Category: ਨਵੀਂ ਦਿੱਲੀ

ਨਵੀਂ ਦਿੱਲੀ

ਸੱਜਣ ਕੁਮਾਰ ਨੂੰ ਬਰੀ ਕਰਣਾ ਇਨਸਾਫ਼ ਨਹੀਂ, ਸਗੋਂ ਇਨਸਾਫ਼ ਨਾਲ ਕੀਤਾ ਗਿਆ ਮਜ਼ਾਕ: ਭਾਈ ਸ਼ੁਭਦੀਪ ਸਿੰਘ 👉 ਇਹ ਕਿਸੇ ਇੱਕ ਵਿਅਕਤੀ ਦਾ ਮਾਮਲਾ ਨਹੀਂ ਇਹ ਹਜ਼ਾਰਾਂ ਨਿਰਦੋਸ਼ ਸਿੱਖਾਂ ਦੀਆਂ ਰੂਹਾਂ ਦਾ ਹੈ ਸਵਾਲ

74 Viewsਨਵੀਂ ਦਿੱਲੀ 27 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਇਹਨਾ ਅਦਾਲਤਾਂ ਵਿੱਚ ਖੜ੍ਹੇ ਤੇ ਬੰਦੇ ਵੀ ਰੁੱਖ ਹੋ ਗਏ, ਕੋਈ ਕਹਿ ਦਿਉ ਇਹਨਾ ਨੂੰ ਆਪਣੇ ਘਰੀਂ ਜਾਣ ਹੁਣ, ਇਹ ਕਿਨਾ ਕੁ ਚਿਰ ਇੱਥੇ ਖੜੇ ਰਹਿਣਗੇ, ਕੀ ਇਹ ਇਨਸਾਫ ਹਉਮੇ ਦੇ ਪੁੱਤ ਕਰਨਗੇ.? ਕੀ ਇਹ ਪੱਥਰ ਦੇ ਬੁੱਤ ਕਰਨਗੇ.? ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸੱਚਖੰਡ ਸ੍ਰੀ

ਨਵੀਂ ਦਿੱਲੀ

ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁੜ ਵਿਤਕਰਾ, ਇੰਜੀਨੀਅਰ ਰਾਸ਼ਿਦ ਨੂੰ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਮਿਲੀ ਇਜਾਜ਼ਤ

70 Viewsਨਵੀਂ ਦਿੱਲੀ 25 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸੰਸਦ ਮੈਂਬਰ ਇੰਜੀਨੀਅਰ ਰਾਸ਼ਿਦ, ਜਿਸਨੂੰ ਅੱਤਵਾਦੀ ਫੰਡਿੰਗ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਨਿਆਂਇਕ ਹਿਰਾਸਤ ਵਿੱਚ ਹੈ, ਨੂੰ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮਿਲ ਗਈ ਹੈ। ਪਟਿਆਲਾ ਹਾਊਸ ਕੋਰਟ ਨੇ ਕਸ਼ਮੀਰ ਦੇ ਬਾਰਾਮੂਲਾ ਤੋਂ ਸੰਸਦ ਮੈਂਬਰ ਰਾਸ਼ਿਦ ਨੂੰ ਹਿਰਾਸਤ ਪੈਰੋਲ ਅਤੇ

ਨਵੀਂ ਦਿੱਲੀ

ਗੁਰੂਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਆਤਮ ਸੁਰੱਖਿਆ ਦੇ ਮੱਦੇਨਜ਼ਰ ਬੱਚਿਆਂ ਲਈ ਗਤਕਾ ਸਿਖਲਾਈ ਦੀਆਂ ਕਲਾਸਾਂ ਹੋਈਆਂ ਸ਼ੁਰੂ

70 Viewsਨਵੀਂ ਦਿੱਲੀ 25 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼ਿਵ ਨਗਰ ਇਲਾਕੇ ‘ਚ ਆਤਮ ਸੁਰੱਖਿਆ ਦੇ ਮੱਦੇਨਜ਼ਰ ਛੋਟੇ ਬੱਚਿਆਂ ਲਈ ਗਤਕਾ ਸਿਖਲਾਈ ਦੀਆਂ ਕਲਾਸਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਚੇਅਰਮੈਨ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਦੱਸਿਆ ਕਿ ਗੱਤਕਾ ਸਿੱਖਾਂ ਦੀ ਜੰਗੀ ਕਲਾ ਹੈ ਜਿਸ ਵਿੱਚ ਜੰਗਬੰਦੀ ਤੇ ਦੁਸ਼ਮਨਾਂ ਨਾਲ ਟਾਕਰਾ ਕਰਨ ਦੀ

ਨਵੀਂ ਦਿੱਲੀ

ਸ੍ਰੀ ਹਰਿਮੰਦਰ ਸਾਹਿਬ ਵਿਖੇ ਪਵਿੱਤਰ ਸਰੋਵਰ ਵਿੱਚ ਵੂਡੂ ਕਰਨ ਵਾਲਾ ਸੁਭਾਨ ਰੰਗਰੀਜ਼ ਹੋਇਆ ਗ੍ਰਿਫਤਾਰ

108 Views ਨਵੀਂ ਦਿੱਲੀ 24 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਗਾਜ਼ੀਆਬਾਦ ਪੁਲਿਸ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਪਵਿੱਤਰ ਸਰੋਵਰ ਵਿੱਚ ਵੂਡੂ ਕਰਨ ਵਾਲੇ ਸੁਭਾਨ ਰੰਗਰੀਜ਼ ਨੂੰ ਹਿਰਾਸਤ ਵਿੱਚ ਲੈ ਲਿਆ ਹੈ । ਦੋਸ਼ੀ ਨੂੰ ਅੰਕੁਰ ਵਿਹਾਰ ਪੁਲਿਸ ਸਟੇਸ਼ਨ ਖੇਤਰ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਉਸਨੂੰ ਪੰਜਾਬ ਪੁਲਿਸ ਦੇ ਹਵਾਲੇ

ਨਵੀਂ ਦਿੱਲੀ

ਜਿਹੜਾ ਝੰਡਾ ਤੇ ਵਿਧਾਨ ਸਿੱਖਾਂ ਉਤੇ ਜ਼ਬਰ ਜੁਲਮ ਢਾਹੁੰਣ ਦੇ ਨਾਲ ਇਨਸਾਫ ਨਾ ਦਿੰਦਾ ਹੋਵੇ, ਉਸਨੂੰ ਸਿੱਖ ਕਿਵੇਂ ਕਰ ਸਕਦੇ ਹਨ ਪ੍ਰਵਾਨ.? : ਮਾਨ 👉 ਅਦਾਲਤ ਵਲੋਂ ਸੱਜਣ ਕੁਮਾਰ ਨੂੰ ਬਰੀ ਕਰਣਾ ਸਮੁੱਚੀ ਸਿੱਖ ਕੌਮ ਦੇ ਮਨਾਂ ਤੇ ਆਤਮਾਵਾ ਨੂੰ ਵਲੂੰਧਰਣ ਵਾਲੀ ਕਾਰਵਾਈ

72 Viewsਨਵੀਂ ਦਿੱਲੀ, 23 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਹਿੰਦੂਤਵ ਹੁਕਮਰਾਨਾਂ ਨੇ 1947 ਤੋ ਲੈਕੇ ਅੱਜ ਤੱਕ ਸਿੱਖਾਂ ਉਤੇ ਗੈਰ ਇਨਸਾਨੀਅਤ ਅਤੇ ਗੈਰ ਕਾਨੂੰਨੀ ਢੰਗ ਨਾਲ ਘੋਰ ਜ਼ਬਰ ਜੁਲਮ ਅਤੇ ਬੇਇਨਸਾਫ਼ੀਆਂ ਹੀ ਕੀਤੀਆ ਹਨ, ਜੋ ਅੱਜ ਵੀ ਜਾਰੀ ਹਨ । ਜਿਸ ਝੰਡੇ ਤੇ ਵਿਧਾਨ ਹੇਠ ਇੰਡੀਆ ਵਿਚ ਘੱਟ ਗਿਣਤੀ ਸਿੱਖ ਕੌਮ ਦਾ ਦਿੱਲੀ ਤੇ ਹੋਰ ਸਥਾਨਾਂ

ਨਵੀਂ ਦਿੱਲੀ

ਅਦਾਲਤ ਨੇ ਸੱਜਣ ਕੁਮਾਰ ਵਰਗੇ ਕਾਤਿਲਾ ਦੇ ਹਕ਼ ਵਿਚ ਫ਼ੈਸਲਾ ਦੇ ਕੇ ਸਾਬਿਤ ਕੀਤਾ ਦੇਸ਼ ਅੰਦਰ ਸਿੱਖ ਕੌਮ ਨੂੰ ਕੋਈ ਇਨਸਾਫ਼ ਨਹੀ ਮਿਲ ਸਕਦਾ: ਬੀਬੀ ਰਣਜੀਤ ਕੌਰ 👉 ਦਿੱਲੀ ਕਮੇਟੀ ਵਲੋਂ ਇਸ ਆਦੇਸ਼ ਨੂੰ ਹਾਈ ਕੋਰਟ ਅੰਦਰ ਚੁਣੌਤੀ ਦੇਣ ਦਾ ਫ਼ੈਸਲਾ ਸੁਆਗਤਯੋਗ

75 Viewsਨਵੀਂ ਦਿੱਲੀ 23 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਬੀਤੇ ਦਿਨ ਅਦਾਲਤ ਵਲੋਂ ਦਿੱਲੀ ਵਿਖ਼ੇ ਸਰਕਾਰੀ ਸ਼ਹ ਉਪਰ ਕੀਤੇ ਗਏ ਸਿੱਖਾਂ ਦੇ ਕਤਲੇਆਮ ਦੇ ਇਕ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਓਸਦੇ ਕੀਤੇ ਗਏ ਨਾ ਭੁਲਣਵਾਲੇ ਗੁਨਾਹਾਂ ਤੋਂ ਬਰੀ ਕਰ ਕੇ ਸਿੱਖਾਂ ਉਪਰ ਦੇਸ਼ ਅੰਦਰ ਹੋ ਰਹੇ ਗੈਰ ਇਨਸਾਨੀਅਤ ਅਤੇ ਗੈਰ ਕਾਨੂੰਨੀ ਢੰਗ ਨਾਲ ਘੋਰ ਜ਼ਬਰ ਜੁਲਮ

ਨਵੀਂ ਦਿੱਲੀ

ਦਿੱਲੀ ਕਮੇਟੀ ਪ੍ਰਬੰਧਕ ਸੱਜਣ ਕੁਮਾਰ ਦੇ ਮਾਮਲੇ ਦੀ ਪੈਰਵਾਈ ਕਰਣ ਵਿਚ ਹੋਏ ਨਾਕਾਮਯਾਬ, ਜਿਸ ਕਰਕੇ ਸੱਜਣ ਕੁਮਾਰ ਹੋਇਆ ਬਰੀ: ਸਰਨਾ

83 Viewsਨਵੀਂ ਦਿੱਲੀ 22 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਵਿਖ਼ੇ ਹੋਏ ਨਵੰਬਰ 1984 ਦੇ ਸਿੱਖ ਕਤਲੇਆਮ ਵਿਚ ਨਾਮਜਦ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਇਕ ਮਾਮਲੇ ਵਿਚ ਬਰੀ ਕਰ ਦਿੱਤਾ ਗਿਆ ਹੈ । ਇਸ ਮਾਮਲੇ ਤੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਪਰਮਜੀਤ

ਨਵੀਂ ਦਿੱਲੀ

ਸਿੱਖ ਕਤਲੇਆਮ ਦੇ ਇਕ ਮਾਮਲੇ ਵਿਚ ਅਦਾਲਤ ਨੇ ਸੱਜਣ ਕੁਮਾਰ ਨੂੰ ਕੀਤਾ ਬਰੀ

103 Viewsਨਵੀਂ ਦਿੱਲੀ 22 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਰਾਜਨੀਤੀ ਵਿੱਚ ਕਦੇ “ਅਜਿੱਤ” ਮੰਨੇ ਜਾਂਦੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਅੱਜ ਰਾਊਜ਼ ਐਵੇਨਿਊ ਅਦਾਲਤ ਨੇ ਜਨਕਪੁਰੀ ਅਤੇ ਵਿਕਾਸਪੁਰੀ ਹਿੰਸਾ ਮਾਮਲਿਆਂ ਵਿੱਚੋਂ ਬਰੀ ਕਰਕੇ ਸਿੱਖਾਂ ਨੂੰ ਮੁੜ ਬੇਗਾਨਿਗੀ ਦਾ ਅਹਿਸਾਸ ਕਰਵਾਇਆ ਹੈ ਤੇ ਇੰਨਸਾਫ ਲਈ 41 ਸਾਲਾਂ ਤੋਂ ਭਟਕ ਰਹੇ ਸਿੱਖ ਕਤਲੇਆਮ ਪੀੜੀਤਾਂ

ਨਵੀਂ ਦਿੱਲੀ

ਸੱਜਣ ਕੁਮਾਰ ਨੂੰ ਬਰੀ ਕਰਣ ਦਾ ਫ਼ੈਸਲਾ ਸੰਵਿਧਾਨ ਦੀਆਂ ਸੋਹਾਂ ਚੁੱਕਣਵਾਲੇ ਸਿੱਖਾਂ ਉਪਰ ਕਰਾਰੀ ਚਪੇੜ: ਪਰਮਜੀਤ ਸਿੰਘ ਵੀਰਜੀ

86 Views ਨਵੀਂ ਦਿੱਲੀ 22 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ ਵਿਚ ਅਦਾਲਤ ਵਲੋਂ ਸੱਜਣ ਕੁਮਾਰ ਨੂੰ ਬਰੀ ਕਰਣਾ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਆਸ ਲਗਾਈ ਬੈਠੇ ਪੀੜਤ ਪਰਿਵਾਰਾਂ ਨਾਲ ਘੌਰ ਬੇਇਨਸਾਫ਼ੀ ਹੈ। ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ

ਨਵੀਂ ਦਿੱਲੀ

ਦਿੱਲੀ ਗੁਰਦੁਆਰਾ ਕਮੇਟੀ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿਚ ਚੁਣੌਤੀ ਦੇਵੇਗੀ: ਕਾਲਕਾ, ਕਾਹਲੋਂ

100 Viewsਨਵੀਂ ਦਿੱਲੀ, 22 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੀ ਰੋਜ਼ ਅਵੈਨਿਊ ਕੋਰਟ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਕੇਸ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦੇਵੇਗੀ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ