Category: ਨਵੀਂ ਦਿੱਲੀ

ਨਵੀਂ ਦਿੱਲੀ

ਗਿਆਨੀ ਮਲਕੀਤ ਸਿੰਘ ਜੀ ਮੁੱਖ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਜੀ ਯੂਐਸਏ ਵਿਚ ਕਰ ਰਹੇ ਹਨ ਸਿੱਖੀ ਦਾ ਪ੍ਰਚਾਰ ਪ੍ਰਸਾਰ

111 Viewsਨਵੀਂ ਦਿੱਲੀ 13 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਜੀ ਮੁੱਖ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਜੀ ਨੇ ਯੂ ਐਸ ਏ ਪ੍ਰਚਾਰ ਫੇਰੀ ਨੇ ਨੌਜਵਾਨਾਂ ਨੂੰ ਸਿੱਖੀ ਵਲ ਪ੍ਰੇਰਿਤ ਕੀਤਾ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜੱਥਾ ਠੀਕਰੀਵਾਲਾ ਦੇ ਮੁੱਖੀ ਭਾਈ ਸੁਰਿੰਦਰ ਸਿੰਘ ਠੀਕਰੀਵਾਲਾ ਨੇ ਕੀਤਾ । ਭਾਈ ਠੀਕਰੀਵਾਲਾ ਨੇ ਦੱਸਿਆ ਸ੍ਰੀ ਅਕਾਲ

ਨਵੀਂ ਦਿੱਲੀ

ਸ੍ਰੀ ਆਨੰਦਪੁਰ ਸਾਹਿਬ ਤੋਂ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ’ਧਰਮ ਰੱਖਿਅਕ ਯਾਤਰਾ’ ਨਗਰ ਕੀਰਤਨ ਦੇ ਰੂਪ ’ਚ ਆਰੰਭ ????14 ਨਵੰਬਰ ਨੂੰ ਅੰਬਾਲਾ ਤੋਂ ਸ਼ੁਰੂ ਹੋ ਕੇ ਸ਼ਾਮ ਨੂੰ ਪਹੁੰਚੇਗੀ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ

127 Views ਨਵੀਂ ਦਿੱਲੀ, 13 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਨਾਲ ਸ਼ਹੀਦ ਹੋਏ ਮਹਾਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਧਰਮ ਰੱਖਿਅਕ ਯਾਤਰਾ” ਨਗਰ ਕੀਰਤਨ ਦੇ ਰੂਪ ਵਿੱਚ ਗੁਰਦੁਆਰਾ

ਨਵੀਂ ਦਿੱਲੀ

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖ਼ੇ ਖ਼ੂਨਦਾਨ ਕੈਂਪ ਦਾ ਆਯੋਜਨ

116 Viewsਨਵੀਂ ਦਿੱਲੀ, 11 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਸਿੰਘ ਸਭਾ ਵੱਲੋਂ ਰਾਸ਼ਟਰੀ ਸਰਵ ਸੇਵਾ ਸੰਸਥਾਨ ਨਾਲ ਮਿਲ ਕੇ ਭਾਰਤੀ ਸੈਨਾ ਲਈ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਰਵ ਸੇਵਾ ਸੰਸਥਾਨ ਵੱਲੋਂ ਇਸ ਤਰ੍ਹਾਂ ਦੇ ਕੈਂਪ

ਨਵੀਂ ਦਿੱਲੀ

ਬਖ਼ਸ਼ੀ ਪਰਮਜੀਤ ਸਿੰਘ ਦੀ ਯਾਦ ਵਿੱਚ ਦੋ ਦਿਨੀ ਕੇਂਦਰੀ ਦਿੱਲੀ ਖੋ-ਖੋ ਮੁਕਾਬਲੇ ਦਾ ਆਯੋਜਨ

103 Viewsਨਵੀਂ ਦਿੱਲੀ, 9 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਸਿੱਖ ਰਾਜਨੀਤੀ ਵਿੱਚ ਆਪਣੀ ਵਿਲੱਖਣ ਪਛਾਣ ਰੱਖਣ ਵਾਲੇ ਬਖ਼ਸ਼ੀ ਪਰਿਵਾਰ ਵੱਲੋਂ ਮਰਹੂਮ ਬਖ਼ਸ਼ੀ ਪਰਮਜੀਤ ਸਿੰਘ ਦੀ ਯਾਦ ਵਿੱਚ ਕਰੋਲ ਬਾਗ, ਦਿੱਲੀ ਵਿੱਚ ਦੋ ਦਿਨੀ ਕੇਂਦਰੀ ਦਿੱਲੀ ਖੋ-ਖੋ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਸੈਂਟ੍ਰਲ ਜ਼ੋਨ ਦੇ ਲਗਭਗ ਸਾਰੇ ਸਕੂਲਾਂ ਦੇ ਬੱਚਿਆਂ ਨੇ ਭਾਗ

ਨਵੀਂ ਦਿੱਲੀ

350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਸਮਾਗਮ ???? ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਦਾ ਫੈਸਲਾ ਤੁਰੰਤ ਲਾਗੂ ਕਰੇ : ਐਡਵੋਕੇਟ ਧਾਮੀ

152 Viewsਨਵੀਂ ਦਿੱਲੀ, 9 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਗਏ ਵਿਸ਼ਾਲ ਗੁਰਮਤਿ ਸਮਾਗਮ ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ

ਨਵੀਂ ਦਿੱਲੀ

ਪਾਤਸ਼ਾਹੀ ਦਾਵਾ ਜੱਥੇਬੰਦੀ ਨੇ ਨਿਊਜ਼ੀਲੈਂਡ ਵਿੱਚ ਭਾਰਤੀ ਹਾਈ ਕਮਿਸ਼ਨਰ ਵਲੋਂ ਨਵੰਬਰ ਦੇ ਪਹਿਲੇ ਹਫਤੇ ਨੂੰ ‘ਪੰਜਾਬੀ ਹਫ਼ਤਾ’ ਮਨਾਉਣ ਦਾ ਕੀਤਾ ਭਾਰੀ ਵਿਰੋਧ ???? ਨਵੰਬਰ 1984 ਸਿੱਖ ਨਸਲਕੁਸ਼ੀ ਨੂੰ ਵਿਸਾਰ ਕੇ ਕਰਵਾਏ ਗਏ ਨਾਚ ਭੰਗੜੇ ਦੇ ਪ੍ਰੋਗਰਾਮ

106 Viewsਨਵੀਂ ਦਿੱਲੀ 9 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਸਮੂਹ ਪਾਤਸ਼ਾਹੀ ਦਾਵਾ ਨੇ ਨਿਊਜ਼ੀਲੈਂਡ ਵਿੱਚ ਭਾਰਤ ਸਰਕਾਰ ਦੇ ਰਾਜਦੁਤ ਵਲੋਂ ਨਵੰਬਰ ਦੇ ਪਹਿਲੇ ਹਫਤੇ ਨੂੰ ‘ਪੰਜਾਬੀ ਹਫ਼ਤਾ’ ਮਨਾਉਣ ਨੂੰ 1984 ਦੇ ਸਿੱਖ ਨਸਲਕੁਸ਼ੀ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਵਜੋਂ ਨਿੰਦਾ ਕੀਤੀ ਹੈ। ਭਾਰਤੀ ਹਾਈ ਕਮਿਸ਼ਨਰ ਨੇ ਨਵੰਬਰ ਦੇ ਪਹਿਲੇ ਹਫ਼ਤੇ ਨੂੰ ਪੰਜਾਬੀ ਭਾਸ਼ਾ ਹਫ਼ਤਾ ਘੋਸ਼ਿਤ

ਨਵੀਂ ਦਿੱਲੀ

ਭਾਰਤੀ ਰਾਜਦੁਤਾਂ ਦਾ ਕੈਨੇਡਾ ਦੇ ਓਟਵਾ, ਵੈਨਕੂਵਰ, ਸਰੀ ਅਤੇ ਹੋਰ ਥਾਵਾਂ ‘ਤੇ ਕੈਨੇਡੀਅਨ ਸਿੱਖਾਂ ਵੱਲੋਂ ਭਾਰੀ ਵਿਰੋਧ ???? ਖ਼ਰਾਬ ਮੌਸਮ ਅਤੇ ਪੁਲਿਸ ਬੈਰੀਗੇਡ ਦੇ ਬਾਵਜੂਦ ਵੱਡੇ ਪੱਧਰ ਤੇ ਹੋਇਆ ਇੱਕਠ ਅਤੇ ਰੋਸ-ਮੁਜਾਰਾ

132 Viewsਨਵੀਂ ਦਿੱਲੀ 9 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਰਾਜਦੁਤ ਵਲੋਂ ਕੈਨੇਡਾ ਦੇ ਵੈਨਕੂਵਰ ਅਤੇ ਵੱਖ-ਵੱਖ ਸ਼ਹਿਰਾਂ ਦੇ ਵਿੱਚ ਵੱਖ-ਵੱਖ ਥਾਵਾਂ ਤੇ ਜਾਕੇ ਲਾਇਫ਼ ਸਰਟੀਫਿਕੇਟ ਵੰਡੇ ਜਾ ਰਹੇ ਹਨ, ਇਸ ਦਾ ਪਤਾ ਲਗਦੇ ਹੀ ਜਿੱਥੇ-ਜਿੱਥੇ ਵੀ ਭਾਰਤੀ ਕੌਂਸਲੇਟ ਆਏ ਹਨ ਓਸ ਹਰ ਥਾਂ ਤੇ ਖਾਲਿਸਤਾਨੀ ਜਥੇਬੰਦੀਆਂ ਵਲੋਂ ਟੀਮ ਨਿੱਝਰ ਦੇ ਸਹਿਯੋਗ ਨਾਲ ਭਾਵੇਂ ਉਹ ਰੋਸ

ਨਵੀਂ ਦਿੱਲੀ

ਕੇਂਦਰ ਅਤੇ ਸੂਬਾ ਸਰਕਾਰਾਂ ਕੋਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਵਿਚ ਸ਼ਮੂਲੀਅਤ ਲਈ ਬੰਦੀ ਸਿੰਘਾਂ ਨੂੰ ਪੈਰੋਲ ਦੇਣ ਦੀ ਮੰਗ: ਸਰਨਾ

102 Viewsਨਵੀਂ ਦਿੱਲੀ, 8 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ.ਪਰਮਜੀਤ ਸਿੰਘ ਸਰਨਾ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੰਦੀ ਸਿੰਘਾਂ ਨੂੰ ਇੱਕ ਮਹੀਨੇ ਲਈ ਪੈਰੋਲ ‘ਤੇ ਰਿਹਾਅ ਕਰਨ ਤਾਂ ਜੋ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਮਨਾ ਰਹੀ

ਨਵੀਂ ਦਿੱਲੀ

ਵਿਕਰਮ ਵੀਰ ਸਿੰਘ ਬਾਵਾ ਨੇ ਗਰੀਸ ‘ਚ ਅੰਤਰਰਾਸ਼ਟਰੀ ਪ੍ਰਤੀਯੋਗਤਾ ਵਿੱਚ ਆਇਰਨ ਮੈਨ ਦਾ ਖਿਤਾਬ ਜਿੱਤ ਕੇ ਸਿੱਖਾਂ ਦਾ ਵਧਾਇਆ ਮਾਣ

113 Viewsਨਵੀਂ ਦਿੱਲੀ 8 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਬਾਵਾ ਪਰਿਵਾਰ ਜੋ ਕਿ ਗੁਰੂ ਘਰਾਂ ਦੀਆਂ ਸੇਵਾਵਾਂ ਦੇ ਨਾਲ ਜੁੜਿਆ ਹੋਇਆ ਹੈ ਲਗਾਤਾਰ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿੱਚ ਸਮਰਪਿਤ ਭਾਵਨਾ ਨਾਲ ਸੇਵਾ ਨਿਭਾ ਰਿਹਾ ਹੈ। ਬਾਵਾ ਗੁਰਿੰਦਰ ਸਿੰਘ ਦੇ ਬੇਟੇ ਵਿਕਰਮ ਵੀਰ ਸਿੰਘ ਬਾਵਾ ਨੇ ਸਿੱਖੀ ਸਰੂਪ ‘ਚ ਰਹਿੰਦਿਆ ਗਰੀਸ ਵਿੱਚ ਆਇਰਨ ਮੈਨ ਦਾ ਖਿਤਾਬ ਹਾਸਲ

ਨਵੀਂ ਦਿੱਲੀ

ਸਿੱਖ ਕਤਲੇਆਮ ਵਿਚ ਨਾਮਜਦ ਜਗਦੀਸ਼ ਟਾਈਟਲਰ ਦੇ ਮਾਮਲੇ ਵਿਚ ਵਕੀਲਾਂ ਦੀ ਹੜਤਾਲ ਅਤੇ ਗਵਾਹ ਦੇ ਬਿਮਾਰੀਆਂ ਨਾਲ ਪੀੜਿਤ ਹੋਣ ਕਰਕੇ ਸੁਣਵਾਈ ਟਲੀ

124 Viewsਨਵੀਂ ਦਿੱਲੀ 7 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਦੇ ਸਿੱਖ ਕਤਲੇਆਮ ਵਿਚ ਨਾਮਜਦ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਵਿਸ਼ੇਸ਼ ਜੱਜ (ਪੀਸੀ ਐਕਟ) ਜਤਿੰਦਰ ਸਿੰਘ ਦੀ ਅਦਾਲਤ ਵਿੱਚ ਹੋਈ। ਅਦਾਲਤ ਵਿੱਚ ਗਵਾਹ ਕੇਪੀ ਸਿੰਘ ਦੀ ਸਿਹਤ ਬਾਰੇ ਰਿਪੋਰਟ ਪੇਸ਼ ਕੀਤੀ ਗਈ। ਜਾਂਚ ਅਧਿਕਾਰੀ (ਆਈਓ) ਨੇ ਦੱਸਿਆ ਕਿ ਕੇਪੀ ਸਿੰਘ ਇਸ