Category: ਨਵੀਂ ਦਿੱਲੀ

ਨਵੀਂ ਦਿੱਲੀ

ਸਿੱਖ-ਪੰਜਾਬੀ ਭਾਈਚਾਰੇ ਨੇ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਨਾਂਦੇੜ ਲਈ ਸਿੱਧੀਆਂ ਉਡਾਣਾਂ ਦੀ ਮੰਗ: ਬਲ ਮਲਕੀਤ ਸਿੰਘ

282 Views ਨਵੀਂ ਦਿੱਲੀ 8 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡਾ ਜਲਦੀ ਹੀ ਕਾਰਜਸ਼ੀਲ ਹੋਣ ਲਈ ਤਿਆਰ ਹੈ। ਇਸ ਮੌਕੇ ‘ਤੇ, ਮਹਾਰਾਸ਼ਟਰ ਦੇ ਸਿੱਖ-ਪੰਜਾਬੀ ਭਾਈਚਾਰੇ ਨੇ ਨਵੀਂ ਮੁੰਬਈ ਤੋਂ ਨਾਂਦੇੜ (ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹਵਾਈ ਅੱਡਾ) ਲਈ ਸਿੱਧੀਆਂ ਉਡਾਣਾਂ ਦੀ ਸਥਾਪਨਾ ਦੀ ਜ਼ੋਰਦਾਰ ਅਪੀਲ ਕੀਤੀ ਹੈ। ਇਹ ਪ੍ਰਸਤਾਵ ਮਹਾਰਾਸ਼ਟਰ ਰਾਜ ਪੰਜਾਬੀ

ਨਵੀਂ ਦਿੱਲੀ

ਵਿਦੇਸ਼ ਮੰਤਰੀ ਜੈਸ਼ੰਕਰ ਸਿੱਖਾਂ ਦੀ ਫੌਜ ਨੌਕਰੀ ਦੌਰਾਨ ਦਾਹੜੀ ਉਪਰ ਅਮਰੀਕਾ ਵਲੋਂ ਲਗਾਈ ਰੋਕ ਦਾ ਮਸਲਾ ਅਮਰੀਕੀ ਸਰਕਾਰ ਕੋਲ ਤੁਰੰਤ ਚੁੱਕਣ: ਪਰਮਜੀਤ ਸਿੰਘ ਵੀਰਜੀ

80 Views ਨਵੀਂ ਦਿੱਲੀ 7 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਦੇ ਰੱਖਿਆ ਮੰਤਰੀ ਵੱਲੋਂ ਸਿੱਖਾਂ ਨੂੰ ਫੌਜ ਨੌਕਰੀ ਦੌਰਾਨ ਦਾੜ੍ਹੀ ਰੱਖਣ ਤੋਂ ਰੋਕਣ ਦਾ ਆਦੇਸ਼ ਦੇਣਾ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਹਮਲਾ ਅਤੇ ਸਿੱਖ ਪੰਥ ਲਈ ਵਡੀ ਚਿੰਤਾ ਦਾ ਵਿਸ਼ਾ ਹੈ। ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ, ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ

ਨਵੀਂ ਦਿੱਲੀ

ਹਿੰਦੁਸਤਾਨ ਗਾਂਧੀ ਬਾਬੇ ਦੀ ਲੰਗੋਟੀ ਤੇ ਸੋਟੀ ਨਾਲ ਨਹੀਂ ਮਰਜਿਵਿੜਿਆ ਦੀ ਕੁਰਬਾਨੀ ਸਦਕਾ ਹੋਇਆ ਸੀ ਆਜ਼ਾਦ: ਪਰਮਜੀਤ ਸਿੰਘ ਸੇਖੋਂ ???? ਗਾਂਧੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਔਰੰਗਜੇਬ ਦੇ ਖਿਲਾਫ ਤਲਵਾਰ ਚੁੱਕਣ ਕਰਕੇ ਕਿਹਾ ਸੀ “ਭੁਲੜ ਦੇਸ਼ ਭਗਤ”

71 Viewsਨਵੀਂ ਦਿੱਲੀ 6 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਫੁੱਲਾਂ ਵਿਚੋਂ ਫੁੱਲ ਗੁਲਾਬ ਦੀ ਤਰਾਂ ਅਤੇ ਦੇਸ਼ਾਂ ਵਿਚੋਂ ਦੇਸ਼ ਪੰਜਾਬ ਖ਼ਾਲਸਤਾਨ ਦੀ ਤਰ੍ਹਾਂ, ਭਾਰਤ ਦੀ ਆਜ਼ਾਦੀ ਲਈ ਕੁਰਬਾਨ ਹੋਏ ਸ਼ਹੀਦਾਂ ਵਿੱਚੋਂ ਸ਼ਹੀਦੇ-ਆਜਮ ਭਗਤ ਸਿੰਘ ਦਾ ਇਕ ਖਾਸ ਹੀ ਰੁਤਬਾ ਤੇ ਸਥਾਨ ਹੈ। ਦਲ ਖਾਲਸਾ ਅਲਾਇੰਸ ਦੇ ਮੁੱਖੀ ਸਰਦਾਰ ਪਰਮਜੀਤ ਸਿੰਘ ਸੇਖੋਂ (ਦਾਖਾ) ਨੇ ਕਿਹਾ ਕਿ ਭਗਤ

ਨਵੀਂ ਦਿੱਲੀ

ਰਾਸ਼ਟਰਪਤੀ ਟਰੰਪ ਕੋਲੋਂ ਸਿੱਖ ਟਰੱਕ ਡਰਾਈਵਰਾਂ ਨੂੰ “ਅਸਥਾਈ ਸੁਰੱਖਿਅਤ ਦਰਜਾ” ਦੇਣ ਦੀ ਮੰਗ: ਪਨੂੰ

77 Viewsਨਵੀਂ ਦਿੱਲੀ 6 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਐਸਐਫਜੇ ਦੇ ਜਨਰਲ ਕੌਂਸਲ ਗੁਰਪਤਵੰਤ ਸਿੰਘ ਪਨੂੰ ਰਾਸ਼ਟਰਪਤੀ ਡੋਨਾਲਡ ਜੇ. ਟਰੰਪ ਕੋਲੋਂ ਅਮਰੀਕਾ ਭਰ ਵਿੱਚ ਰਹਿ ਰਹੇ ਅਤੇ ਕੰਮ ਕਰਨ ਵਾਲੇ ਖਾਲਿਸਤਾਨ ਪੱਖੀ ਸਿੱਖ ਟਰੱਕ ਡਰਾਈਵਰਾਂ ਨੂੰ ਅਸਥਾਈ ਸੁਰੱਖਿਅਤ ਦਰਜਾ (ਟੀ ਪੀ ਐਸ) ਦੇਣ ਦੀ ਮੰਗ ਕੀਤੀ ਹੈ। ਮੀਡੀਆ ਨੂੰ ਜਾਰੀ ਕੀਤੇ ਗਏ ਬਿਆਨ ਮੁਤਾਬਿਕ ਫਲੋਰੀਡਾ ਟਰੱਕ

ਨਵੀਂ ਦਿੱਲੀ

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ‘ਚ ਪਿਸ਼ੌਰੀ ਬਿਰਾਦਰੀ ਵੱਲੋਂ ਸਮਾਗਮ

91 Viewsਨਵੀਂ ਦਿੱਲੀ, 3 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):– ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਪਿਸ਼ੌਰੀ ਬਿਰਾਦਰੀ ਅਤੇ ਰਾਜੌਰੀ ਗਾਰਡਨ ਦੀ ਸੰਗਤ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ 451ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ

ਨਵੀਂ ਦਿੱਲੀ

ਪੰਜਾਬ ਵਿਚ ਬੀ.ਐਸ.ਐਫ ਦੀਆਂ 50 ਕੰਪਨੀਆਂ ਲਗਾਉਣ ਦਾ ਸੰਕੇਤ ਪੰਜਾਬ ਨੂੰ ਫਿਰ ਤੋਂ ਦੁਖਾਂਤ ਵਿਚ ਧਕੇਲਣ ਦੀ ਸਾਜਿਸ : ਮਾਨ

79 Viewsਨਵੀਂ ਦਿੱਲੀ, 3 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- “ਪੰਜਾਬ ਸੂਬਾ ਇਕ ਉਹ ਸਰਹੱਦੀ ਸੂਬਾ ਹੈ ਜਿਥੇ ਵੱਸਣ ਵਾਲੇ ਪੰਜਾਬੀ ਅਤੇ ਸਿੱਖ ਕੌਮ ਨਾ ਤਾਂ ਕਿਸੇ ਨਾ ਕਿਸੇ ਤਰ੍ਹਾਂ ਦੀ ਵਧੀਕੀ ਕਰਦੇ ਹਨ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਵਧੀਕੀ ਸਹਿਣ ਕਰਦੇ ਹਨ । ਕਿਉਂਕਿ ਨੌਵੀ ਪਾਤਸਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਸਾਨੂੰ ਹੁਕਮ ਕੀਤਾ

ਨਵੀਂ ਦਿੱਲੀ

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਮਾਮਲੇ ਦੀ ਅਗਲੀ ਸੁਣਵਾਈ 7 ਅਕਤੂਬਰ ਨੂੰ

112 Viewsਨਵੀਂ ਦਿੱਲੀ 1 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- 45 ਸਾਲਾ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਨੂੰ 18 ਜੂਨ, 2023 ਨੂੰ ਸਰੀ, ਬੀਸੀ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰੇ ਤੋਂ ਬਾਹਰ ਨਿਕਲਦੇ ਸਮੇਂ ਇੱਕ ਬਹੁਤ ਹੀ ਸੁਚੱਜੇ ਢੰਗ ਨਾਲ ਕੀਤੇ ਗਏ ਹਮਲੇ ਵਿੱਚ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ। ਇੱਕ ਕੈਨੇਡੀਅਨ ਨਾਗਰਿਕ, ਨਿੱਝਰ ਭਾਰਤ ਵਿੱਚ ਇੱਕ

ਨਵੀਂ ਦਿੱਲੀ

ਪੰਮਾ ਨੂੰ ਮਿਲਿਆ ਧਮਕੀ ਭਰਿਆ ਫੋਨ

90 Viewsਨਵੀਂ ਦਿੱਲੀ 1 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਅਤੇ ਸੀਨੀਅਰ ਕਾਰੋਬਾਰੀ ਨੇਤਾ ਪਰਮਜੀਤ ਸਿੰਘ ਪੰਮਾ ਨੂੰ 29 ਸਤੰਬਰ, 2025 ਨੂੰ ਸ਼ਾਮ ਵੇਲੇ ਇੱਕ ਅਣਪਛਾਤੇ ਵਿਅਕਤੀ ਤੋਂ ਉਨ੍ਹਾਂ ਦੇ ਮੋਬਾਈਲ ਫੋਨ ‘ਤੇ ਇੱਕ ਕਾਲ ਆਈ, ਜਿਸਨੇ ਪੁੱਛਿਆ, “ਕੀ ਇਹ ਪਰਮਜੀਤ ਬੋਲ ਰਿਹਾ ਹੈ?” ਫਿਰ ਕਾਲ ਕਰਨ ਵਾਲੇ ਨੇ ਉਨ੍ਹਾਂ ਨੂੰ ਗਾਲ੍ਹਾਂ

ਨਵੀਂ ਦਿੱਲੀ

ਸਿੱਖ ਫੈਡਰੇਸ਼ਨ ਯੂ.ਕੇ ਦੀ 41ਵੀਂ ਸਾਲਾਨਾ ਕਨਵੈਨਸ਼ਨ ਵਿਚ ਸਿੱਖਾਂ ਦੇ ਗੰਭੀਰ ਮਸਲਿਆਂ ਤੇ ਚਰਚਾ ???? ਨਜ਼ਰਬੰਦ ਭਾਈ ਪਰਮਜੀਤ ਸਿੰਘ ਭਿਓਰਾ ਵਲੋਂ ਭੇਜਿਆ ਗਿਆ ਸੰਦੇਸ਼ ਪੜਿਆ ਗਿਆ ???? ਸਿੱਖਾਂ ਵਿਰੁੱਧ ਵਧ ਰਹੀ ਨਸਲੀ ਹਿੰਸਾ ਸੰਬੰਧੀ ਪੁਲਿਸ ਦੀ ਨਾਕਾਮੀ ‘ਤੇ ਜਤਾਈ ਗਈ ਚਿੰਤਾ

102 Viewsਨਵੀਂ ਦਿੱਲੀ 30 ਸਤੰਬਰ (ਮਨਪ੍ਰੀਤ ਸਿੰਘ ਖਾਲਸਾ)-ਸਿੱਖ ਫੈਡਰੇਸ਼ਨ ਯੂ.ਕੇ. ਦੀ 41ਵੀਂ ਸਾਲਾਨਾ ਅੰਤਰਰਾਸ਼ਟਰੀ ਸਿੱਖ ਕਨਵੈਨਸ਼ਨ ਗੁਰੂ ਨਾਨਕ ਗੁਰਦੁਆਰਾ ਸੈਜ਼ਲੀ ਸਟਰੀਟ ਵੁਲਵਰਹੈਂਪਟਨ ਵਿਖੇ ਹੋਈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਭਾਈ ਜਸਪਾਲ ਸਿੰਘ ਨਿੱਝਰ ਤੇ ਜਤਿੰਦਰ ਸਿੰਘ ਬਾਸੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਦਲ

ਨਵੀਂ ਦਿੱਲੀ

ਬਰਤਾਨੀਆ ਵਿਚ ਗਾਂਧੀ ਦੇ ਬੁੱਤ ਨੂੰ ਤੋੜਨ ਦਾ ਕਾਰਾ ਆਰਐਸਐਸ ਦਾ ਹੋ ਸਕਦਾ ਹੈ : ਮਾਨ ???? ਸਿੱਖ ਕੌਮ ਦੇ ਸਟੇਟਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਹਨ ਨਾ ਕਿ ਕੋਈ ਹੋਰ

90 Viewsਨਵੀਂ ਦਿੱਲੀ, 30 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- “ਸਿੱਖ ਕੌਮ ਕਦੇ ਵੀ ਕਿਸੇ ਹੋਰ ਕੌਮ ਦੇ ਬੁੱਤਾਂ, ਇਮਾਰਤਾਂ, ਯਾਦਗਰਾਂ ਜਾਂ ਨਿਸ਼ਾਨੀਆਂ ਨੂੰ ਖਤਮ ਕਰਨ ਜਾਂ ਤੋੜਨ ਦੇ ਗੈਰ ਇਖਲਾਕੀ ਅਮਲ ਨਹੀ ਕਰਦੀ । ਬਲਕਿ ਆਪਣੇ ਉੱਚੇ ਸੁੱਚੇ ਇਖਲਾਕ ਰਾਹੀ ਸਭ ਕੌਮਾਂ ਵਿਚ ਅੱਛਾਈਆ ਨੂੰ ਉਜਾਗਰ ਕਰਕੇ ਮਨੁੱਖਤਾ ਪੱਖੀ ਕਦਰਾਂ ਕੀਮਤਾਂ ਨੂੰ ਆਪਣੇ ਜਨਮ ਤੋ ਹੀ