Category: ਨਵੀਂ ਦਿੱਲੀ

ਨਵੀਂ ਦਿੱਲੀ

ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਵਲੋਂ ਭਾਰਤ ਫੇਰੀ ਦੌਰਾਨ ਭਾਈ ਨਿੱਝਰ ਕਤਲ ਮਸਲਾ ਨਾ ਚੁੱਕਣ ਤੇ ਭਾਰਤੀ ਐੱਬੇਸੀ ਵੈਂਨਕੁਵਰ ਮੂਹਰੇ ਭਾਰੀ ਰੋਸ ਪ੍ਰਦਰਸ਼ਨ ???? ਓਟਵਾ ਵਿਖ਼ੇ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਦੇ ਘਰ ਮੂਹਰੇ ਭਾਰੀ ਮੁਜਾਹਿਰਾ

80 Viewsਨਵੀਂ ਦਿੱਲੀ 19 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੌਮ ਦੀ ਆਜ਼ਾਦੀ ਲਈ ਚਲ ਰਹੇ ਮੌਜੂਦਾ ਸੰਘਰਸ਼ ਵਿਚ ਸ਼ਹੀਦ ਹੋਏ ਭਾਈ ਹਰਦੀਪ ਸਿੰਘ ਨਿੱਝਰ ਜਿੰਨਾਂ ਨੂੰ ਭਾਰਤੀ ਹਕੂਮਤ ਵੱਲੋਂ 18 ਜੂਨ 2023 ਨੂੰ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਦੇ ਵਿੱਚ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਗਿਆ ਸੀ, ਉਹਨਾਂ ਦੀ ਸ਼ਹਾਦਤ ਨੂੰ ਸਮਰਪਿਤ ਇੰਨਸਾਫ

ਨਵੀਂ ਦਿੱਲੀ

350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਦਿੱਲੀ ‘ਚ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਮਤਾ ਪਾਸ ???? ਸੈਮੀਨਾਰ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ. ਸੁਖਬੀਰ ਸਿੰਘ ਬਾਦਲ ਤੇ ਸ. ਪਰਮਜੀਤ ਸਿੰਘ ਸਰਨਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ

66 Viewsਨਵੀਂ ਦਿੱਲੀ, 18 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਖੇ ਕਰਵਾਏ ਗਏ ਵਿਸ਼ਾਲ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਜ਼ੋਰਦਾਰ ਮੰਗ ਕਰਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਹਾਜ਼ਰੀਨ ਨੇ ਹੱਥ ਖੜ੍ਹੇ ਕਰਕੇ ਤੇ ਜੈਕਾਰੇ

ਨਵੀਂ ਦਿੱਲੀ

ਦਿੱਲੀ ਗੁਰਦੁਆਰਾ ਕਮੇਟੀ ਨੇ ਇੰਡੀਆ ਹੈਬੀਟੈਟ ਸੈਂਟਰ ’ਚ ਸੈਮੀਨਾਰ ਕਰਵਾਉਣ ਦੇ ਵਿਰੋਧ ’ਚ ਧਾਮੀ ਨੂੰ ਲਿਖਿਆ ਪੱਤਰ ???? 2015 ਦੀ ਬਰਗਾੜੀ ਬੇਅਦਬੀ ਤੋਂ ਬਾਅਦ ਇਹ ਨਵੀਂ ਬੇਅਦਬੀ ਜੋ ਪੰਥ ਮੁਆਫ ਨਹੀਂ ਕਰੇਗਾ: ਕਾਲਕਾ, ਕਾਹਲੋਂ

87 Viewsਨਵੀਂ ਦਿੱਲੀ, 18 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਵੀਂ ਦਿੱਲੀ ਦੇ ਇੰਡੀਆ ਹੈਬੀਟੈਟ ਸੈਂਟਰ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਉਣ ਦਾ ਗੰਭੀਰ ਨੋਟਿਸ ਲਿਆ ਹੈ ਤੇ ਕਿਹਾ ਹੈ ਕਿ ਇਸ ਸੈਂਟਰ ਵਿਚ ਸ਼ਰਾਬ, ਮੀਟ, ਆਂਡਾ

ਨਵੀਂ ਦਿੱਲੀ

ਦਿੱਲੀ ਦੀ ਸੰਗਤ ਨੇ ਗਰਮਜੋਸ਼ੀ ਨਾਲ ਕੀਤਾ ਸ਼ਹੀਦੀ ਜਾਗਰਤੀ ਯਾਤਰਾ ਦਾ ਸਵਾਗਤ

108 Viewsਨਵੀਂ ਦਿੱਲੀ, 18 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅੱਜ ਸਵੇਰੇ ਸ਼ਹੀਦੀ ਜਾਗਰਤੀ ਯਾਤਰਾ ਦੀ ਸ਼ੁਰੂਆਤ ਹੋਈ ਜਿਸਦਾ ਸਮਾਪਨ ਰਾਤ ਦੇਰ ਕਰਨਾਲ ਬਾਈਪਾਸ ‘ਤੇ ਸਥਿਤ ਗੁਰਦੁਆਰਾ ਹਰਗੋਬਿੰਦ ਸ੍ਰ ‘ਤੇ ਹੋਇਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਹਾਸਚਿਵ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਗੁਰਦੁਆਰਾ ਸੀਸ

ਨਵੀਂ ਦਿੱਲੀ

ਕਰਨਾਟਕ ਵਿਚ ਆਰਐਸਐਸ ਅਤੇ ਇਸ ਨਾਲ ਜੁੜੇ ਸੰਗਠਨਾਂ ਦੀਆਂ ਗਤੀਵਿਧੀਆਂ ‘ਤੇ ਲਗੇਗੀ ਪਾਬੰਦੀ

119 Viewsਨਵੀਂ ਦਿੱਲੀ 17 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ ਕਿ ਕਰਨਾਟਕ ਵਿੱਚ ਜਨਤਕ ਅਤੇ ਸਰਕਾਰੀ ਥਾਵਾਂ ‘ਤੇ ਸਮਾਗਮਾਂ ਦੇ ਆਯੋਜਨ ‘ਤੇ ਪਾਬੰਦੀ ਸਿਰਫ਼ ਆਰਐਸਐਸ ਤੱਕ ਸੀਮਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਗਠਨ ਨੂੰ ਸਰਕਾਰੀ ਇਜਾਜ਼ਤ ਤੋਂ ਬਿਨਾਂ ਅਜਿਹੇ ਸਮਾਗਮਾਂ ਦਾ ਆਯੋਜਨ ਕਰਨ ਦੀ ਇਜਾਜ਼ਤ ਨਹੀਂ ਹੈ। ਸਿੱਧਰਮਈਆ

ਨਵੀਂ ਦਿੱਲੀ

ਵਿਕਰਮਜੀਤ ਸਿੰਘ ਸਾਹਨੀ ਨੇ ਸਵਰਗੀ ਗਾਇਕ ਰਾਜਵੀਰ ਜਵੰਦਾ ਦੇ ਪਰਿਵਾਰ ਨੂੰ ਲਿਆ ਗੋਦ

174 Viewsਨਵੀਂ ਦਿੱਲੀ 17 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਰਾਜ ਸਭਾ ਦੇ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਸਵਰਗੀ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਅੰਤਿਮ ਅਰਦਾਸ ਅਤੇ ਭੋਗ ਸਮਾਰੋਹ ਦੌਰਾਨ ਜਵੰਦਾ ਦੇ ਪਰਿਵਾਰ ਨੂੰ ਪੂਰੀ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਡਾ. ਸਾਹਨੀ ਨੇ ਕਿਹਾ ਕਿ ਉਹ ਸਵਰਗੀ ਗਾਇਕ ਦੀ ਪਤਨੀ ਲਈ ਇੱਕ ਸਨਮਾਨਜਨਕ ਸਰਕਾਰੀ ਨੌਕਰੀ

ਨਵੀਂ ਦਿੱਲੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਦਿੱਲੀ ਤੋਂ ਅੰਮ੍ਰਿਤਸਰ ਤੱਕ ਸਾਇਕਲ ਯਾਤਰਾ 15 ਨਵੰਬਰ ਨੂੰ ਹੋਵੇਗੀ ਸ਼ੁਰੂ : ਜੀਕੇ

106 Viewsਨਵੀਂ ਦਿੱਲੀ 16 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਇੱਕ ਸ਼ਾਨਦਾਰ ਸਾਈਕਲ ਯਾਤਰਾ 15 ਨਵੰਬਰ 2025 ਨੂੰ ਗੁਰੂ ਸਾਹਿਬ ਜੀ ਦੇ ਸ਼ਹੀਦੀ ਸਥਾਨ ਗੁਰਦੁਆਰਾ ਸੀਸਗੰਜ ਸਾਹਿਬ, ਦਿੱਲੀ ਤੋਂ ਆਰੰਭ ਹੋ ਕੇ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕਾ ਮਹਿਲ, ਅੰਮ੍ਰਿਤਸਰ ਤੱਕ ਜਾਵੇਗੀ। ਇਸ ਨਿਵੇਕਲੀ

ਨਵੀਂ ਦਿੱਲੀ

ਦਿੱਲੀ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਐਪ ਲਾਂਚ: ਬੀਬੀ ਰਣਜੀਤ ਕੌਰ ???? ਐਪ ਰਾਹੀਂ ਦੁਨੀਆਂ ਭਰ ਵਿਚ ਬੈਠੀਆਂ ਸੰਗਤਾਂ ਨੂੰ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸ ਦੀ ਜਾਣਕਾਰੀ ਮਿਲੇਗੀ: ਕਾਲਕਾ/ ਕਾਹਲੋਂ

98 Viewsਨਵੀਂ ਦਿੱਲੀ, 16 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਐਪ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਚੇਅਰਮੈਨ ਬੀਬੀ ਰਣਜੀਤ ਕੌਰ, ਕੋ ਚੈਅਰਮੈਨ ਅਮਰਜੀਤ ਸਿੰਘ ਫਤਹਿ ਨਗਰ, ਨੇ ਲਾਂਚ ਕੀਤੀ। ਇਸ ਮੌਕੇ

ਨਵੀਂ ਦਿੱਲੀ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਕਰਕੇ ਹੋਵੇਗੀ ???? ਨਵੀਂ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ਾਲ ਕੀਰਤਨ ਦਰਬਾਰ ਹੋਵੇਗਾ

104 Viewsਨਵੀਂ ਦਿੱਲੀ, 16 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ 25 ਅਕਤੂਬਰ ਨੂੰ ਕੌਮੀ ਰਾਜਧਾਨੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕਰਕੇ ਕੀਤੀ

ਨਵੀਂ ਦਿੱਲੀ

ਗੁਰਵਿੰਦਰ ਸਿੰਘ ਬਾਵਾ ਦੇ ਯਤਨਾਂ ਨਾਲ ਮੁੰਬਈ ਤੋਂ 200 ਮਹਿਲਾਵਾਂ ਦਾ ਜਥਾ ਤਖ਼ਤ ਪਟਨਾ ਸਾਹਿਬ ਹੋਇਆ ਨਤਮਸਤਕ

77 Viewsਨਵੀਂ ਦਿੱਲੀ, 15 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਚੀਫ ਖ਼ਾਲਸਾ ਦੀਵਾਨ ਮਹਾਰਾਸ਼ਟਰ ਦੇ ਪ੍ਰਧਾਨ ਅਤੇ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਮੈਂਬਰ ਸ. ਗੁਰਵਿੰਦਰ ਸਿੰਘ ਬਾਵਾ ਦੇ ਵਿਸ਼ੇਸ਼ ਯਤਨਾਂ ਨਾਲ, ਉਨ੍ਹਾਂ ਦੀ ਧਰਮ ਪਤਨੀ ਬੀਬੀ ਬਬਲੀ ਬਾਵਾ ਦੀ ਅਗਵਾਈ ਹੇਠ 200 ਮਹਿਲਾਵਾਂ ਦਾ ਜਥਾ ਤਖ਼ਤ ਪਟਨਾ ਸਾਹਿਬ ਨਤਮਸਤਕ ਹੋਣ ਪਹੁੰਚਿਆ। ਇਹ ਜਥਾ ਦੋ ਦਿਨ ਬਾਅਦ ਵਾਪਸੀ