Category: ਨਵੀਂ ਦਿੱਲੀ

ਨਵੀਂ ਦਿੱਲੀ

ਮਰਦ ਅਗਮੜਾ ” ਨਾਵਲ ਸਿੱਖ ਇਤਿਹਾਸ ਦਾ ਬਣੇਗਾ ਅਹਿਮ ਦਸਤਾਵੇਜ – ਠੀਕਰੀਵਾਲਾ

89 Viewsਨਵੀਂ ਦਿੱਲੀ 23 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਸੰਘਰਸ਼ ਨਾਲ ਜੁੜੇ ਨਾਵਲਕਾਰ ਭਾਈ ਅਮਰਦੀਪ ਸਿੰਘ ਅਮਰ ਦਾ ਨਵਾ ਨਾਵਲ “ਮਰਦ ਅਗਮੜਾ ” ਸਿੱਖ ਇਤਿਹਾਸ ਵਿਚ ਨਵੀਆਂ ਪੈੜਾ ਪਾਵੇਗਾ ਦਸਮੇਸ ਪਿਤਾ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜੀਵਨ ਬਾਰੇ ਅਹਿਮ ਪੱਖ ਪ੍ਰਗਟ ਕਰੇਗਾ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਸੁਰਿੰਦਰ ਸਿੰਘ ਠੀਕਰੀਵਾਲਾ ਨੇ ਕੀਤਾ । ਓਹਨਾ

ਨਵੀਂ ਦਿੱਲੀ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਲੈ ਕੇ ਲਾਲ ਕਿਲ੍ਹੇ ’ਤੇ ਤਿੰਨ ਰੋਜ਼ਾ ਸਮਾਗਮ ਸ਼ੁਰੂ

102 Viewsਨਵੀਂ ਦਿੱਲ, 23 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਸੇਵਕਾਂ ਭਾਈ ਸਤੀ ਦਾਸ, ਭਾਈ ਮਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਲੈ ਕੇ ਕੌਮੀ ਰਾਜਧਾਨੀ ਵਿਚ ਲਾਲ ਕਿਲ੍ਹੇ ’ਤੇ ਤਿੰਨ ਰੋਜ਼ਾ ਸਮਾਗਮ ਅੱਜ ਸ਼ੁਰੂ ਹੋ ਗਏ। ਦਿੱਲੀ ਸਰਕਾਰ ਦੇ

ਨਵੀਂ ਦਿੱਲੀ

ਭਗਵੰਤ ਮਾਨ ਦਾ ਬਿਆਨ ਸਿੱਖ ਮਰਿਯਾਦਾ ਦੀ ਸਮਝ ਤੋਂ ਸੱਖਣੇ ਹੋਣ ਦੀ ਨਿਸ਼ਾਨੀ : ਸਰਨਾ

113 Viewsਨਵੀਂ ਦਿੱਲੀ, 21 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਤੇਗ ਬਹਾਦਰ ਸਾਹਿਬ ਨੂੰ ਸ਼ਤਾਬਦੀ ਮੌਕੇ ਸ਼ਰਧਾਂਜਲੀ ਦੇਣ ਵੇਲੇ ਇੱਕ ਵਚਨਬੱਧ ਸਿੱਖ ਦੇ ਅਨੁਸ਼ਾਸਨ ਅਤੇ ਸਰੂਪ ਨਾਲ ਜੋੜਨ ਦੀ ਅਪੀਲ ਕੀਤੀ ਹੈ, ਕਿਹਾ ਹੈ ਕਿ 350ਵੀਂ

ਨਵੀਂ ਦਿੱਲੀ

ਦਿੱਲੀ ਕਮੇਟੀ ਮੈਂਬਰ ਵਲੋਂ ਪਿਸ਼ਾਬਘਰ ਉਪਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸਮਾਗਮ ਦਾ ਬੋਰਡ ਲਗਾ ਕੇ ਸਿੱਖਾਂ ਦੇ ਵਲੂੰਧਰੇ ਹਿਰਦੇ: ਪਰਮਜੀਤ ਸਿੰਘ ਵੀਰਜੀ ???? ਜੱਥੇਦਾਰ ਅਕਾਲ ਤਖਤ ਸਾਹਿਬ ਨੂੰ ਦਿੱਲੀ ਕਮੇਟੀ ਮੈਂਬਰ ਰਮਨਦੀਪ ਸਿੰਘ ਥਾਪਰ ਉਪਰ ਤੁਰੰਤ ਕਾਰਵਾਈ ਕਰਣ ਦੀ ਅਪੀਲ

127 Views ਨਵੀਂ ਦਿੱਲੀ 21 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਸਿੱਖ ਪੰਥ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿੰਨ ਸਿੱਖ ਭਾਈ ਸਤੀ ਦਾਸ ਜੀ, ਭਾਈ ਮਤੀਦਾਸ ਜੀ ਅਤੇ ਭਾਈ ਦਿਆਲਾ ਜੀ ਦਾ 350 ਸਾਲਾਂ ਸ਼ਹੀਦੀ ਦਿਹਾੜਾ ਬੜੇ ਉਤਸ਼ਾਹ ਨਾਲ ਮਨਾ ਰਹੀ ਹੈ । ਇਸ ਦੌਰਾਨ ਦੇਖਣ ਵਿਚ ਆਇਆ ਕਿ ਜੇਲ੍ਹ

ਨਵੀਂ ਦਿੱਲੀ

ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅਨਿੰਨ ਸਿੱਖਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਲਾਲ ਕਿੱਲੇ ਤੇ ਹੋਏ ਸ਼ੁਰੂ: ਬੀਬੀ ਰਣਜੀਤ ਕੌਰ

142 Viewsਨਵੀਂ ਦਿੱਲੀ 21 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਧਰਮ ਦੀ ਰੱਖਿਆ ਲਈ ਸ਼ਹਾਦਤ ਦੇਣ ਵਾਲੇ ਪੰਥ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿੰਨ ਸਿੱਖ ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਦਿੱਲੀ ਸਰਕਾਰ

ਨਵੀਂ ਦਿੱਲੀ

ਧਰਮ ਰੱਖਿਆ ਯਾਤਰਾ ਗੁਰੂ ਹਰਿਕ੍ਰਿਸ਼ਨ ਨਗਰ ਤੋਂ ਚੱਲ ਕੇ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਪਹੁੰਚੀ

92 Views  ਨਵੀਂ ਦਿੱਲੀ, 19 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਦੀ ਪਾਵਨ ਧਰਤੀ ਤੋਂ ਸ਼ੁਰੂ ਹੋ ਕੇ ਦਿੱਲੀ ਪਹੁੰਚੀ ਧਰਮ ਰੱਖਿਅਕ ਯਾਤਰਾ ਨਗਰ ਕੀਰਤਨ

ਨਵੀਂ ਦਿੱਲੀ

26 ਨਵੰਬਰ 2025 ਨੂੰ ਰਾਜ/ਜ਼ਿਲ੍ਹਾ ਕੇਂਦਰਾਂ ‘ਤੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੋਣਗੇ ਵਿਸ਼ਾਲ ਵਿਰੋਧ ਪ੍ਰਦਰਸ਼ਨ: ਐਸਕੇਐਮ

99 Views  ਨਵੀਂ ਦਿੱਲੀ 19 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):-26 ਨਵੰਬਰ 2025 ਦਿੱਲੀ ਦੀਆਂ ਸਰਹੱਦਾਂ ‘ਤੇ ਇਤਿਹਾਸਕ ਕਿਸਾਨ ਸੰਘਰਸ਼ ਦੀ ਸ਼ੁਰੂਆਤ ਦਾ 5ਵਾਂ ਸਾਲ ਹੈ, ਜਿਸਨੂੰ ਸੰਯੁਕਤ ਟਰੇਡ ਯੂਨੀਅਨ ਅੰਦੋਲਨ ਦਾ ਸਰਗਰਮ ਸਮਰਥਨ ਪ੍ਰਾਪਤ ਹੈ। 736 ਸ਼ਹੀਦਾਂ ਦੀਆਂ ਜਾਨਾਂ ਕੁਰਬਾਨ ਕਰਦੇ ਹੋਏ, 380 ਦਿਨਾਂ ਦੇ ਲੰਬੇ ਸੰਘਰਸ਼ ਨੇ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਕੇਂਦਰ ਸਰਕਾਰ ਨੂੰ

ਨਵੀਂ ਦਿੱਲੀ

ਧਰਮ ਰੱਖਿਅਕ ਯਾਤਰਾ ਨਗਰ ਕੀਰਤਨ ਦੇ ਰੂਪ ਵਿਚ ਅਗਲੇ ਪੜਾਅ ਲਈ ਗੁਰੂ ਹਰਿਕ੍ਰਿਸ਼ਨ ਨਗਰ ਪਹੁੰਚੀ

106 Viewsਨਵੀਂ ਦਿੱਲੀ, 18 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਗੁਰੂ ਸਾਹਿਬ ਦੇ ਅਨਿੰਨ ਸੇਵਕ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਆਰੰਭ ਹੋਈ ਧਰਮ ਰੱਖਿਅਕ ਯਾਤਰਾ ਨਗਰ ਕੀਰਤਨ ਦੇ ਰੂਪ ਵਿਚ

ਨਵੀਂ ਦਿੱਲੀ

ਲਾਲ ਕਿਲ੍ਹੇ ’ਤੇ 19 ਨਵੰਬਰ ਤੋਂ ਆਰੰਭ ਹੋਣਗੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਪ੍ਰੋਗਰਾਮ: ਕਾਲਕਾ, ਕਾਹਲੋਂ

119 Viewsਨਵੀਂ ਦਿੱਲੀ, 16 ਨਵੰਬਰ (ਮਨਪ੍ਰੀਤ ਸਿੰਘ ਖਾਲਸਾ ): ਦਿੱਲੀ ਦੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਪ੍ਰੋਗਰਾਮ 19

ਨਵੀਂ ਦਿੱਲੀ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਵੱਲੋਂ ਨਿਕਾਲਿਆ ਗਿਆ ਨਗਰ ਕੀਰਤਨ

97 Viewsਨਵੀਂ ਦਿੱਲੀ, 16 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵੱਲੋਂ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਪਰ ਨਗਰ ਕੀਰਤਨ ਨਿਕਾਲਿਆ ਗਿਆ, ਜੋ ਸਵੇਰੇ ਗੁਰਦੁਆਰਾ ਜੇ-ਬਲਾਕ ਤੋਂ ਸ਼ੁਰੂ ਹੋ ਕੇ ਸਾਰੇ ਰਾਜੌਰੀ ਗਾਰਡਨ ਦਾ ਭ੍ਰਮਣ ਕਰਦਾ ਹੋਇਆ ਸ਼ਾਮ