Category: ਨਵੀਂ ਦਿੱਲੀ

ਨਵੀਂ ਦਿੱਲੀ

ਸ਼ੇਅਰ ਬਾਜ਼ਾਰ ਵਿਚ ਹਾ-ਹਾਕਾਰ, ਬਜਟ ਵਾਲੇ ਦਿਨ 9.40 ਲੱਖ ਕਰੋੜ ਰੁਪਏ ਦਾ ਹੋਇਆ ਨੁਕਸਾਨ

83 Viewsਨਵੀਂ ਦਿੱਲੀ 1 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਘਰੇਲੂ ਸਟਾਕ ਮਾਰਕੀਟ ਵਿੱਚ ਭਿਆਨਕ ਗਿਰਾਵਟ ਦੇਖਣ ਨੂੰ ਮਿਲੀ। ਐਤਵਾਰ ਨੂੰ, ਬੀਐਸਈ ਸੈਂਸੈਕਸ 80,722.94 ਅੰਕਾਂ ‘ਤੇ ਬੰਦ ਹੋਇਆ, ਜੋ ਕਿ 1546.84 ਅੰਕਾਂ (1.88%) ਦੀ ਵੱਡੀ ਗਿਰਾਵਟ ਹੈ। ਜਦੋਂ ਕਿ ਐਨਐਸਈ ਨਿਫਟੀ 50 ਇੰਡੈਕਸ 24,825.45 ਅੰਕਾਂ ‘ਤੇ ਬੰਦ ਹੋਇਆ, ਜੋ ਕਿ 495.20 ਅੰਕਾਂ (1.96%) ਦੀ ਗਿਰਾਵਟ ਹੈ। ਬਜਟ

ਨਵੀਂ ਦਿੱਲੀ

2050 ਤੱਕ ਹੋ ਜਾਏਗੀ ਅਤਿ ਦੀ ਗਰਮੀ, ਭਾਰਤ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਵਿੱਚ ਹੋਏਗਾ ਸ਼ਾਮਲ

72 Viewsਨਵੀਂ ਦਿੱਲੀ 1 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਆਕਸਫੋਰਡ ਯੂਨੀਵਰਸਿਟੀ ਦੇ ਵਿਗਿਆਨੀਆਂ ਦੇ ਇੱਕ ਅਧਿਐਨ ਨੇ ਚੇਤਾਵਨੀ ਦਿੱਤੀ ਹੈ ਕਿ ਜੈਵਿਕ ਇੰਧਨ ਦੀ ਨਿਰੰਤਰ ਵਰਤੋਂ ਕਾਰਨ 2010 ਦੇ ਪੱਧਰ ਦੇ ਮੁਕਾਬਲੇ 2050 ਤੱਕ ਦੁਨੀਆ ਦੀ ਆਬਾਦੀ ਦਾ ਪ੍ਰਤੀਸ਼ਤ ਬਹੁਤ ਜ਼ਿਆਦਾ ਗਰਮੀ ਦੇ ਸੰਪਰਕ ਵਿੱਚ ਆਉਣ ਨਾਲ ਦੁੱਗਣਾ ਹੋ ਸਕਦਾ ਹੈ, ਜਿਸ ਵਿੱਚ ਭਾਰਤ ਸਭ ਤੋਂ

ਨਵੀਂ ਦਿੱਲੀ

ਭਾਈ ਗੁਰਸੇਵਕ ਸਿੰਘ ਤਬਲਾਵਾਦਕ ਦੇ ਅਚਨਚੇਤ ਅਕਾਲ ਚਲਾਣੇ ਤੇ ਸ਼੍ਰੋਮਣੀ ਰਾਗੀ ਸਭਾ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

115 Viewsਨਵੀਂ ਦਿੱਲੀ 30 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਪ੍ਰਸਿੱਧ ਤਬਲਾਵਾਦਕ ਭਾਈ ਗੁਰਸੇਵਕ ਸਿੰਘ ਬੀਤੇ ਦਿਨੀਂ ਇਕ ਭਿਆਨਕ ਸੜਕ ਦੁਰਘਟਨਾ ਨਾਲ ਅਕਾਲ ਚਲਾਣਾ ਕਰ ਗਏ । ਖ਼ਬਰ ਦਾ ਪਤਾ ਲਗਦਿਆ ਹੀ ਸੋਗ ਦੀ ਲਹਿਰ ਫੈਲ ਗਈ । ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਵਲੋਂ ਇਸ ਅਚਨਚੇਤ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਦੁੱਖ

ਨਵੀਂ ਦਿੱਲੀ

ਉਮਰ ਕੈਦ ਦੀ ਸਜ਼ਾ ਵਿਚ ਨਾਮਜਦ ਸੱਜਣ ਕੁਮਾਰ ਨੂੰ ਬਰੀ ਕਰਨਾ ਨਿਆਂਪਾਲਿਕਾ ਉਪਰ ਖੜ੍ਹੇ ਕਰਦਾ ਹੈ ਕਈ ਗੰਭੀਰ ਸਵਾਲ: ਸ਼੍ਰੋਮਣੀ ਰਾਗੀ ਸਭਾ

70 Viewsਨਵੀਂ ਦਿੱਲੀ 29 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਵਲੋਂ ਬੀਤੇ ਦਿਨੀਂ ਦਿੱਲੀ ਦੀ ਇਕ ਅਦਾਲਤ ਵਲੋਂ ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ਵਿੱਚੋਂ ਇਕ ਸੱਜਣ ਕੁਮਾਰ ਨੂੰ ਬਰੀ ਕਰਣ ਦੇ ਦਿੱਤੇ ਗਏ ਫੈਸਲੇ ਉਪਰ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਗਹਿਰੀ ਹੈਰਾਨੀ ਅਤੇ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਦਸਿਆ ਦਿੱਲੀ ਸਮੇਤ ਦੇਸ਼ ਭਰ ਵਿੱਚ

ਨਵੀਂ ਦਿੱਲੀ

ਪ੍ਰਧਾਨ ਮੰਤਰੀ ਮੋਦੀ ਪੰਜਾਬ ਦੌਰੇ ਦੌਰਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲੇ ਜਾਣ ਦਾ ਕਰਣ ਐਲਾਨ: ਸਰਨਾ 👉 ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ਨਾਲ ਨੈਤਿਕ ਤੌਰ ਤੇ ਮਿਲੇਗਾ ਮਜ਼ਬੂਤ ਸੁਨੇਹਾ

91 Viewsਨਵੀਂ ਦਿੱਲੀ, 29 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): – ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਭਗਤ ਰਵਿਦਾਸ ਜੀ ਦੇ 649ਵੇਂ ਜਨਮ ਦਿਹਾੜੇ ਦੇ ਮੌਕੇ ‘ਤੇ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਤਾਵਿਤ ਦੌਰੇ ਦਾ ਸਵਾਗਤ ਕੀਤਾ ਹੈ, ਇਸਨੂੰ ਪੰਜਾਬ ਦੀਆਂ ਸਮਾਜਿਕ ਅਤੇ ਅਧਿਆਤਮਿਕ

ਨਵੀਂ ਦਿੱਲੀ

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਸਬੰਧੀ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਤੋਂ ਸਜਾਇਆ ਗਿਆ ਨਗਰ ਕੀਰਤਨ

62 Viewsਨਵੀਂ ਦਿੱਲੀ, 29 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਮਹਾਨ ਨਗਰ ਕੀਰਤਨ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਫਤਹਿ ਨਗਰ ਦੀ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ

ਨਵੀਂ ਦਿੱਲੀ

ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਸੰਬੰਧ ਵਿਚ ਸਿਮਰਨਜੀਤ ਸਿੰਘ ਮਾਨ ਐਸਜੀਪੀਸੀ ਉਪਰ ਜਿੰਮੇਵਾਰੀ ਪੂਰੀ ਨਹੀਂ ਕਰਣ ਦੇ ਲਗਾਏ ਦੋਸ਼

66 Viewsਨਵੀਂ ਦਿੱਲੀ, 29 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਸੰਬੰਧ ਵਿਚ ਜੋ ਹਾਈਕੋਰਟ ਦੇ ਹੁਕਮਾਂ ਅਧੀਨ ਪੰਜਾਬ ਸਰਕਾਰ ਵੱਲੋ ਜਾਂਚ ਲਈ ਸਿੱਟ ਕਾਇਮ ਕੀਤੀ ਗਈ ਹੈ । ਜਿਸ ਵੱਲੋ ਜਾਂਚ ਜਾਰੀ ਹੈ, ਉਸ ਨੂੰ ਐਸ.ਜੀ.ਪੀ.ਸੀ ਦੇ ਸੰਬੰਧਤ ਦਸਤਾਵੇਜ ਦੇਣ ਦੀ ਜਦੋ ਜਥੇਦਾਰ ਸ੍ਰੀ

ਨਵੀਂ ਦਿੱਲੀ

ਅਖੰਡ ਕੀਰਤਨੀ ਜੱਥਾ ਇੰਦੌਰ ਵਲੋਂ ਗੁਰੂ ਤੇਗ ਬਹਾਦਰ ਸਾਹਿਬ ‘ਤੇ ਉਨ੍ਹਾਂ ਦੇ ਅੰਨਿਨ ਸਿੱਖ ਦੀ ਯਾਦ ਵਿਚ ਅਖੰਡ ਕੀਰਤਨ ਸਮਾਗਮ 👉 ਨਿਸ਼ਕਾਮ ਕੀਰਤਨੀਆਂ ਨੂੰ ਕੀਰਤਨੀ ਹਾਜ਼ਿਰੀ ਅਤੇ ਸਾਦਾ ਲੰਗਰ ਦਾ ਮੱਤਾ ਕੀਤਾ ਪਾਸ

78 Viewsਨਵੀਂ ਦਿੱਲੀ 28 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):-ਭਾਈ ਸਾਹਿਬ ਭਾਈ ਰਣਧੀਰ ਸਿੰਘ ਦੁਆਰਾ 1903 ਵਿਚ ਸਥਾਪਿਤ ਅਖੰਡ ਕੀਰਤਨੀ ਜਥੇ ਵਲੋਂ ਇੰਦੋਰ ਵਿਚ 22 ਤੋਂ 26 ਜਨਵਰੀ ਤੱਕ ਸਾਲਾਨਾ ਅਖੰਡ ਕੀਰਤਨ ਸਮਾਗਮ ਗੁਰੂ ਤੇਗ ਬਹਾਦਰ ਸਾਹਿਬ ‘ਤੇ ਉਨ੍ਹਾਂ ਦੇ ਨਾਲ ਸ਼ਹੀਦ ਹੋਏ ਅੰਨਿਨ ਸਿੱਖ ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਯਾਦ

ਨਵੀਂ ਦਿੱਲੀ

ਦਿੱਲੀ ਗੁਰਦੁਆਰਾ ਕਮੇਟੀ ਨੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ 👉 ਅੰਮ੍ਰਿਤਧਾਰੀ ਪਰਿਵਾਰਾਂ ਦੇ ਬੱਚਿਆਂ ਦੀ ਸਿੱਖਿਆ ਦਾ ਖਰਚ ਕਮੇਟੀ ਵਲੋਂ ਚੁੱਕਣ ਦਾ ਐਲਾਨ: ਕਾਲਕਾ, ਕਾਹਲੋਂ

106 Viewsਨਵੀਂ ਦਿੱਲੀ, 27 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਚ ਸਰੋਵਰ ਕੰਢੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ ਜਿਹਨਾਂ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਛੋਟੇ ਬੱਚਿਆਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ

ਨਵੀਂ ਦਿੱਲੀ

ਵਿਦੇਸ਼ਾਂ ਵਿਚ ਸਿੱਖਾਂ ਵਲੋਂ 26 ਜਨਵਰੀ ਮੌਕੇ ਹਿੰਦੁਸਤਾਨੀ ਐੱਬੇਸਿਆ ਦੇ ਬਾਹਰ ਭਾਰੀ ਵਿਰੋਧ ਪ੍ਰਦਰਸ਼ਨ 👉 ਹਿੰਦੁਸਤਾਨ ਦੀ ਮੌਜੂਦਾ ਸਰਕਾਰ ‘ਤੇ ਸਿੱਖ ਆਵਾਜ਼ਾਂ ਨੂੰ ਦਬਾਉਣ ਦਾ ਦੋਸ਼ ਅਤੇ ਅੰਤਰਰਾਸ਼ਟਰੀ ਦਖਲ ਦੀ ਕੀਤੀ ਗਈ ਮੰਗ

142 Views ਨਵੀਂ ਦਿੱਲੀ 27 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਲੰਡਨ, ਇਟਲੀ, ਕੈਨੇਡਾ ਦੇ ਸਰੀ, ਓਟਾਵਾ, ਅਮਰੀਕਾ, ਨਿਊਜੀਲੈਂਡ, ਆਸਟ੍ਰੇਲੀਆ, ਜਰਮਨੀ ਸਮੇਤ ਹੋਰ ਕਈ ਦੇਸ਼ਾਂ ਵਿਚ ਆਜ਼ਾਦੀਪਸੰਦ ਸਿੱਖ/ ਪੰਜਾਬੀ ਖਾਲਿਸਤਾਨ ਪੱਖੀ ਨਾਅਰੇ ਲਗਾਉਂਦੇ ਹੋਏ, ਹਿੰਦੁਸਤਾਨ ਦੇ ਸ਼ਰਾਫ਼ਤ ਘਰ ਦੇ ਬਾਹਰ ਵਡੀ ਗਿਣਤੀ ਵਿਚ ਇਕੱਠੇ ਹੋਏ ਅਤੇ ਹਿੰਦੁਸਤਾਨੀ ਹਾਈ ਕਮਿਸ਼ਨ ਦੇ ਬਾਹਰ 26 ਜਨਵਰੀ ਨੂੰ ‘ਕਾਲਾ ਦਿਵਸ’ ਮਨਾਉਂਦੇ