Category: ਨਵੀਂ ਦਿੱਲੀ

ਨਵੀਂ ਦਿੱਲੀ

ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਕਾਰਵਾਈ ਜਾਇਜ਼ ਤੇ ਸਮੇਂ ਦੀ ਲੋੜ ਮੁਤਾਬਿਕ : ਪਰਮਜੀਤ ਸਿੰਘ ਵੀਰਜੀ

26 Viewsਨਵੀਂ ਦਿੱਲੀ, 15 ਜੂਨ (ਮਨਪ੍ਰੀਤ ਸਿੰਘ ਖਾਲਸਾ):– ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦੇਣ ਦੇ ਫ਼ੈਸਲੇ ਦੀ ਪ੍ਰੋੜਤਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਅਤੇ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ

ਨਵੀਂ ਦਿੱਲੀ

ਕੌਮ ਚੜ੍ਹਦੀ ਕਲਾ ਨਾਲ ਸਿਧਾਂਤਕ ਏਕਤਾ ਕਰਕੇ ਖਾਲਿਸਤਾਨ ਦੇ ਸੰਘਰਸ਼ ਨੂੰ ਅੱਗੇ ਵਧਾਏ – ਸ਼ਹੀਦ ਭਾਈ ਅਵਤਾਰ ਸਿੰਘ ਖੰਡਾ

23 Views👉 ਭਾਈ ਖੰਡੇ ਦੀ ਤੀਜੀ ਬਰਸੀ ਮੌਕੇ ਭਾਈ ਸਰਬਜੀਤ ਸਿੰਘ ਬਾਵਾ ਅਤੇ ਬੀਬੀ ਸਰਬਜੀਤ ਕੌਰ ਵੱਲੋਂ ਕਰਵਾਇਆ ਗਿਆ ਅਰਦਾਸ ਸਮਾਗਮ ਨਵੀਂ ਦਿੱਲੀ, 15 ਜੂਨ (ਮਨਪ੍ਰੀਤ ਸਿੰਘ ਖਾਲਸਾ): – ਸ਼ਹੀਦ ਭਾਈ ਅਵਤਾਰ ਸਿੰਘ ਖੰਡਾ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਹਿਜ ਪਾਠਾਂ ਦੇ ਭੋਗ ਦੀ ਅਰਦਾਸ ਬੀਤੇ ਦਿਨ ਸਿੰਘ ਸਭਾ ਗੁਰਦੁਆਰਾ ਪਾਰਕ ਐਵੀਨਿਊ ਸਾਊਥਾਲ ਵਿਖੇ ਭਾਈ

ਨਵੀਂ ਦਿੱਲੀ

ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਠ ਰੋਜ਼ਾ ਦਸਤਾਰ , ਦੁਮਾਲਾ ਸਿਖਲਾਈ ਕੈਂਪ ਜੈਕਾਰਿਆਂ ਦੀ ਗੂੰਜ ਵਿੱਚ ਸੰਪਨ : ਦਸਤੂਰ ਇ ਦਸਤਾਰ ਲਹਿਰ

31 Viewsਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦਾ ਕੀਤਾ ਗਿਆ ਧੰਨਵਾਦ । ਮੱਖੂ 15 ਜੂਨ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੋਸਾਇਟੀ ਰਜਿ ਪੰਜਾਬ ਦੇ ਵੱਲੋਂ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ, ਹੈਡ ਗ੍ਰੰਥੀ ਭਾਈ ਸੁਰਿੰਦਰ ਸਿੰਘ ਜੀ ਅਤੇ

ਨਵੀਂ ਦਿੱਲੀ

ਕੈਨੇਡੀਅਨ ਪਾਰਲੀਮੈਂਟ ਹਿੱਲ ਮੂਹਰੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਭਾਰੀ ਰੋਸ ਪ੍ਰਦਰਸ਼ਨ

27 Viewsਨਵੀਂ ਦਿੱਲੀ, 14 ਜੂਨ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਪਾਰਲੀਮੈਂਟ ਹਿੱਲ, ਓਟਾਵਾ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਅਤੇ ਵਿਰੋਧ ਪ੍ਰਦਰਸ਼ਨ ਦੌਰਾਨ ਜਲਾਵਤਨੀ ਬਾਬਾ ਸੰਤੋਖ ਸਿੰਘ ਖੇਲਾ (ਮੋਂਟਰੀਆਲ) ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਜੂਨ 1984 ਦੇ ਸਮੂਹ ਸ਼ਹੀਦਾਂ, ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਅਤੇ

ਨਵੀਂ ਦਿੱਲੀ

ਜੂਨ 1984 ਘੱਲੂਘਾਰੇ ਦੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 42ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ

18 Viewsਨਵੀਂ ਦਿੱਲੀ, 14 ਜੂਨ (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ਦੇ ਤੀਸਰੇ ਘੱਲੂਘਾਰੇ ਦੌਰਾਨ ਕੌਮ ਦੀ ਆਨ, ਬਾਨ ਅਤੇ ਸ਼ਾਨ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 42ਵੀਂ ਬਰਸੀ ਗੁਰਦੁਆਰਾ ਬਾਬੇ ਸ਼ਹੀਦਾਂ ਸਾਹਿਬ ਵਿਖੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਸਤਿਕਾਰ ਨਾਲ

ਨਵੀਂ ਦਿੱਲੀ

ਗੁਰਦੁਆਰਾ ਬੰਗਲਾ ਸਾਹਿਬ ‘ਚ ਵੀਡੀਓਗ੍ਰਾਫੀ ਤੇ ਧਰਮ ਪ੍ਰਚਾਰ ਦੀ ਥਾਂ ਫ਼ਿਲਮ ਪ੍ਰਚਾਰ ‘ਤੇ ਉੱਠੇ ਸਖ਼ਤ ਸਵਾਲ: ਸੰਤ ਮੀਤ ਸਿੰਘ

20 Views 👉 ਗੁਰੂਘਰ ਦੀ ਮਰਿਆਦਾ ਨਾਲ ਖਿਲਵਾੜ ਬਰਦਾਸ਼ਤ ਨਹੀਂ ਨਵੀਂ ਦਿੱਲੀ 14 ਜੂਨ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੰਜਾਬੀ ਫ਼ਿਲਮ ਕੈਰੀ ਓਨ ਜੱਟਾ 4 ਦੇ ਪ੍ਰਚਾਰ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਪੰਥਕ ਹਲਕਿਆਂ ਵਿੱਚ ਚਰਚਾ ਛਿੜ ਗਈ ਹੈ। ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸ. ਸੰਤ ਮੀਤ ਸਿੰਘ

ਨਵੀਂ ਦਿੱਲੀ

ਸਰਨਾ ਨੇ ਹਰਦੀਪ ਸਿੰਘ ਪੁਰੀ ਨੂੰ ਅਕਾਲੀ ਵਿਰਾਸਤ ਦੀ ਯਾਦ ਦਿਵਾਈ, ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ

20 Viewsਨਵੀਂ ਦਿੱਲੀ, 13 ਜੂਨ (ਮਨਪ੍ਰੀਤ ਸਿੰਘ ਖਾਲਸਾ):— ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਰੇ ਕੀਤੀਆਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਦੇਸ਼ ਦੇ ਹੋਰ ਸੂਬਿਆਂ ਨਾਲੋਂ ਵੱਖਰੀ ਹੈ ਅਤੇ ਅਕਾਲੀ ਦਲ ਦੀ ਵਿਰਾਸਤ ਕੁਰਬਾਨੀਆਂ ਤੇ ਸੰਘਰਸ਼ਾਂ ਨਾਲ ਜੁੜੀ ਹੋਈ

ਨਵੀਂ ਦਿੱਲੀ

ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੇਅਦਬੀ ਮਾਮਲੇ ਵਿੱਚ ਪੁਰਾਣੀਆਂ ਧਾਰਾਵਾਂ ਲਗਾਉਣਾ ਨਵੇਂ ਕਾਨੂੰਨ ਦੀ ਭਾਵਨਾ ਦੇ ਉਲਟ: ਭਾਈ ਗੁਰਦੇਵ ਸਿੰਘ ਕੋਹਾੜਕਾ

243 Views👉 ਮਾਮਲਾ ਨਵੇਂ ਕਾਨੂੰਨ ਜਾਗ੍ਰਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਤਹਿਤ ਹੋਵੇ ਦਰਜ ਨਵੀਂ ਦਿੱਲੀ 13 ਜੂਨ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੀਤੇ ਦਿਨ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਕੋਹਾੜਕਾ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ

ਨਵੀਂ ਦਿੱਲੀ

ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਨੇ ਪਰਮਜੀਤ ਸਿੰਘ ਵੀਰਜੀ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ

24 Viewsਨਵੀਂ ਦਿੱਲੀ 13 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਵੱਲੋਂ ਪਰਮਜੀਤ ਸਿੰਘ ਵੀਰਜੀ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਪਰਮਜੀਤ ਸਿੰਘ ਵੀਰਜੀ ਨੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ, ਪਾਰਟੀ ਹਾਈਕਮਾਂਡ ਅਤੇ ਸਮੂਹ ਸੰਗਠਨ ਦਾ ਦਿਲੋਂ ਧੰਨਵਾਦ ਅਤੇ ਆਭਾਰ ਪ੍ਰਗਟ

ਨਵੀਂ ਦਿੱਲੀ

ਪੰਥਕ ਸਿਧਾਂਤਾਂ ਤੋਂ ਭਟਕਾਅ ਜਾਂ ਮਜਬੂਰੀ.? ਗਿਆਨੀ ਰਘਬੀਰ ਸਿੰਘ ਦੇ ਫ਼ੈਸਲੇ ਕਟਹਿਰੇ ਵਿੱਚ: ਬੀਬੀ ਕਿਰਨਜੋਤ ਕੌਰ

20 Views👉 ਗਿਆਨੀ ਰਘਬੀਰ ਸਿੰਘ ਜੀ ਦੀ ਭੂਮਿਕਾ ਪੰਥਕ ਸੰਸਥਾਵਾਂ ਦੀ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨ ਦੀ ਬਜਾਏ ਉਨ੍ਹਾਂ ਨੂੰ ਕਮਜ਼ੋਰ ਕਰਨ ਵਾਲੀ ਨਵੀਂ ਦਿੱਲੀ 12 ਜੂਨ (ਮਨਪ੍ਰੀਤ ਸਿੰਘ ਖਾਲਸਾ):- ਪਤਾ ਨਹੀਂ ਇਹ ਨਿਵਾਣ ਕਿੱਥੇ ਤੱਕ ਹੈ। ਜਿਨ੍ਹਾਂ ਸਿਧਾਂਤਾਂ ਨੂੰ ਕਦੇ ਠੋਕਰ ਮਾਰੀ ਗਈ, ਅੱਜ ਉਹੀ ਹਾਲਾਤ ਉਨ੍ਹਾਂ ਲੋਕਾਂ ਨੂੰ ਆਪਣੇ ਘੇਰੇ ਵਿੱਚ ਲੈ ਚੁੱਕੇ ਹਨ।