Category: ਨਵੀਂ ਦਿੱਲੀ

ਨਵੀਂ ਦਿੱਲੀ

ਸਰਕਾਰੀ ਦਬਾਅ ਹੇਠ 350ਵੇਂ ਸ਼ਹੀਦੀ ਨਗਰ ਕੀਰਤਨ ਨੂੰ ਸਾਬੋਤਾਜ ਕਰਣ ਦੀ ਕਾਲਕਾ ਅਤੇ ਸਿਰਸਾ ਉਪਰ ਸਾਜ਼ਿਸ਼ ਰਚਣ ਦਾ ਦੋਸ਼: ਸਰਨਾ ???? ਜਨਰਲ ਹਾਊਸ ਦੀ ਮੀਟਿੰਗ ਦੇ ਮਿੰਟਾਂ ਵਿੱਚ ਗੰਭੀਰ ਮੁਦਿਆਂ ਦਾ ਜ਼ਿਕਰ ਨਹੀਂ ਕਰਣ ਨਾਲ ਉਨ੍ਹਾਂ ਦੀ ਮਨੋਦਸ਼ਾ ਹੋਈ ਜ਼ਾਹਿਰ

118 Views  ਨਵੀਂ ਦਿੱਲੀ, 29 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਅਕਾਲੀ ਦਿੱਲੀ ਇਕਾਈ ਦੇ ਮੁਖੀ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਦੇ ਅਸਲ ਆਕਾਵਾਂ ਮਨਜਿੰਦਰ ਸਿੰਘ ਸਿਰਸਾ ਅਤੇ ਪਰਵੇਸ਼ ਵਰਮਾ ‘ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਸਮਰਪਿਤ 350ਵੇਂ ਸ਼ਹੀਦੀ ਨਗਰ ਕੀਰਤਨ ਨੂੰ ਸਾਬੋਤਾਜ ਕਰਨ ਦੀ

ਨਵੀਂ ਦਿੱਲੀ

ਦਿਲਜੀਤ ਦੋਸਾਂਝ ਵਲੋਂ ਅਮਿਤਾਭ ਬੱਚਨ ਦੇ ਪੈਰ ਛੂਹਣ ਦੀ ਸਖ਼ਤ ਨਿੰਦਾ ਅਤੇ ਆਸਟ੍ਰੇਲੀਆ ਸੰਗੀਤ ਸਮਾਰੋਹ ਨੂੰ ਬੰਦ ਕਰਵਾਣ ਦਾ ਐਲਾਨ: ਗੁਰਪਤਵੰਤ ਪਨੂੰ ???? ਜੱਥੇਦਾਰ ਅਕਾਲ ਤਖਤ ਨੂੰ ਈ-ਮੇਲ ਕਰਕੇ ਦਿਲਜੀਤ ਦੋਸਾਂਝ ਕੋਲੋਂ ਸਪਸ਼ਟੀਕਰਣ ਲੈਣ ਦੀ ਮੰਗ

114 Views  ਨਵੀਂ ਦਿੱਲੀ 29 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਖਾਲਿਸਤਾਨ ਪੱਖੀ ਸਮੂਹ ਸਿੱਖਸ ਫਾਰ ਜਸਟਿਸ ਨੇ 1 ਨਵੰਬਰ ਨੂੰ ਆਸਟ੍ਰੇਲੀਆ ਵਿੱਚ ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਦੇ ਸੰਗੀਤ ਸਮਾਰੋਹ ਨੂੰ “ਬੰਦ” ਕਰਵਾਣ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਹੈ ਕਿਉਕਿ ਉਸੇ ਦਿਨ ਸਿੱਖ ਪੰਥ ਇਸ ਦਿਹਾੜੇ ਨੂੰ ਸਿੱਖ ਨਸਲਕੁਸ਼ੀ ਯਾਦਗਾਰੀ ਦਿਵਸ ਵਜੋਂ ਮਨਾਉਂਦਾ ਹੈ। ਸੰਗਠਨ ਦਾ ਇਹ

ਨਵੀਂ ਦਿੱਲੀ

ਭਾਈ ਮਨਦੀਪ ਸਿੰਘ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ: ਜਲਾਵਤਨੀ ਸਿੰਘ ਜਰਮਨੀ

115 Views  ਨਵੀਂ ਦਿੱਲੀ 29 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਜਰਮਨੀ ਦੇ ਜਲਾਵਤਨੀ ਸਿੰਘ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਸਤਨਾਮ ਸਿੰਘ ਬੱਬਰ, ਭਾਈ ਬਿਧੀ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਭਾਈ ਹਰਜੋਤ ਸਿੰਘ ਬੱਬਰ ਅਤੇ ਭਾਈ ਰਾਜਿੰਦਰ ਸਿੰਘ ਬੱਬਰ ਨੇ ਤਰਨਤਾਰਨ ਹਲਕੇ ਦੇ ਅਣਖੀ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਆਪਣੇ ਫਰਜ਼ ਨੂੰ ਪਹਿਚਾਣਦੇ ਹੋਏ

Blog

ਜਾਗ੍ਰਿਤੀ ਯਾਤਰਾ ਦੀ ਸੰਪੂਰਨਤਾ ਉਪਰੰਤ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਤੇ ਗੁਰੂ ਜੀ ਦੇ ਸ਼ਸਤ੍ਰ ਪਟਨਾ ਸਾਹਿਬ ਪਹੁੰਚੇ

103 Viewsਨਵੀਂ ਦਿੱਲੀ, 28 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦੀ ਜਾਗ੍ਰਿਤੀ ਯਾਤਰਾ ਦੇ ਸਮਾਪਨ ਤੋਂ ਬਾਅਦ ਗੁਰੂ ਮਹਾਰਾਜ ਦੇ ਸਰੂਪ ਅਤੇ ਸ਼ਸਤ੍ਰਾਂ ਨੂੰ ਲੈ ਕੇ ਚਾਰਟਰਡ ਵਿਮਾਨ ਦੁਪਹਿਰ ਬਾਅਦ ਪਟਨਾ ਹਵਾਈ ਅੱਡੇ ‘ਤੇ ਪਹੁੰਚਿਆ, ਜਿੱਥੇ ਪਟਨਾ ਦੀ ਸੰਗਤ ਨੇ ਸ਼ਾਨਦਾਰ ਸਵਾਗਤ ਕੀਤਾ ਅਤੇ ਨਗਰ ਕੀਰਤਨ ਦੇ ਰੂਪ

ਨਵੀਂ ਦਿੱਲੀ

ਯੂਕੇ ਦੇ ਵਾਲਸਾਲ ਵਿਚ 20 ਸਾਲਾਂ ਪੰਜਾਬੀ ਔਰਤ ਨਾਲ ਜਬਰਜਿਨਾਹ, ਸਿੱਖ ਆਗੂਆਂ ਤੇ ਸਿੱਖ ਐਮਪੀ ਨੇ ਕੀਤੀ ਨਿੰਦਾ

119 Views  ਨਵੀਂ ਦਿੱਲੀ 29 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਵਾਲਸਾਲ ਵਿਖ਼ੇ ਇੱਕ 20 ਸਾਲਾ ਔਰਤ, ਜਿਸਦੀ ਪਛਾਣ ਭਾਰਤੀ ਮੂਲ ਦੀ ਹੋਣ ਵਜੋਂ ਹੋਈ ਹੈ, ਨਾਲ ਕਥਿਤ ਤੌਰ ‘ਤੇ ਬਲਾਤਕਾਰ ਕੀਤਾ ਗਿਆ ਸੀ, ਜਿਸ ਨੂੰ ਪੁਲਿਸ ਦਾ ਮੰਨਣਾ ਹੈ ਕਿ ਇਹ ਹਫਤੇ ਦੇ ਅੰਤ ਵਿੱਚ ਇੰਗਲੈਂਡ ਦੇ ਵੈਸਟ ਮਿਡਲੈਂਡਜ਼ ਖੇਤਰ ਵਿੱਚ ਇੱਕ “ਨਸਲੀ ਤੌਰ

ਨਵੀਂ ਦਿੱਲੀ

ਬੀਤੇ ਦਿਨੀਂ ਪਿੰਡ ਕੌਲਪੁਰ ’ਚ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦੇ ਸਬੰਧ ’ਚ ਹੋਇਆ ਪਸ਼ਚਾਤਾਪ ਸਮਾਗਮ ???? ਐਡਵੋਕੇਟ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਰਹੀਆਂ ਮੌਜੂਦ

94 Viewsਨਵੀਂ ਦਿੱਲੀ, 28 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਜੰਮੂ ਕਸ਼ਮੀਰ ਅੰਦਰ ਜ਼ਿਲ੍ਹਾ ਸਾਂਬਾ ਦੇ ਪਿੰਡ ਕੌਲਪੁਰ ਜਿਥੇ ਬੀਤੇ ਦਿਨੀਂ ਇੱਕ ਸਿਰਫਿਰੇ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਅੱਗ ਲਗਾ ਕੇ ਬੇਅਦਬੀ ਕੀਤੀ ਸੀ, ਵਿਖੇ ਅੱਜ ਪਸ਼ਚਾਤਾਪ ਸਮਾਗਮ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਬਾਣੀ ਕੀਰਤਨ ਹੋਇਆ ਅਤੇ

ਨਵੀਂ ਦਿੱਲੀ

ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਬਣਾਏ 5 ਘਰਾਂ ਦੀਆਂ ਚਾਬੀਆਂ ਗਿਆਨੀ ਰਘੁਬੀਰ ਸਿੰਘ ਜੀ ਵੱਲੋਂ ਹੜ੍ਹ ਪੀੜਤਾਂ ਨੂੰ ਸੌਂਪੀਆਂ ਗਈਆਂ

106 Viewsਨਵੀਂ ਦਿੱਲੀ 28 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਕਲਗੀਧਰ ਟਰੱਸਟ ਗੁਰਦਵਾਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵੱਲੋਂ ਹਰ ਵਾਰ ਦੀ ਤਰ੍ਹਾਂ ਕੁਦਰਤੀ ਆਫਤਾਂ ਨੂੰ ਨਜਿੱਠਣ ਲਈ ਅਕਾਲ ਸੇਵਾ ਟੀਮਾਂ ਨੂੰ ਭੇਜਣ ਦਾ 26 ਅਗਸਤ ਤੋਂ ਕੀਤਾ ਗਿਆ ਉੱਦਮ ਰੰਗ ਦਿਖਾਂਦਾ ਹੋਇਆ ਮਨੁੱਖਤਾ ਦੀ ਸੇਵਾ ਨੂੰ ਜਗਜ਼ਾਹਿਰ ਕਰ ਰਿਹਾ ਹੈ । ਪਿਛਲੇ ਦਿਨਾਂ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ

ਨਵੀਂ ਦਿੱਲੀ

ਤਖ਼ਤ ਪਟਨਾ ਸਾਹਿਬ ਤੋਂ ਸ਼ੁਰੂ ਹੋਈ ਸ਼ਹੀਦੀ ਜਾਗ੍ਰਿਤੀ ਯਾਤਰਾ ਦੀ 28 ਤਾਰੀਖ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖ਼ੇ ਹੋਵੇਗੀ ਸੰਪੂਰਣਤਾ

123 Viewsਨਵੀਂ ਦਿੱਲੀ, 27 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਪਟਨਾ ਸਾਹਿਬ ਤੋਂ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦੀ ਜਾਗਰਤੀ ਯਾਤਰਾ ਜੋ ਪਿਛਲੇ 17 ਸਤੰਬਰ ਨੂੰ ਸ਼ੁਰੂ ਹੋਈ ਸੀ, ਲਗਭਗ 48 ਦਿਨਾਂ ਦਾ ਸਫ਼ਰ ਤੈਅ ਕਰਨ ਤੋਂ ਬਾਅਦ 28 ਅਕਤੂਬਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਵੇਗੀ। ਇਸ ਤੋਂ ਬਾਅਦ ਗੁਰੂ

ਨਵੀਂ ਦਿੱਲੀ

ਤਾਜਿਕਸਤਾਨ ਵਿੱਚ ਫਸੇ 7 ਪੰਜਾਬੀ ਨੌਜਵਾਨ ਸੁਰੱਖਿਅਤ ਵਾਪਸ ਆਏ

113 Viewsਨਵੀਂ ਦਿੱਲੀ 27 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਸਾਲ 2019 ਵਿੱਚ ਇੱਕ ਧੋਖੇਬਾਜ਼ ਏਜੰਟ ਦੁਆਰਾ ਗੁੰਮਰਾਹ ਕੀਤੇ ਜਾਣ ਤੋਂ ਬਾਅਦ ਤਾਜਿਕਸਤਾਨ ਵਿੱਚ ਫਸੇ ਸੱਤ ਪੰਜਾਬੀ ਨੌਜਵਾਨਾਂ ਨੂੰ ਡਾ. ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ (ਰਾਜ ਸਭਾ) ਅਤੇ ਤਾਜਿਕਸਤਾਨ ਵਿੱਚ ਭਾਰਤੀ ਦੂਤਾਵਾਸ ਦੇ ਤੁਰੰਤ ਦਖਲ ਨਾਲ ਸਫਲਤਾਪੂਰਵਕ ਭਾਰਤ ਵਾਪਸ ਭੇਜ ਦਿੱਤਾ ਗਿਆ। ਇਨ੍ਹਾਂ ਦੁਖਿਆਰੇ ਮੁੰਡਿਆਂ ਨੇ 19 ਅਕਤੂਬਰ

ਨਵੀਂ ਦਿੱਲੀ

ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

119 Viewsਨਵੀਂ ਦਿੱਲੀ 27 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇੱਥੇ ਰਾਸ਼ਟਰਪਤੀ ਭਵਨ ਵਿਖੇ ਹੋਈ ਮੀਟਿੰਗ ਵਿੱਚ ਭਗਵੰਤ ਸਿੰਘ ਮਾਨ