Category: ਨਵੀਂ ਦਿੱਲੀ

ਨਵੀਂ ਦਿੱਲੀ

ਈਰਾਨ ਵਿਰੁੱਧ ਅਮਰੀਕਾ- ਇਜ਼ਰਾਈਲ ਜੰਗ- ਅੰਤਰਰਾਸ਼ਟਰੀ ਕਾਨੂੰਨ ਅਤੇ ਵਿਸ਼ਵ ਰਾਸ਼ਟਰਾਂ ਦੀ ਪ੍ਰਭੂਸੱਤਾ ਲਈ ਗੰਭੀਰ ਖ਼ਤਰਾ: ਐਸਕੇਐਮ 👉 ਮੋਦੀ ਸਰਕਾਰ ਨੂੰ ਭਾਰਤ ਦੀ ਸਾਮਰਾਜ ਵਿਰੋਧੀ ਪਰੰਪਰਾ ਨੂੰ ਕਾਇਮ ਰੱਖਣ ਦੀ ਦਿੱਤੀ ਚੇਤਾਵਨੀ 👉 ਲੋਕਾਂ ਨੂੰ ਵਿਸ਼ਵ ਸ਼ਾਂਤੀ ਲਈ ਰੈਲੀ ਕਰਨ ਦਾ ਸੱਦਾ

58 Viewsਨਵੀਂ ਦਿੱਲੀ 1 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਐਸਕੇਐਮ ਸਾਮਰਾਜਵਾਦੀ ਅਮਰੀਕਾ ਅਤੇ ਉਸਦੇ ਚਹੇਤੇ ਜ਼ਾਇਓਨਿਸਟ ਇਜ਼ਰਾਈਲ ਅਤੇ ਅਯਾਤੁੱਲਾ ਅਲੀ ਖਮੇਨੀ ਸਮੇਤ ਵੱਡੇ ਕਾਤਲਾਂ ਦੁਆਰਾ ਈਰਾਨ ਵਿਰੁੱਧ ਥੋਪੀ ਗਈ ਜੰਗ ਦੀ ਸਖ਼ਤ ਨਿੰਦਾ ਕਰਦਾ ਹੈ। ਇਹ ਅੰਤਰਰਾਸ਼ਟਰੀ ਕਾਨੂੰਨ ਅਤੇ ਸੰਯੁਕਤ ਰਾਸ਼ਟਰ ਅਤੇ ਸਮੁੱਚੇ ਵਿਸ਼ਵ ਦੇਸ਼ਾਂ ਅਤੇ ਲੋਕਾਂ ਨੂੰ ਵਿਸ਼ਵ ਰਾਸ਼ਟਰਾਂ ਦੀ ਪ੍ਰਭੂਸੱਤਾ ਅਤੇ ਮਨੁੱਖਤਾ ‘ਤੇ ਅਜਿਹੇ

ਨਵੀਂ ਦਿੱਲੀ

ਭਗਵੰਤ ਮਾਨ ਸਰਕਾਰ ਰਾਜਨੀਤਿਕ ਲਾਭ ਲਈ ਰਾਜ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਦੇ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੇ ਰਾਹ ਤੁਰੀ : ਸਰਨਾ 👉 ਸਰਕਾਰ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਨੌਜੁਆਨੀ ਦਾ ਸ਼ਿਕਾਰ ਖੇਡਣ ਦੇ ਪਈ ਰਾਹ

68 Viewsਨਵੀਂ ਦਿੱਲੀ, 26 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):— ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਦੋਸ਼ ਲਗਾਇਆ ਹੈ ਕਿ ਉਹ ਗੁਰਦਾਸਪੁਰ ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ਵਿੱਚ ਕਥਿਤ ਦੋਸ਼ੀ ਨੌਜਵਾਨ ਦੇ ਝੂਠੇ ਮੁਕਾਬਲੇ ਰਾਹੀਂ, ਰਾਜਨੀਤਿਕ ਲਾਭ ਲਈ ਰਾਜ ਵਿੱਚ ਇੱਕ ਖਤਰਨਾਕ

ਨਵੀਂ ਦਿੱਲੀ

ਅੰਤਰ-ਧਰਮ ਵਿਆਹਾਂ ਨੂੰ ਰੋਕਣ ਲਈ ਅਕਾਲੀ ਦਲ ਨੇ ਕਾਨੂੰਨ ਬਣਾਉਣ ਦੀ ਕੀਤੀ ਮੰਗ 👉 ਅਗਵਾਕਾਰ ਇੱਕ ਅਪਰਾਧਿਕ ਸੋਚ ਵਾਲਾ ਮੁਸਲਿਮ ਨੌਜਵਾਨ,ਕਸ਼ਮੀਰੀ ਸਿੱਖ ਧੀ ਨੂੰ ਬਲੈਕਮੇਲ ਕਰਨ ਅਤੇ ਵੇਚਣ ਦੀ ਕਰ ਰਿਹਾ ਸੀ ਕੋਸ਼ਿਸ਼

70 Viewsਨਵੀਂ ਦਿੱਲੀ 25 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ, ਦਿੱਲੀ ਇਕਾਈ ਨੇ ਸਿੱਖ ਧੀਆਂ ਦੇ ਅੰਤਰ-ਧਰਮ ਵਿਆਹਾਂ ਅਤੇ ਧਰਮ ਪਰਿਵਰਤਨ ਦੀਆਂ ਵਧਦੀਆਂ ਘਟਨਾਵਾਂ ਲਈ ਕਮਜ਼ੋਰ ਕਾਨੂੰਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨਾਂ, ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ

ਨਵੀਂ ਦਿੱਲੀ

ਪ੍ਰੋ. ਭੁੱਲਰ ਦੇ ਮਾਮਲੇ ਦੀ ਅਦਾਲਤ ਅੰਦਰ ਜਾਰੀ ਹੈ ਸੁਣਵਾਈ, ਹੁਣ 25 ਮਾਰਚ ਨੂੰ ਹੋਵੇਗੀ ਅਗਲੀ ਸੁਣਵਾਈ

60 Viewsਨਵੀਂ ਦਿੱਲੀ 25 ਫਰਵਰੀ (ਮਨਪ੍ਰੀਤ ਸਿੰਘ ਖਾਲਸਾ ):-ਬੀਤੇ ਦਿਨੀਂ ਦਵਿੰਦਰ ਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਨੇ ਇੱਕ ਵਾਰ ਫਿਰ ਉਨ੍ਹਾਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਤੋਂ ਇਨਕਾਰ ਕਰਣ ਨਾਲ ਪੰਥ ਵਿਚ ਵਡੀ ਨਿਰਾਸ਼ਾ ਫੈਲ ਗਈ ਸੀ। ਇਸੇ ਮਸਲੇ ਤੇ ਅਦਾਲਤ ਅੰਦਰ ਚਲ ਰਹੇ ਮਾਮਲੇ ਵਿਚ ਅੱਜ ਵਕੀਲਾਂ ਵਲੋਂ ਬਹਿਸ

ਨਵੀਂ ਦਿੱਲੀ

ਗੁਰੂਬਾਣੀ ਰਿਸਰਚ ਫਾਊਂਡੇਸ਼ਨ’ ਤੇ ‘ਡਾ. ਇੰਦਰਜੀਤ ਕੌਰ ਦੇ ਵਿਸ਼ੇਸ਼ ਉਪਰਾਲੇ ਤਹਿਤ ਹੱਡੀਆਂ ਦੀ ਜਾਂਚ ਦਾ ਲਗਾਇਆ ਗਿਆ ਕੈਂਪ

80 Views‘ ਨਵੀਂ ਦਿੱਲੀ 23 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ‘ਵੀਰਜੀ’ ਤੇ ‘ਡਾ. ਇੰਦਰਜੀਤ ਫਿਜ਼ਿਉਥਰੈਪੀ ਕਲੀਨਿਕ ਵਲੋਂ ਹਰੀ ਨਗਰ-ਸ਼ਿਵ ਨਗਰ ਵਿਖੇ ਹੱਡੀਆਂ ਦੀ ਜਾਂਚ (ਬੀਐੱਮਡੀ) ਲਈ ਸਿਹਤ ਸੰਭਾਲ ਸਿੱਖਿਆ ਸਬੰਧੀ ਸੁਚੇਤ ਤੇ ਜਾਗਰੂਕ ਕਰਨ ਹਿੱਤ ਉਲੀਕੇ ਗਏ ਪ੍ਰੋਗਰਾਮ ਤਹਿਤ ਫ੍ਰੀ ਮੈਡੀਕਲ ਤੇ ਹੈਲਥ ਚੈੱਕਅਪ ਦਾ ਇਕ ਕੈਂਪ ਲਗਾਇਆ ਗਿਆ।

ਨਵੀਂ ਦਿੱਲੀ

ਗਿਆਨੀ ਰਘਬੀਰ ਸਿੰਘ ਜੀ, ਤੁਹਾਡੇ ਪਰਿਵਾਰ ਦਾ ਪਾਲਣ ਪੋਸ਼ਨ ਪੰਥ ਕਰੇ ‘ਤੇ ਤੁਸੀਂ ਚਾਕਰੀ ਕਰੋ ਆਰਐਸਐਸ ਤੇ ਬੀਜੇਪੀ ਦੀ- ਸਰਨਾ 👉 ਗਿਆਨੀ ਜੀ ਸ਼੍ਰੋਮਣੀ ਕਮੇਟੀ ਵਿਰੁੱਧ ਦੋਸ਼ਾਂ ਦਾ ਪਿਟਾਰਾ ਖੋਲ੍ਹ, ਆਰਐਸਐਸ ਦੀ ਗੋਦ ‘ਚ ਪਹੁੰਚੇ ਦਿੱਲੀ

61 Viewsਨਵੀਂ ਦਿੱਲੀ 22 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਪੰਥ ਦੀ ਕਚਹਿਰੀ ਵਿਚ ਪੇਸ਼ ਕਰਦਿਆ ਕਿਹਾ ਕਿ ਵਾਹ ਜੀ ਵਾਹ ਗਿਆਨੀ ਰਘਬੀਰ ਸਿੰਘ ਜੀ, ਤੁਹਾਡੇ

ਨਵੀਂ ਦਿੱਲੀ

ਪਿੰਡ ਹਵਾਰਾ ਕਲਾਂ ਵਿਖ਼ੇ “ਇਤਹਾਸ ਬੱਬਰ ਖ਼ਾਲਸਾ” ਭਾਗ ਤੀਜਾ ਅਤੇ ਚੋਥਾ ਕੀਤਾ ਗਿਆ ਲੋਕ ਅਰਪਣ

58 Viewsਨਵੀਂ ਦਿੱਲੀ 22 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਬੰਦੀ ਸਿੰਘਾਂ ਦੀ ਰਿਹਾਈ ਲਈ ਪਿੰਡ ਹਵਾਰਾ ਕਲਾਂ ਜ਼ਿਲਾ ਫਤਹਿਗੜ ਸਾਹਿਬ ਵਿਖੇ ਹੋਏ ਚੜਦੀ ਕਲਾ ਨਾਲ ਪੰਥਕ ਸਮਾਗਮ ਵਿੱਚ ਪੰਥ ਦੇ ਮਹਾਨ ਵਿਦਵਾਨ ਮਹਾਨ ਲੇਖਕ ਭਾਈ ਕਰਮਜੀਤ ਸਿੰਘਾ ਸਿੱਖਾਵਾਲਾ ਜਰਮਨ ਦੀ ਲਿਖੀ ਕਿਤਾਬ “ਇਤਹਾਸ ਬੱਬਰ ਖ਼ਾਲਸਾ“ ਦਾ ਤੀਜਾ ਅਤੇ ਚੌਥਾ ਭਾਗ ਲੋਕ ਅਰਪਣ ਕੀਤਾ ਗਿਆ

ਨਵੀਂ ਦਿੱਲੀ

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਿਫਟ ਸਹੂਲਤ ਦੀ ਹੋਈ ਸ਼ੁਰੂਆਤ

86 Viewsਨਵੀਂ ਦਿੱਲੀ, 21 ਫਰਵਰੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਿਫਟ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਲਿਫਟ ਵਾਸਤੇ ਸੇਵਾ ਆਨੰਦ ਪਰਿਵਾਰ ਵੱਲੋਂ ਕੀਤੀ ਗਈ ਹੈ

ਨਵੀਂ ਦਿੱਲੀ

ਦਿੱਲੀ ਕਮੇਟੀ ਦੇ ਮੌਜੂਦਾ ਪ੍ਰਬੰਧਕ ਦਿਸ਼ਾਹੀਣ ਦੇ ਨਾਲ ਦ੍ਰਿਸ਼ਟੀਹੀਣ: ਪਰਮਜੀਤ ਸਿੰਘ ਵੀਰਜੀ 👉 ਪੰਥ ਦੇ ਗੰਭੀਰ ਮੁੱਦਿਆਂ ਤੇ ਵਿਚਾਰਾਂ ਨਾ ਕਰਕੇ ਪੰਥ ਨੂੰ ਦੁਫਾੜ ਕਰਣ ਵਾਲਿਆਂ ਦਾ ਦੇ ਰਹੇ ਹਨ ਸਾਥ

63 Viewsਨਵੀਂ ਦਿੱਲੀ 21 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਵਲੋਂ ਜਾਰੀ ਕੀਤਾ ਇਕ ਬਿਆਨ ਨੂੰ ਮੀਡੀਆ ਵਿਚ ਪੜਨ ਨੂੰ ਮਿਲਿਆ l ਉਨ੍ਹਾਂ ਨੂੰ ਅਸੀਂ ਇਹ ਪੁੱਛਣਾ ਚਾਹੁੰਦੇ ਹਾਂ ਕਿ ਬਿਆਨ ਜਾਰੀ ਕਰਣ ਤੋਂ ਪਹਿਲਾਂ ਕਿ ਤੁਸੀਂ ਆਪਣੀ ਪੀੜੀ ਹੇਠ ਝਾਕ ਮਾਰੀ ਸੀ ਜਾਂ ਨਹੀਂ l ਜ਼ੇਕਰ ਨਹੀਂ ਤਾ

ਨਵੀਂ ਦਿੱਲੀ

ਦਿੱਲੀ ਕਮੇਟੀ ਪ੍ਰਬੰਧਕਾਂ ਵਲੋਂ ਗੁਰਦੁਆਰਾ ਬੰਗਲਾ ਸਾਹਿਬ ਪੁੱਜੇ ਫਰਾਂਸੀਸੀ ਰਾਸ਼ਟਰਪਤੀ ਅੱਗੇ ਦਸਤਾਰ ਦਾ ਮੁੱਦਾ ਚੁਕਿਆ ਗਿਆ ਜਾ ਨਹੀਂ ਸਪਸ਼ਟ ਕੀਤਾ ਜਾਏ: ਸਰਨਾ

71 Viewsਨਵੀਂ ਦਿੱਲੀ, 19 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਫਰਾਂਸ ਦੇ ਰਾਸ਼ਟਰਪਤੀ ਦੇ ਗੁਰਦੁਆਰਾ ਬੰਗਲਾ ਸਾਹਿਬ ਦੇ ਦੌਰੇ ਦਾ ਸਵਾਗਤ ਕਰਦੇ ਹੋਏ ਫਰਾਂਸ ਦੇ ਸਰਕਾਰੀ ਸਕੂਲਾਂ ਵਿੱਚ ਸਿੱਖ ਦਸਤਾਰ ‘ਤੇ ਲਗਾਤਾਰ ਪਾਬੰਦੀਆਂ ਵੱਲ ਧਿਆਨ ਦਿਵਾਉਂਦੇ ਹੋਏ, ਦਿੱਲੀ ਅਕਾਲੀ ਮੁਖੀ ਪਰਮਜੀਤ ਸਿੰਘ ਸਰਨਾ ਨੇ ਸਵਾਲ ਕੀਤਾ ਹੈ ਕਿ ਕੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧਕਾਂ ਨੇ ਇਸ