
ਬ੍ਰਿਟੇਨ ਵਿੱਚ ਸਿੱਖ ਔਰਤ ਨਾਲ ਸਮੂਹਿਕ ਬਲਾਤਕਾਰ ਅਤੇ ਨਸਲੀ ਵਿਤਕਰੇ ਦਾ ਨੈਸ਼ਨਲ ਅਕਾਲੀ ਦਲ ਵਲੋਂ ਸਖ਼ਤ ਵਿਰੋਧ ???? ਬ੍ਰਿਟਿਸ਼ ਸਰਕਾਰ ਵਿਰੁੱਧ ਹੋਵੇਗਾ ਵੱਡਾ ਵਿਰੋਧ ਪ੍ਰਦਰਸ਼ਨ
94 Viewsਨਵੀਂ ਦਿੱਲੀ 14 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਬ੍ਰਿਟੇਨ ਦੇ ਓਲਡਬਰੀ ਇਲਾਕੇ ਦੇ ਇੱਕ ਪਾਰਕ ਵਿੱਚ ਦਿਨ-ਦਿਹਾੜੇ ਇੱਕ ਸਿੱਖ ਔਰਤ ਨਾਲ ਸਮੂਹਿਕ ਬਲਾਤਕਾਰ ਕਰਨ ਤੋਂ ਬਾਅਦ, ਦੋਸ਼ੀ ਨੇ ਪੀੜਤਾ ਨੂੰ “ਆਪਣੇ ਦੇਸ਼ ਵਾਪਸ ਜਾਓ” ਕਹਿ ਕੇ ਨਸਲੀ ਵਿਤਕਰੇ ਦਾ ਪ੍ਰਗਟਾਵਾ ਵੀ ਕੀਤਾ ਗਿਆ । ਨੈਸ਼ਨਲ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਇਸ









