
ਗੁਰੂ ਚਰਨ ਯਾਤਰਾ ਦਾ ਤਖ਼ਤ ਪਟਨਾ ਸਾਹਿਬ ਵਿਖੇ ਸਫਲਤਾਪੂਰਵਕ ਸਮਾਪਨ ???? ਗੁਰੂ ਗੋਬਿੰਦ ਸਿੰਘ ਜੀ ਤੇ ਮਾਤਾ ਸਾਹਿਬ ਕੌਰ ਜੀ ਦੇ ਜੋੜੇ ਸਾਹਿਬ ਤਖ਼ਤ ਪਟਨਾ ਸਾਹਿਬ ਵਿਖੇ ਸੁਸ਼ੋਭਤ
118 Viewsਨਵੀਂ ਦਿੱਲੀ, 1 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):– ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜੇ ਸਾਹਿਬ ਨੂੰ ਲੈ ਕੇ ਦਿੱਲੀ ਦੇ ਗੁਰਦੁਆਰਾ ਮੋਤੀ ਸਾਹਿਬ ਤੋਂ ਚਲ ਕੇ “ਚਰਨ ਸੁਹਾਵੇ ਗੁਰੂ ਚਰਨ ਯਾਤਰਾ” ਤਖ਼ਤ ਪਟਨਾ ਸਾਹਿਬ ਪਹੁੰਚੀ, ਜਿਥੇ ਗੁਰੂ ਸਾਹਿਬ ਅਤੇ ਮਾਤਾ ਜੀ ਦੇ ਜੋੜੇ ਸਾਹਿਬ ਨੂੰ ਸਦਾ ਲਈ ਤਖ਼ਤ ਪਟਨਾ ਸਾਹਿਬ









