸ਼ ਦਾ ਕਾਨੂੰਨ ਗੰਭੀਰ ਅਪਰਾਧਾਂ ਦੇ ਦੋਸ਼ੀਆਂ ਪ੍ਰਤੀ ਉਦਾਰਤਾ ਦਿਖਾਂਦਾ ਹੈ ਤੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਚੁੱਪ ਹੋ ਜਾਂਦਾ ਹੈ

ਨਵੀਂ ਦਿੱਲੀ

ਪੰਜਾਬ ਸਰਕਾਰ ਆਪਣੀ ਮਿਆਦ ਪੂਰੀ ਕਰਨ ਖਾਤਰ ਲੋਕਰਾਜੀ ਪ੍ਰਣਾਲੀ ਨੂੰ ਤਿਆਗ ਕੇ ਸੂਬੇ ਨੂੰ ਬਣਾ ਰਹੀ ਪੁਲਿਸ ਰਾਜ- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਕੇ (ਰਜਿ)

68 Views ਨਵੀਂ ਦਿੱਲੀ 6 ਮਾਰਚ (ਮਨਪ੍ਰੀਤ ਸਿੰਘ ਖਾਲਸਾ):-ਇਨ੍ਹਾਂ ਦਿਨਾਂ ਵਿੱਚ ਨੌਜਵਾਨ ਰਣਜੀਤ ਸਿੰਘ ਦੇ ਕਥਿਤ ਝੂਠੇ ਪੁਲਿਸ ਮੁਕਾਬਲੇ ਦਾ ਮਾਮਲਾ ਭਖਿਆ ਹੋਇਆ ਹੈ। ਦਰਅਸਲ ਮੁਕਾਬਲਾ ਅਚਾਨਕ ਹੁੰਦਾਂ ਹੈ ਜਦੋਂ ਇਹ ਕਿਹਾ ਜਾਂਦਾ ਹੈ ਕਿ ਇਨਕਾਊਂਟਰ ਕਰ ਦਿੱਤਾ ਅਤੇ 35 ਦੇ ਕਰੀਬ ਕਥਿਤ ਮੁਕਾਬਲਿਆਂ ਵਿੱਚ ਇੱਕ ਹੀ ਕਹਾਣੀ ਅਤੇ ਘਟਨਾਵਾਂ ਬਿਆਨ ਕੀਤੀਆਂ ਜਾਂਦੀਆ ਹਨ ਤਾਂ

ਨਵੀਂ ਦਿੱਲੀ

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

56 Viewsਨਵੀਂ ਦਿੱਲੀ 6 ਮਾਰਚ (ਮਨਪ੍ਰੀਤ ਸਿੰਘ ਖਾਲਸਾ):-ਦੇਸ਼ ਅੰਦਰ ਅੰਮ੍ਰਿਤਧਾਰੀ ਸਿੱਖ ਬੱਚਿਆਂ ਨੂੰ ਇਮਤਿਹਾਨ ਦੇਣ ਮੌਕੇ ‘ਤੇ ਧਾਰਮਿਕ ਚਿੰਨ੍ਹ ਉਤਾਰਨ ਲਈ ਮਜਬੂਰ ਕਰਨਾ ਉਹਨਾਂ ਦੇ ਮਨੋਬਲ ਨੂੰ ਸੱਟ ਮਾਰਨ ਦੇ ਮਾਨਸਿਕ ਤੌਰ ਤੇ ਕਮਜ਼ੋਰ ਕਰਣ ਦੇ ਬਰਾਬਰ ਹੈ। ਭਾਰਤੀ ਸੰਵਿਧਾਨ ਦੇ ਆਰਟੀਕਲ 25ਏ ਦੇ ਤਹਿਤ ਸਿੱਖਾਂ ਨੂੰ ਕਕਾਰ ਧਾਰਨ ਕਰਨ ਦੇ ਮਿਲੇ ਅਧਿਕਾਰਾਂ ਦੀ ਉਲੰਘਣਾ

ਨਵੀਂ ਦਿੱਲੀ

ਭਾਰੀ ਮੀਂਹ ਦੇ ਬਾਵਜੂਦ ਕੈਨੇਡੀਅਨ ਸਿੱਖਾਂ ਵਲੋਂ ਵੈਨਕੁਵਰ ਭਾਰਤੀ ਐੱਬੇਸੀ ਬਾਹਰ ਭਾਰੀ ਵਿਰੋਧ ਪ੍ਰਦਰਸ਼ਨ 👉 ਭਾਈ ਨਿੱਝਰ ਕਤਲ ਕਾਂਡ ਵਿਚ ਭਾਰਤੀ ਰਾਜਦੁਤ ਅਤੇ ਮੁਲਾਜਮ ਨੂੰ ਕੈਨੇਡੀਅਨ ਕਨੂੰਨ ਅਧੀਨ ਲਿਆਉਣ ਦੀ ਮੰਗ

57 Views ਨਵੀਂ ਦਿੱਲੀ 4 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਭਾਰੀ ਮੀਂਹ ਦੇ ਬਾਵਜੂਦ ਕੈਨੇਡੀਅਨ ਸਿੱਖਾਂ ਵਲੋਂ ਵੈਨਕੁਵਰ ਭਾਰਤੀ ਐੱਬੇਸੀ ਬਾਹਰ ਲਗਾਤਾਰ ਨੌ ਘੰਟੇ ਦਾ ਭਾਰੀ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਭਾਈ ਨਿੱਝਰ ਕਤਲ ਨਾਲ ਸੰਬੰਧਿਤ ਭਾਰਤੀ ਰਾਜਦੁਤ ਅਤੇ ਮੁਲਾਜਮ ਨੂੰ ਕੈਨੇਡੀਅਨ ਕਨੂੰਨ ਅਧੀਨ ਕਾਰਵਾਈ ਅਤੇ ਕੈਨੇਡਾ ਦੀ ਸਮੂਹ ਭਾਰਤੀ ਐੱਬੇਸਿਆ ਨੂੰ ਬੰਦ ਕਰਣ ਦੀ ਮੰਗ ਕੀਤੀ

ਨਵੀਂ ਦਿੱਲੀ

ਤਹਿਰਾਨ ਵਿੱਚ ਸਿੱਖਾਂ ਦੀ ਸੁਰੱਖਿਆ ਅਤੇ ਵਾਪਸੀ ਨੂੰ ਕੇਂਦਰ ਸਰਕਾਰ ਅੱਗੇ ਯਕੀਨੀ ਬਣਾਉਣ ਦੀ ਅਪੀਲ: ਸਰਨਾ

50 Viewsਨਵੀਂ ਦਿੱਲੀ, 4 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਈਰਾਨ ਦੀ ਰਾਜਧਾਨੀ ਵਿੱਚ ਵਧ ਰਹੇ ਟਕਰਾਅ ਅਤੇ ਹਵਾਈ ਹਮਲਿਆਂ ਦੇ ਵਿਚਕਾਰ ਤਹਿਰਾਨ ਵਿੱਚ ਗੁਰਦੁਆਰਾ ਸਾਹਿਬ ਅਤੇ ਸਿੱਖਾਂ ਦੀ ਰਿਹਾਇਸ਼ ਨੂੰ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਸਥਿਤ ਹੋਣ ਦੀਆਂ ਰਿਪੋਰਟਾਂ ‘ਤੇ ਚਿੰਤਾ ਪ੍ਰਗਟ ਕੀਤੀ

ਨਵੀਂ ਦਿੱਲੀ

ਕੂਟਨੀਤਕ ਦੁਭਾਸ਼ੀਏ ਗੁਰਦੀਪ ਕੌਰ ਚਾਵਲਾ ਪੁੱਜੀ ਆਪਣੇ ਸਕੂਲ

61 Viewsਨਵੀਂ ਦਿੱਲੀ 3 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਅੰਤਰਰਾਸ਼ਟਰੀ ਮੰਚਾਂ ਉਤੇ ਲੰਬੇ ਸਮੇਂ ਤੋਂ “ਕੂਟਨੀਤਕ ਦੁਭਾਸ਼ੀਏ” ਦੇ ਤੌਰ ਉਤੇ ਆਪਣੀ ਕਾਬਲੀਅਤ ਨੂੰ ਸਾਬਤ ਕਰਨ ਵਾਲੀ ਬੀਬੀ ਗੁਰਦੀਪ ਕੌਰ ਚਾਵਲਾ ਅੱਜ ਆਪਣੀ ਸਕੂਲੀ ਸਿੱਖਿਆ ਦੇ ਕੇਂਦਰ, ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਪੁੱਜੇ। ਸਕੂਲ ਦੇ ਵਿਦਿਆਰਥੀ ਤੋਂ ਕੂਟਨੀਤਕ ਚਰਚਾਵਾਂ ‘ਚ ਵੱਡੇ ਰਾਸ਼ਟਰ ਪ੍ਰਮੁੱਖਾਂ ਦੇ ‘ਦੁਭਾਸ਼ੀਏ’

ਨਵੀਂ ਦਿੱਲੀ

ਸ਼੍ਰੋਮਣੀ ਅਕਾਲੀ ਦਲ ਤਾਂ ਹੀ ਪੁਨਰ ਸੁਰਜੀਤ ਹੋ ਸਕਦੈ ਜੇਕਰ ਗੁਰੂ ਸਾਹਿਬਾਨ ਦੇ ਦੱਸੇ ਮਾਰਗ ’ਤੇ ਚਲ ਕੇ ਪੰਥ ਦੀ ਸੇਵਾ ਕਰੀਏ: ਕਾਲਕਾ, ਕਾਹਲੋਂ

77 Viewsਨਵੀਂ ਦਿੱਲੀ, 3 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤਾਂ ਹੀ ਪੁਨਰ ਸੁਰਜੀਤ ਹੋ ਸਕਦਾ ਹੈ ਜੇਕਰ ਅਸੀਂ ਗੁਰੂ ਸਾਹਿਬਾਨ ਵੱਲੋਂ ਦੱਸੇ ਮਾਰਗ ’ਤੇ ਚਲਦਿਆਂ ਪੰਥ ਦੀ ਸੇਵਾ ਕਰੀਏ। ਸ੍ਰੀ ਆਨੰਦਪੁਰ

ਨਵੀਂ ਦਿੱਲੀ

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਚਲਾਈ ਜਾ ਰਹੀ ਅੰਮ੍ਰਿਤ ਸੰਚਾਰ ਲਹਿਰ ਵਿਚ ਵੱਧ ਤੋਂ ਵੱਧ ਗੁਰੂ ਦੇ ਜਹਾਜ਼ ’ਤੇ ਚੜ੍ਹਨ ਦੀ ਅਪੀਲ: ਬੀਬੀ ਰਣਜੀਤ ਕੌਰ

50 Viewsਨਵੀਂ ਦਿੱਲੀ 2 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਸਾਖੀ ਪੁਰਬ ਨੂੰ ਸਮਰਪਿਤ ਹਰ ਸਿੱਖ ਨੂੰ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕਰਣ ਵਾਸਤੇ ਅੰਮ੍ਰਿਤ ਸੰਚਾਰ ਦੀ ਲਹਿਰ ਨੂੰ ਪੂਰੀ ਦਿੱਲੀ ਵਿੱਚ ਪ੍ਰਚੰਡ ਕਰਨ ਲਈ ਵਿਸ਼ੇਸ਼ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ

ਨਵੀਂ ਦਿੱਲੀ

ਪੰਥ ਵਸੇ ਮੈਂ ਉੱਜੜਾਂ ਦੇ ਸਿਧਾਂਤ ਨੂੰ ਅਧਿਕਤਰ ਸਿੱਖ ਲੈ ਰਹੇ ਹਨ ਉਲਟ ਭਾਵਨਾ ਨਾਲ – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਕੇ (ਰਜਿ)

55 Views ਨਵੀਂ ਦਿੱਲੀ 1 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਪੰਥ ਦਰਦੀ ਹਮੇਸ਼ਾ ਪੰਥਕ ਏਕਤਾ ਦੀ ਅਰਦਾਸ ਕਰਦੇ ਹਨ, ਅਤੇ ਸਿਧਾਂਤਕ ਪੰਥਕ ਏਕਤਾ ਕੌਮੀ ਸੰਘਰਸ਼ ਦੀ ਕਾਮਯਾਬੀ ਲਈ ਅਤਿਅੰਤ ਜਰੂਰੀ ਹੈ। ਪਰ ਅਫਸੋਸ ਕਿ ਬਹੁ ਗਿਣਤੀ ਸਿੱਖ ਅਤੇ ਖਾਸਕਰ ਜਿੰਮੇਵਾਰ ਸੰਸਥਾਵਾਂ ਦੇ ਅਹਿਮ ਆਗੂ ਪੰਥ ਵਸੇ ਮੈਂ ਉੱਜੜਾਂ ਦੇ ਸਿਧਾਂਤ ਨੂੰ ਉਲਟ ਭਾਵਨਾ ਨਾਲ ਲੈ ਰਹੇ