
ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਅਨੋਖੀ ਮਿਸਾਲ ਕਾਇਮ ਕਰਦਿਆਂ ਹੜ ਪੀੜੀਤਾਂ ਲਈ 7 ਨਵੇਂ ਘਰਾਂ ਦਾ ਕੀਤਾ ਗਿਆ ਉਦਘਾਟਨ ???? ਲਗਭਗ 100 ਨਵੇਂ ਪ੍ਰੀ-ਫੈਬ੍ਰਿਕੇਟਡ ਮਟੀਰੀਅਲ ਨਾਲ ਮਕਾਨ ਤਿਆਰ ਕਰਕੇ ਦੇਣ ਦਾ ਹੈ ਟੀਚਾ
99 Viewsਨਵੀਂ ਦਿੱਲੀ 12 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ ):- ਕਲਗੀਧਰ ਟਰੱਸਟ ਗੁਰਦਵਾਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵੱਲੋਂ ਹਰ ਵਾਰ ਦੀ ਤਰ੍ਹਾਂ ਕੁਦਰਤੀ ਆਫਤਾਂ ਨੂੰ ਨਜਿੱਠਣ ਲਈ ਅਕਾਲ ਸੇਵਾ ਟੀਮਾਂ ਨੂੰ ਭੇਜਣ ਦਾ 26 ਅਗਸਤ ਤੋਂ ਉੱਦਮ ਕੀਤਾ ਗਿਆ। ਪਿਛਲੇ ਦਿਨਾਂ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਦਵਿੰਦਰ ਸਿੰਘ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ









