Category: ਨਵੀਂ ਦਿੱਲੀ

ਨਵੀਂ ਦਿੱਲੀ

ਸਰਨਾ ਵੱਲੋਂ ਮਰਦਾਨ ਦੇ ਗੁਰਦੁਆਰੇ ਵਿੱਚ ਸੇਵਾਦਾਰ ਜੋੜੇ ਦੇ ਕਤਲ ਦੀ ਸਖ਼ਤ ਨਿੰਦਾ

20 Viewsਨਵੀਂ ਦਿੱਲੀ, 19 ਜੂਨ (ਮਨਪ੍ਰੀਤ ਸਿੰਘ ਖਾਲਸਾ):— ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਕਿਸਤਾਨ ਦੇ ਖੈਬਰ ਪਖ਼ਤੂਨਖ਼ਵਾ ਸੂਬੇ ਦੇ ਮਰਦਾਨ ਜ਼ਿਲ੍ਹੇ ਸਥਿਤ ਗੁਰਦੁਆਰਾ ਬਾਬੂ ਮੁਹੱਲਾ ਵਿੱਚ ਸੇਵਾ ਨਿਭਾ ਰਹੇ ਸੇਵਾਦਾਰ ਜੋੜੇ ਜਗਨਨਾਥ ਅਤੇ ਆਸਾ ਵੰਤੀ ਦੇ ਕਤਲ ਦੀ ਤਿੱਖੀ ਨਿੰਦਾ ਕਰਦਿਆਂ ਕਿਹਾ ਕਿ ਇਸ ਘਟਨਾ ਨਾਲ ਦੁਨੀਆ ਭਰ ਦੇ ਸਿੱਖ ਭਾਈਚਾਰੇ

ਨਵੀਂ ਦਿੱਲੀ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

25 Views ਨਵੀਂ ਦਿੱਲੀ, 18 ਜੂਨ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਅਧੀਨ ਵੱਖ-ਵੱਖ ਗੁਰੂ ਘਰਾਂ ਵਿਚ ਗੁਰਮਤਿ ਸਮਾਗਮ ਕਰਵਾਏ ਗਏ, ਜਦਕਿ ਮੁੱਖ ਸਮਾਗਮ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ

ਨਵੀਂ ਦਿੱਲੀ

ਦਸਤਾਰ ਦੀ ਬੇਅਦਬੀ ਬਰਦਾਸ਼ਤ ਨਹੀਂ: ਤਖ਼ਤ ਪਟਨਾ ਸਾਹਿਬ ਦੇ ਸਖ਼ਤ ਰੁਖ ਅੱਗੇ ਝੁਕਿਆ ਰੇਲਵੇ ਪ੍ਰਸ਼ਾਸਨ

24 Views👉ਤਖ਼ਤ ਪਟਨਾ ਸਾਹਿਬ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ ਨਵੀਂ ਦਿੱਲੀ, 18 ਜੂਨ (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ, ਸਤਿਕਾਰ ਅਤੇ ਸੇਵਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਠੰਢੇ ਮਿੱਠੇ ਜਲ ਦੀ

ਨਵੀਂ ਦਿੱਲੀ

ਰੀਫਾਰਮ ਯੂਕੇ ਦੇ ਬਿਆਨ ਕਰ ਰਹੇ ਹਨ ਸਿੱਖਾਂ ਵਿਰੁੱਧ ਨਫਰਤ ਦਾ ਪ੍ਰਚਾਰ: ਸਿੱਖ ਫੈਡਰੇਸ਼ਨ ਯੂਕੇ

21 Viewsਨਵੀਂ ਦਿੱਲੀ, 18 ਜੂਨ (ਮਨਪ੍ਰੀਤ ਸਿੰਘ ਖਾਲਸਾ):– ਸਿੱਖ ਫੈਡਰੇਸ਼ਨ (ਯੂਕੇ) ਨੇ ਰੀਫਾਰਮ ਯੂਕੇ ਦੇ ਆਗੂਆਂ ਵੱਲੋਂ ਪਵਿੱਤਰ ਸਿੱਖ ਕਿਰਪਾਨ ਬਾਰੇ ਦਿੱਤੀਆਂ ਟਿੱਪਣੀਆਂ ਅਤੇ ਹੈਨਰੀ ਨੋਵਾਕ ਦੇ ਕਤਲ ਮਾਮਲੇ ਤੋਂ ਬਾਅਦ ਵਰਤੀ ਗਈ ਭੜਕਾਊ ਭਾਸ਼ਾ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ ਲਗਾਇਆ ਹੈ ਕਿ ਅਜਿਹੇ ਬਿਆਨਾਂ ਕਾਰਨ ਬ੍ਰਿਟੇਨ ਸਮੇਤ ਵਿਦੇਸ਼ਾਂ ਵਿੱਚ ਸਿੱਖਾਂ ਖ਼ਿਲਾਫ਼ ਨਫ਼ਰਤੀ ਘਟਨਾਵਾਂ ਅਤੇ

ਨਵੀਂ ਦਿੱਲੀ

ਭਗਵੰਤ ਮਾਨ, ਅਕਾਲ ਤਖ਼ਤ ਨਾਲ ਟਕਰਾਅ ਛੱਡ, ਨਿਮਾਣੇ ਸਿੱਖ ਵਾਂਗ ਹੋਣ ਪੇਸ਼: ਹਰਮੀਤ ਸਿੰਘ ਕਾਲਕਾ

24 Views👉 ਬਾਦਲ ਦਲ ਹਮੇਸ਼ਾ ਪੰਥਕ ਸੰਸਥਾਵਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਦਾ ਰਿਹਾ ਹੈ ਨਵੀਂ ਦਿੱਲੀ, 17 ਜੂਨ (ਮਨਪ੍ਰੀਤ ਸਿੰਘ ਖਾਲਸਾ):— ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਨਸੀਹਤ ਦਿੰਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦਾ ਰਾਹ ਛੱਡ ਕੇ ਨਿਮਾਣੇ ਸਿੱਖ ਵਜੋਂ

ਨਵੀਂ ਦਿੱਲੀ

ਸ੍ਰੀ ਹੇਮਕੁੰਟ ਸਾਹਿਬ ਤੋਂ ਪਰਤ ਰਹੇ ਨਿਹੰਗ ਸਿੰਘਾਂ ’ਤੇ ਹਮਲਾ ਸ਼ਰਮਨਾਕ, ਸਵੈਰੱਖਿਆ ਲਈ ਸ੍ਰੀ ਸਾਹਿਬ ਦੀ ਵਰਤੋਂ ਜਾਇਜ਼ : ਮਾਨ

25 Viewsਨਵੀਂ ਦਿੱਲੀ, 17 ਜੂਨ (ਮਨਪ੍ਰੀਤ ਸਿੰਘ ਖਾਲਸਾ):— ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਉੱਤਰਾਖੰਡ ਦੇ ਕਰਨਪ੍ਰਯਾਗ ਵਿਖੇ ਸ੍ਰੀ ਹੇਮਕੁੰਟ ਸਾਹਿਬ ਤੋਂ ਵਾਪਸ ਪਰਤ ਰਹੇ ਨਿਹੰਗ ਸਿੰਘਾਂ ’ਤੇ ਹੋਏ ਹਮਲੇ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਕਿਹਾ ਹੈ ਕਿ ਸਵੈਰੱਖਿਆ ਲਈ ਸ੍ਰੀ ਸਾਹਿਬ (ਕਿਰਪਾਨ) ਦੀ ਵਰਤੋਂ ਨੂੰ ਕਾਨੂੰਨ ਹੱਥ ਵਿੱਚ ਲੈਣਾ ਨਹੀਂ ਕਿਹਾ

ਨਵੀਂ ਦਿੱਲੀ

ਤਖ਼ਤ ਸ੍ਰੀ ਪਟਨਾ ਸਾਹਿਬ ਵਿੱਚ ਮਿਊਜ਼ੀਅਮ ਦੇ ਕੰਮ ਦੀ ਸ਼ੁਰੂਆਤ, ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੋਵੇਗਾ ਸੰਪੰਨ

27 Views👉 ਦਸਮ ਪਾਤਸ਼ਾਹ ਦੇ ਜਨਮ ਤੋਂ ਲੈ ਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਦੇ ਇਤਿਹਾਸ ਨੂੰ ਦਿਖਾਇਗਾ ਮਿਊਜ਼ੀਅਮ ਨਵੀਂ ਦਿੱਲੀ, 16 ਜੂਨ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਤੋਂ ਲੈ ਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਦੇ ਇਤਿਹਾਸ ਨੂੰ ਦਰਸਾਉਂਦਾ ਇੱਕ ਵਿਸ਼ੇਸ਼ ਮਿਊਜ਼ੀਅਮ

ਨਵੀਂ ਦਿੱਲੀ

ਗੁਰੂ ਦੋਖੀ ਅਤੇ ਪੰਥ ਵਿਰੋਧੀ ਭਗਵੰਤ ਮਾਨ ਨੂੰ ਪੰਜਾਬ ’ਤੇ ਰਾਜ ਕਰਨ ਦਾ ਹੱਕ ਨਹੀਂ’, ਅਸਤੀਫੇ ਦੀ ਮੰਗ: ਸਰਨਾ

20 Views‘ ਨਵੀਂ ਦਿੱਲੀ 16 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੁੱਖੀ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਪਾਰਟੀ ਦਫਤਰ ਵਿਖ਼ੇ ਕੀਤੀ ਇਕ ਭਰਵੀਂ ਪ੍ਰੈਸ ਨਾਲ ਮਿਲਣੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਤੁਰੰਤ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ

ਨਵੀਂ ਦਿੱਲੀ

ਸਿੱਖੀ ਦੇ ਪ੍ਰਚਾਰ ਅਤੇ ਮਨੁੱਖਤਾ ਦੇ ਭਲੇ ਲਈ ਮਿਲ ਬੈਠੇ ਐਡਵੋਕੇਟ ਜੀਵਨ ਸਿੰਘ ਤਾਮਿਲ ਤੇ ਰਤਿੰਦਰ ਸਿੰਘ ਇੰਦੌਰ

28 Views👉 ਦੋ ਘੰਟਿਆਂ ਤੋਂ ਵੱਧ ਚੱਲੀ ਗੰਭੀਰ ਵਿਚਾਰ-ਚਰਚਾ, “ਫੂਲ ਜੋ ਲਹੂ ਮੇਂ ਖਿਲੇ” ਪੁਸਤਕ ਕੀਤੀ ਗਈ ਭੇਟ ਨਵੀਂ ਦਿੱਲੀ, 16 ਜੂਨ (ਮਨਪ੍ਰੀਤ ਸਿੰਘ ਖਾਲਸਾ): ਭਾਰਤੀ ਸਰਵਉੱਚ ਅਦਾਲਤ ਦੇ ਸੀਨੀਅਰ ਐਡਵੋਕੇਟ ਅਤੇ ਬਹੁਜਨ ਦ੍ਰਵਿੜ ਪਾਰਟੀ ਦੇ ਕੌਮੀ ਪ੍ਰਧਾਨ ਸਰਦਾਰ ਜੀਵਨ ਸਿੰਘ ਤਾਮਿਲ ਨੇ ਪਿਛਲੇ ਦਿਨੀਂ ਜਲੰਧਰ ਵਿਖੇ ਪੰਥਕ ਵਿਦਵਾਨ ਸਰਦਾਰ ਰਤਿੰਦਰ ਸਿੰਘ ਇੰਦੌਰ ਨਾਲ ਇੱਕ

ਨਵੀਂ ਦਿੱਲੀ

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਤੀਸਰੇ ਸ਼ਹੀਦੀ ਦਿਹਾੜੇ ਮੌਕੇ ‘ਖਾਲਿਸਤਾਨ ਇਨਸਾਫ਼ ਅਤੇ ਜਵਾਬਦੇਹੀ’ ਕਾਰ ਰੈਲੀ ਦੌਰਾਨ ਇੰਨਸਾਫ ਦੀ ਮੰਗ ਨੂੰ ਦੁਹਰਾਇਆ ਗਿਆ

30 Viewsਨਵੀਂ ਦਿੱਲੀ, 15 ਜੂਨ (ਮਨਪ੍ਰੀਤ ਸਿੰਘ ਖਾਲਸਾ):– ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਦੇ ਤੀਸਰੇ ਸ਼ਹੀਦੀ ਦਿਹਾੜੇ ਮੌਕੇ ਐਤਵਾਰ ਨੂੰ ਸੈਂਕੜੇ ਵਾਹਨਾਂ ਦੀ ਸ਼ਮੂਲੀਅਤ ਨਾਲ ਵਿਸ਼ਾਲ ‘ਖਾਲਿਸਤਾਨ ਇਨਸਾਫ਼ ਅਤੇ ਜਵਾਬਦੇਹੀ’ ਕਾਰ ਰੈਲੀ ਕੱਢੀ ਗਈ। ਇਹ ਰੈਲੀ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ, ਸਰੀ ਤੋਂ ਆਰੰਭ ਹੋਈ ਅਤੇ ਲਕਸ਼ਮੀ ਨਾਰਾਇਣ ਮੰਦਰ, ਸਰੀ ਤੋਂ ਹੁੰਦੀ ਹੋਈ ਵੈਨਕੂਵਰ