Category: ਨਵੀਂ ਦਿੱਲੀ

ਨਵੀਂ ਦਿੱਲੀ

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਿਫਟ ਸਹੂਲਤ ਦੀ ਹੋਈ ਸ਼ੁਰੂਆਤ

86 Viewsਨਵੀਂ ਦਿੱਲੀ, 21 ਫਰਵਰੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਿਫਟ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਲਿਫਟ ਵਾਸਤੇ ਸੇਵਾ ਆਨੰਦ ਪਰਿਵਾਰ ਵੱਲੋਂ ਕੀਤੀ ਗਈ ਹੈ

ਨਵੀਂ ਦਿੱਲੀ

ਦਿੱਲੀ ਕਮੇਟੀ ਦੇ ਮੌਜੂਦਾ ਪ੍ਰਬੰਧਕ ਦਿਸ਼ਾਹੀਣ ਦੇ ਨਾਲ ਦ੍ਰਿਸ਼ਟੀਹੀਣ: ਪਰਮਜੀਤ ਸਿੰਘ ਵੀਰਜੀ 👉 ਪੰਥ ਦੇ ਗੰਭੀਰ ਮੁੱਦਿਆਂ ਤੇ ਵਿਚਾਰਾਂ ਨਾ ਕਰਕੇ ਪੰਥ ਨੂੰ ਦੁਫਾੜ ਕਰਣ ਵਾਲਿਆਂ ਦਾ ਦੇ ਰਹੇ ਹਨ ਸਾਥ

63 Viewsਨਵੀਂ ਦਿੱਲੀ 21 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਵਲੋਂ ਜਾਰੀ ਕੀਤਾ ਇਕ ਬਿਆਨ ਨੂੰ ਮੀਡੀਆ ਵਿਚ ਪੜਨ ਨੂੰ ਮਿਲਿਆ l ਉਨ੍ਹਾਂ ਨੂੰ ਅਸੀਂ ਇਹ ਪੁੱਛਣਾ ਚਾਹੁੰਦੇ ਹਾਂ ਕਿ ਬਿਆਨ ਜਾਰੀ ਕਰਣ ਤੋਂ ਪਹਿਲਾਂ ਕਿ ਤੁਸੀਂ ਆਪਣੀ ਪੀੜੀ ਹੇਠ ਝਾਕ ਮਾਰੀ ਸੀ ਜਾਂ ਨਹੀਂ l ਜ਼ੇਕਰ ਨਹੀਂ ਤਾ

ਨਵੀਂ ਦਿੱਲੀ

ਦਿੱਲੀ ਕਮੇਟੀ ਪ੍ਰਬੰਧਕਾਂ ਵਲੋਂ ਗੁਰਦੁਆਰਾ ਬੰਗਲਾ ਸਾਹਿਬ ਪੁੱਜੇ ਫਰਾਂਸੀਸੀ ਰਾਸ਼ਟਰਪਤੀ ਅੱਗੇ ਦਸਤਾਰ ਦਾ ਮੁੱਦਾ ਚੁਕਿਆ ਗਿਆ ਜਾ ਨਹੀਂ ਸਪਸ਼ਟ ਕੀਤਾ ਜਾਏ: ਸਰਨਾ

71 Viewsਨਵੀਂ ਦਿੱਲੀ, 19 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਫਰਾਂਸ ਦੇ ਰਾਸ਼ਟਰਪਤੀ ਦੇ ਗੁਰਦੁਆਰਾ ਬੰਗਲਾ ਸਾਹਿਬ ਦੇ ਦੌਰੇ ਦਾ ਸਵਾਗਤ ਕਰਦੇ ਹੋਏ ਫਰਾਂਸ ਦੇ ਸਰਕਾਰੀ ਸਕੂਲਾਂ ਵਿੱਚ ਸਿੱਖ ਦਸਤਾਰ ‘ਤੇ ਲਗਾਤਾਰ ਪਾਬੰਦੀਆਂ ਵੱਲ ਧਿਆਨ ਦਿਵਾਉਂਦੇ ਹੋਏ, ਦਿੱਲੀ ਅਕਾਲੀ ਮੁਖੀ ਪਰਮਜੀਤ ਸਿੰਘ ਸਰਨਾ ਨੇ ਸਵਾਲ ਕੀਤਾ ਹੈ ਕਿ ਕੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧਕਾਂ ਨੇ ਇਸ

ਨਵੀਂ ਦਿੱਲੀ

ਜਗਦੀਸ਼ ਟਾਈਟਲਰ ਵਿਰੁੱਧ ਮਾਮਲੇ ਵਿੱਚ ਅਦਾਲਤ ਅੰਦਰ ਜੱਜ ਹਾਜਿਰ ਨਾ ਹੋਣ ਕਰਕੇ ਸੁਣਵਾਈ ਟਲੀ

73 Viewsਨਵੀਂ ਦਿੱਲੀ 18 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਪੁਲਬੰਗਸ਼ ਗੁਰਦੁਆਰਾ ਹਿੰਸਾ ਦੇ ਦੋਸ਼ੀ ਜਗਦੀਸ਼ ਟਾਈਟਲਰ ਵਿਰੁੱਧ ਮਾਮਲੇ ਵਿੱਚ ਅਦਾਲਤ ਅੰਦਰ ਜੱਜ ਸਾਹਿਬ ਦੇ ਹਾਜਿਰ ਨਾ ਹੋਣ ਕਰਕੇ ਮਾਮਲੇ ‘ਚ ਦੀ ਕਿਸੇ ਪ੍ਰਕਾਰ ਦੀ ਸੁਣਵਾਈ ਨਹੀਂ ਹੋ ਸਕੀ । ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਅੱਜ ਗਵਾਹਾਂ ਦੀ ਗਵਾਹੀ ਹੋਣੀ

ਨਵੀਂ ਦਿੱਲੀ

ਬਾਬਾ ਅਤਰ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਦਿੱਲੀ ਵਿਖੇ ਕਰਵਾਏ ਗਏ ‘ਸੰਤ ਸਮਾਗਮ’

57 Viewsਨਵੀਂ ਦਿੱਲੀ 18 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 20ਵੀਂ ਸਦੀ ਦੇ ਬਾਬਾ ਅਤਰ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਸੰਤ ਸਮਾਗਮ’ 14 ਅਤੇ 15 ਫਰਵਰੀ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਨਵੀਂ ਦਿੱਲੀ ਵਿਖੇ ਕਰਵਾਏ ਗਏ । ਇਸ ਦੋ ਰੋਜ਼ਾ ਸਮਾਗਮ

ਨਵੀਂ ਦਿੱਲੀ

ਨਸ਼ੀਲੀਆਂ ਵਸਤਾਂ ਦੇ ਵਪਾਰ, ਸਮੱਗਲਿੰਗ ਜਾਂ ਅਪਰਾਧਿਕ ਕਾਰਵਾਈਆ ਨੂੰ ਗੋਲੀ ਬੰਦੂਕ ਦੀ ਨੀਤੀ ਨਾਲ ਨਹੀ ਬਲਕਿ ਬੇਰੁਜਗਾਰੀ ਨੂੰ ਖਤਮ ਕਰਕੇ ਹੱਲ ਕੀਤਾ ਜਾਏ: ਮਾਨ

54 Viewsਨਵੀਂ ਦਿੱਲੀ, 17 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਆਮ ਆਦਮੀ ਪਾਰਟੀ ਵੱਲੋ ਪੰਜਾਬ ਵਿਚ ਗੈਗਸਟਰਵਾਦ ਅਤੇ ਨਸਿਆ ਦੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਕੀਤੀ ਗਈ ਰੈਲੀ ਦੇ ਮਕਸਦ ਨੂੰ ਉਸ ਸਮੇ ਤੱਕ ਪ੍ਰਾਪਤ ਨਹੀ ਕੀਤਾ ਜਾ ਸਕੇਗਾ, ਜਦੋ ਤੱਕ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਦੀ ਅਸਲ ਜੜ੍ਹ ‘ਬੇਰੁਜਗਾਰੀ’ ਦੇ ਮੁੱਦੇ ਨੂੰ ਸਮਝਕੇ

ਨਵੀਂ ਦਿੱਲੀ

ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨ ਵਿਰੋਧੀ ਅਮਰੀਕੀ ਵਪਾਰ ਸਮਝੌਤੇ ‘ਤੇ ਦਸਤਖਤ ਨਾ ਕਰਨ ਦੀ ਅਪੀਲ: ਸੰਯੁਕਤ ਕਿਸਾਨ ਮੋਰਚਾ

57 Viewsਨਵੀਂ ਦਿੱਲੀ 17 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੇਸ਼ ਭਰ ਦੇ ਕਿਸਾਨਾਂ ਨੂੰ ਅਪੀਲ ਕਰਦਾ ਹੈ ਕਿ ਉਹ 9 ਮਾਰਚ, 2026 ਤੋਂ ਪਹਿਲਾਂ ਪਿੰਡ ਪੱਧਰੀ ਜਨਤਕ ਮੀਟਿੰਗਾਂ ਦਾ ਆਯੋਜਨ ਕਰਨ, ਮਤੇ ਪਾਸ ਕਰਨ ਅਤੇ ਭਾਰਤ ਦੇ ਰਾਸ਼ਟਰਪਤੀ ਨੂੰ ਇੱਕ ਖੁੱਲ੍ਹਾ ਪੱਤਰ ਭੇਜਣ, ਮੰਗ ਕਰਨ ਕਿ ਉਹ ਪ੍ਰਧਾਨ ਮੰਤਰੀ ਨੂੰ ਕਿਸਾਨ ਵਿਰੋਧੀ ਅਮਰੀਕੀ

ਨਵੀਂ ਦਿੱਲੀ

ਟਰੰਪ ਦੇ ਪੀਸ ਬੋਰਡ ਵਿੱਚ ਸ਼ਾਮਿਲ ਹੋਣ ਲਈ ਐਸਐਫਜੇ ਵਲੋਂ ਆਸਟਰੇਲੀਆ, ਨਿਊਜ਼ੀਲੈਂਡ, ਇੰਗਲੈਂਡ, ਇਟਲੀ ਅਤੇ ਕੈਨੇਡਾ ਵਿੱਚ ਕੱਢੇ ਗਏ ਪੀਸ ਮਾਰਚ

104 Viewsਨਵੀਂ ਦਿੱਲੀ 13 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਐਸਐਫਜੇ ਦੇ ਕੋਆਰਡੀਨੇਟਰ ਜਲਾਵਤਨੀ ਭਾਈ ਪਰਮਜੀਤ ਸਿੰਘ ਪੰਮਾ ਨੇ ਦਸਿਆ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪੀਸ ਬੋਰਡ ਵਿੱਚ ਐਸਐਫਜੇ 1 ਬਿਲੀਅਨ ਡਾਲਰ ਦਾ ਯੋਗਦਾਨ ਪਾਉਣ ਲਈ ਤਿਆਰ ਹੈ, ਜਿਸ ਵਿੱਚ ਰਾਸ਼ਟਰਪਤੀ ਟਰੰਪ ਨੂੰ ਗੱਲਬਾਤ ਕਰਨ ਅਤੇ ਭਾਰਤ ਸਰਕਾਰ ਨੂੰ ਇੱਕ ਅੰਤਰਰਾਸ਼ਟਰੀ ਸ਼ਾਂਤੀ ਢਾਂਚੇ ਦੇ ਤਹਿਤ ਭਾਰਤ ਦੇ

ਨਵੀਂ ਦਿੱਲੀ

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਅੰਦਰ ਕੀਤਾ ਗਿਆ ਪੇਸ਼ 👉 ਜੱਗੀ ਜੋਹਲ ਦੀ 59ਵੀ ਟ੍ਰਾਇਲ ਪੇਸ਼ੀ ਅਤੇ 3024 ਦਿਨਾਂ ਤੇ ਪੁਜੀ ਮਨਮਾਨੀ ਨਜ਼ਰਸ਼ਾਨੀ

122 Viewsਨਵੀਂ ਦਿੱਲੀ 13 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਤਿਹਾੜ ਅਤੇ ਮੰਡੋਲੀ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਜੱਗੀ ਜੋਹਲ, ਰਮਨਦੀਪ ਸਿੰਘ ਬੱਗਾ, ਹਰਦੀਪ ਸਿੰਘ ਸ਼ੇਰਾ, ਅਮਨਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਹੋਰਾਂ ਨੂੰ ਉਨ੍ਹਾਂ ਉਪਰ ਨਾਮਜਦ ਕੀਤੇ ਗਏ 8 ਕੇਸਾਂ ਅਧੀਨ ਦਿੱਲੀ ਦੀ ਇਕ ਅਦਾਲਤ ਅੰਦਰ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਪੇਸ਼ ਕੀਤਾ ਗਿਆ

ਨਵੀਂ ਦਿੱਲੀ

ਪੰਜਾਬ ਦੀ ਮੌਜੂਦਾ ਕਾਨੂੰਨੀ ਵਿਵਸਥਾ ਡਾਵਾਡੋਲ, ਨਿੱਤ ਦਿਹਾੜੇ ਕਤਲੇਆਮ, ਲੁੱਟਾਂ-ਖੋਹਾ, ਰਿਸਵਤਾਂ ਲੈਣ ਦੇ ਹੋ ਰਹੇ ਹਨ ਅਮਲ : ਮਾਨ

59 Viewsਨਵੀਂ ਦਿੱਲੀ, 11 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- 20ਵੀਂ ਸਦੀ ਵਿਚ ਫਰਾਂਸ ਵਿਚ ਨਿਰੰਤਰ ਲੰਮਾਂ ਸਮਾਂ ਅਜਿਹੇ ਹਾਲਾਤ ਬਣੇ ਰਹੇ ਕਿ ਉਥੇ ਸਰਕਾਰਾਂ ਬਣਦੀਆਂ ਅਤੇ ਟੁੱਟ ਜਾਂਦੀਆ । ਇਹ ਸਿਲਸਿਲਾ ਕਈ ਵਾਰ ਹੋਇਆ । ਲੇਕਿਨ ਉਥੋ ਦੀ ਜੋ ਅਫਸਰਸਾਹੀ, ਨਿਜਾਮੀ ਅਹੁਦੇਦਾਰ ਸਨ, ਉਨ੍ਹਾਂ ਨੇ ਆਪਣੀ ਜਿੰਮੇਵਾਰੀ ਨੂੰ ਸਮਝਦੇ ਹੋਏ ਦ੍ਰਿੜਤਾ ਨਾਲ ਆਪਣੀਆ ਸਮਾਜਿਕ, ਸਰਕਾਰੀ ਜਿੰਮੇਵਾਰੀਆਂ