Category: ਨਵੀਂ ਦਿੱਲੀ

ਨਵੀਂ ਦਿੱਲੀ

26 ਨਵੰਬਰ 2025 ਨੂੰ ਰਾਜ/ਜ਼ਿਲ੍ਹਾ ਕੇਂਦਰਾਂ ‘ਤੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੋਣਗੇ ਵਿਸ਼ਾਲ ਵਿਰੋਧ ਪ੍ਰਦਰਸ਼ਨ: ਐਸਕੇਐਮ

99 Views  ਨਵੀਂ ਦਿੱਲੀ 19 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):-26 ਨਵੰਬਰ 2025 ਦਿੱਲੀ ਦੀਆਂ ਸਰਹੱਦਾਂ ‘ਤੇ ਇਤਿਹਾਸਕ ਕਿਸਾਨ ਸੰਘਰਸ਼ ਦੀ ਸ਼ੁਰੂਆਤ ਦਾ 5ਵਾਂ ਸਾਲ ਹੈ, ਜਿਸਨੂੰ ਸੰਯੁਕਤ ਟਰੇਡ ਯੂਨੀਅਨ ਅੰਦੋਲਨ ਦਾ ਸਰਗਰਮ ਸਮਰਥਨ ਪ੍ਰਾਪਤ ਹੈ। 736 ਸ਼ਹੀਦਾਂ ਦੀਆਂ ਜਾਨਾਂ ਕੁਰਬਾਨ ਕਰਦੇ ਹੋਏ, 380 ਦਿਨਾਂ ਦੇ ਲੰਬੇ ਸੰਘਰਸ਼ ਨੇ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਕੇਂਦਰ ਸਰਕਾਰ ਨੂੰ

ਨਵੀਂ ਦਿੱਲੀ

ਧਰਮ ਰੱਖਿਅਕ ਯਾਤਰਾ ਨਗਰ ਕੀਰਤਨ ਦੇ ਰੂਪ ਵਿਚ ਅਗਲੇ ਪੜਾਅ ਲਈ ਗੁਰੂ ਹਰਿਕ੍ਰਿਸ਼ਨ ਨਗਰ ਪਹੁੰਚੀ

107 Viewsਨਵੀਂ ਦਿੱਲੀ, 18 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਗੁਰੂ ਸਾਹਿਬ ਦੇ ਅਨਿੰਨ ਸੇਵਕ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਆਰੰਭ ਹੋਈ ਧਰਮ ਰੱਖਿਅਕ ਯਾਤਰਾ ਨਗਰ ਕੀਰਤਨ ਦੇ ਰੂਪ ਵਿਚ

ਨਵੀਂ ਦਿੱਲੀ

ਲਾਲ ਕਿਲ੍ਹੇ ’ਤੇ 19 ਨਵੰਬਰ ਤੋਂ ਆਰੰਭ ਹੋਣਗੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਪ੍ਰੋਗਰਾਮ: ਕਾਲਕਾ, ਕਾਹਲੋਂ

119 Viewsਨਵੀਂ ਦਿੱਲੀ, 16 ਨਵੰਬਰ (ਮਨਪ੍ਰੀਤ ਸਿੰਘ ਖਾਲਸਾ ): ਦਿੱਲੀ ਦੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਪ੍ਰੋਗਰਾਮ 19

ਨਵੀਂ ਦਿੱਲੀ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਵੱਲੋਂ ਨਿਕਾਲਿਆ ਗਿਆ ਨਗਰ ਕੀਰਤਨ

97 Viewsਨਵੀਂ ਦਿੱਲੀ, 16 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵੱਲੋਂ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਪਰ ਨਗਰ ਕੀਰਤਨ ਨਿਕਾਲਿਆ ਗਿਆ, ਜੋ ਸਵੇਰੇ ਗੁਰਦੁਆਰਾ ਜੇ-ਬਲਾਕ ਤੋਂ ਸ਼ੁਰੂ ਹੋ ਕੇ ਸਾਰੇ ਰਾਜੌਰੀ ਗਾਰਡਨ ਦਾ ਭ੍ਰਮਣ ਕਰਦਾ ਹੋਇਆ ਸ਼ਾਮ

ਨਵੀਂ ਦਿੱਲੀ

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਬਿਹਾਰ ਵਿੱਚ ਨੀਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਸਮੇਤ ਪੂਰੇ ਐਨ.ਡੀ.ਏ. ਦੀ ਭਾਰੀ ਜਿੱਤ ‘ਤੇ ਦਿੱਤੀ ਗਈ ਵਧਾਈ

119 Viewsਨਵੀਂ ਦਿੱਲੀ, 14 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਬਿਹਾਰ ਦੀ ਜਨਤਾ ਨੇ ਦੁਬਾਰਾ ਨੀਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਸਮੇਤ ਪੂਰੇ ਐਨ.ਡੀ.ਏ. ਗਠਜੋੜ ਨੂੰ ਦਿੱਤੀ ਭਾਰੀ ਸਫਲਤਾ ‘ਤੇ ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਗੁਰੂ ਘਰ ਦੀ ਸੇਵਾ ਦਾ ਨਤੀਜਾ ਹੈ ਕਿ ਨੀਤਿਸ਼ ਕੁਮਾਰ ਇਕ ਵਾਰ ਫਿਰ ਮੁੱਖ ਮੰਤਰੀ ਬਣਨ

ਨਵੀਂ ਦਿੱਲੀ

ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ’ਧਰਮ ਰੱਖਿਅਕ ਯਾਤਰਾ’ ਨਗਰ ਕੀਰਤਨ ਦੇ ਰੂਪ ’ਚ ਦੂਜੇ ਦਿਨ ਪਹੁੰਚੀ ਦਿੱਲੀ ???? ਸੰਗਤਾਂ ਵੱਲੋਂ ਅੰਬਾਲਾ ਤੋਂ ਗੁਰਦੁਆਰਾ ਸੀਸਗੰਜ ਸਾਹਿਬ ਤੱਕ ਥਾਂ-ਥਾਂ ਨਗਰ ਕੀਰਤਨ ਦਾ ਹੋਇਆ ਨਿੱਘਾ ਸਵਾਗਤ

114 Viewsਨਵੀਂ ਦਿੱਲੀ, 14 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਆਨੰਦਪੁਰ‌ ਸਾਹਿਬ ਤੋਂ ਬੀਤੇ ਕੱਲ੍ਹ ਸ਼ੁਰੂ ਹੋਈ ’ਧਰਮ ਰੱਖਿਅਕ ਯਾਤਰਾ’ ਨਗਰ ਕੀਰਤਨ ਦੇ ਰੂਪ ਵਿਚ ਅੱਜ ਅੰਬਾਲਾ ਤੋਂ ਨਵੀਂ ਦਿੱਲੀ ਦੇ ਗੁਰਦੁਆਰਾ ਸੀਸਗੰਜ ਸਾਹਿਬ ਵਿਚ ਦੇਰ ਰਾਤ ਪਹੁੰਚੀ। ਇਹ ਯਾਤਰਾ ਬੀਤੇ ਕੱਲ੍ਹ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਣ ਮਗਰੋਂ ਅੰਬਾਲਾ ਵਿਚ ਗੁਰਦੁਆਰਾ ਮੰਜੀ ਸਾਹਿਬ ਵਿਖੇ ਠਹਿਰਾਅ

ਨਵੀਂ ਦਿੱਲੀ

ਅਮਰੀਕੀ ਕਾਂਗਰਸ ਵਿੱਚ ਪ੍ਰਭਾਵ ਵਧਾਉਣ ਲਈ ਆਰਐਸਐਸ ਨੇ ਲਾਬਿੰਗ ਏਜੰਸੀ ਨੂੰ ਕੀਤਾ ਨਿਯੁਕਤ ਅਤੇ ਅਕਸ ਵਧਾਉਣ ਲਈ ਖਰਚੇ ਕਰੋੜਾਂ: ਰਿਪੋਰਟ

115 Viewsਨਵੀਂ ਦਿੱਲੀ 14 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਦੀ ਚੋਟੀ ਦੀ ਲਾਬਿੰਗ ਫਰਮ ਸਕੁਆਇਰ ਪੈਟਨ ਬੋਗਸ ਨੇ ਇਸ ਸਾਲ ਦੇ ਸ਼ੁਰੂ ਵਿੱਚ ਪਹਿਲੀ ਵਾਰ ਅਮਰੀਕੀ ਸੰਸਦ ਵਿੱਚ ਭਾਰਤ ਦੇ ਸੱਜੇ-ਪੱਖੀ ਸੰਗਠਨ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਲਈ ਲਾਬਿੰਗ ਰਜਿਸਟਰ ਕੀਤੀ ਹੈ । ਅਮਰੀਕੀ ਵੈੱਬਸਾਈਟ ਪ੍ਰਿਜ਼ਮ ਦੀ ਇੱਕ ਰਿਪੋਰਟ ਦੇ ਅਨੁਸਾਰ, ਇਸ ਫਰਮ ਨੂੰ 2025

ਨਵੀਂ ਦਿੱਲੀ

ਸਦਰ ਬਾਜ਼ਾਰ ਦੇ ਵਪਾਰਕ ਭਾਈਚਾਰੇ ਨੇ ਲਾਲ ਕਿੱਲੇ ਧਮਾਕੇ ਵਿਚ ਮਾਰੇ ਗਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ, ਕੱਢਿਆ ਮੋਮਬੱਤੀ ਮਾਰਚ

121 Viewsਨਵੀਂ ਦਿੱਲੀ 13 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਲਾਲ ਕਿੱਲਾ ਜੋ ਕਿ ਰਾਸ਼ਟਰੀ ਮਾਣ ਅਤੇ ਸ਼ਾਨ ਦਾ ਪ੍ਰਤੀਕ ਹੈ, ਨਾ ਸਿਰਫ਼ ਦਿੱਲੀ ਲਈ ਸਗੋਂ ਪੂਰੇ ਦੇਸ਼ ਲਈ ਇੱਕ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਹੈ, ਵਿੱਚ ਹੋਏ ਧਮਾਕੇ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਅੱਤਵਾਦੀ ਹਮਲੇ ਵਿੱਚ

ਨਵੀਂ ਦਿੱਲੀ

ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

103 Viewsਨਵੀਂ ਦਿੱਲੀ 13 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਬਿਹਾਰ ਚੋਣਾਂ ਵਿੱਚ ਮਤਦਾਨ ਪ੍ਰਕਿਰਿਆ ਸ਼ਾਂਤੀਪੂਰਨ ਤਰੀਕੇ ਨਾਲ ਸਮਾਪਤ ਹੋਣ ਲਈ ਗੁਰੂ ਮਹਾਰਾਜ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਨੇ ਅਰਦਾਸ ਕੀਤੀ ਕਿ ਗੁਰੂ ਮਹਾਰਾਜ ਉਨ੍ਹਾਂ ਨੂੰ ਅੱਗੇ ਵੀ ਸੇਵਾ ਕਰਨ ਦਾ ਮੌਕਾ ਬਖ਼ਸ਼ਣ। ਇਸ ਮੌਕੇ

ਨਵੀਂ ਦਿੱਲੀ

ਭਾਰਤੀ ਵਿਦੇਸ਼ ਮੰਤਰੀ ਜੈ ਸ਼ੰਕਰ ਦਾ ਜੀ 7 ਮੀਟਿੰਗ ਦੌਰਾਨ ਕੈਨੇਡੀਅਨ ਸਿੱਖਾਂ ਵਲੋਂ 36 ਘੰਟੇ ਦਾ ਵਿਰੋਧ ਪ੍ਰਦਰਸ਼ਨ

181 Viewsਨਵੀਂ ਦਿੱਲੀ 13 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਵਿਦੇਸ਼ ਮੰਤਰੀ ਜੈ ਸ਼ੰਕਰ ਨੂੰ ਕੈਨੇਡਾ ਵਲੋਂ ਜੀ 7 ਦੀ ਮੀਟਿੰਗ ਵਿਚ ਹਾਜ਼ਿਰੀ ਭਰਣ ਦੇ ਦਿੱਤੇ ਸੱਦੇ ਤੋਂ ਬਾਅਦ, ਜਦੋ ਕੈਨੇਡੀਅਨ ਸਿੱਖਾਂ ਨੂੰ ਪਤਾ ਲਗਿਆ ਓਦੋ ਤੋਂ ਹੀ ਉਨ੍ਹਾਂ ਨੇ ਇਸ ਦਾ ਵੱਡੇ ਪੱਧਰ ਤੇ ਵਿਰੋਧ ਕਰਣ ਦੀਆਂ ਤਿਆਰੀਆਂ ਸ਼ੁਰੂ ਕਰ ਦਿਤੀਆਂ ਸਨ । ਬੀਤੀ 11