Category: ਨਵੀਂ ਦਿੱਲੀ

ਨਵੀਂ ਦਿੱਲੀ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗ੍ਰੇਟਰ ਕੈਲਾਸ਼ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਗੀਤਾ ਕਾਲੋਨੀ ਦਿੱਲੀ ਲਈ ਰਵਾਨਾ

127 Viewsਦਿੱਲੀ, 23 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗ੍ਰੇਟਰ ਕੈਲਾਸ਼ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਡੇਰਾ ਬਾਬਾ

ਨਵੀਂ ਦਿੱਲੀ

ਕੇਂਦਰ ਸਰਕਾਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸਾਕੇ ਮੌਕੇ ਬੰਦੀ ਸਿੰਘਾਂ ਨੂੰ ਕਰੇ ਰਿਹਾਅ: ਬੀਬੀ ਰਣਜੀਤ ਕੌਰ

102 Views ਨਵੀਂ ਦਿੱਲੀ 22 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਸਿੱਖ ਪੰਥ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰਧਾਮਾਂ ਉਪਰ ਜੂਨ 1984 ਵਿਚ ਕਾਂਗਰਸ ਦੀ ਤੱਤਕਾਲੀ ਸਰਕਾਰ ਵਲੋਂ ਕੀਤੇ ਗਏ ਫੌਜੀ ਹਮਲੇ ਨੇ ਪੰਥ ਵਿਚ ਗੁੱਸੇ ਅਤੇ ਰੋਸ ਦੀ ਲਹਿਰ ਫੈਲਾ ਦਿੱਤੀ ਸੀ ਜਿਸ ਨੂੰ ਨਾ ਸਹਾਰਦੇ ਹੋਏ ਵਡੀ ਗਿਣਤੀ ਵਿਚ ਨੌਜੁਆਨਾਂ ਨੇ ਬਗਾਵਤ

ਨਵੀਂ ਦਿੱਲੀ

ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਈ ਅਰਦਾਸ, ਬੰਦੀ ਸਿੰਘਾਂ ਨੂੰ ਤੁਰੰਤ ਰਿਹਾ ਕਰਣ ਦੀ ਕੀਤੀ ਮੰਗ ???? ਬੰਦੀ ਸਿੰਘਾਂ ਨੂੰ ਰਿਹਾ ਨਹੀਂ ਕਰਨ ਦੇ ਫੈਸਲੇ ਨੂੰ ਸਰਕਾਰ ਨੂੰ ਬਦਲਣਾ ਪਵੇਗਾ : ਸਰਨਾ ???? ਮੁਲਕ ਦੇ ਕਾਨੂੰਨ ਦੇ ਹਿਸਾਬ ਨਾਲ ਬੰਦੀ ਸਿੰਘਾਂ ਨਾਲ ਫੈਸਲੇ ਹੋਣ: ਜੀਕੇ

103 Viewsਨਵੀਂ ਦਿੱਲੀ 22 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀਆਂ ਸਮੂਹ ਪੰਥਕ ਜਥੇਬੰਦੀਆਂ ਦੇ ਇਨਸਾਫ਼ ਪਸੰਦ ਸਿੱਖਾਂ ਵੱਲੋਂ ਬੰਦੀ ਛੋੜ ਦਿਹਾੜੇ ਮੌਕੇ ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤੀ ਅਰਦਾਸ ਕੀਤੀ ਗਈ। ਸੰਗਤਾਂ ਵੱਲੋਂ ਗੁਰੂ ਜਸ ਗਾਇਨ ਕਰਨ ਉਪਰੰਤ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ

ਨਵੀਂ ਦਿੱਲੀ

ਗੋਲੀ ਦਾ ਜੁਆਬ ਵੋਟ ਨਾਲ ਦੇਣ ਲਈ 23 ਨਵੰਬਰ ਨੂੰ ਓਟਵਾ ਕੈਨੇਡਾ ਵਿਖ਼ੇ ਰੈਫਰੰਡਮ ਦੀਆਂ ਵੋਟਾਂ: ਜਸਕਰਨਪ੍ਰੀਤ ਸਿੰਘ

133 Viewsਨਵੀਂ ਦਿੱਲੀ 21 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੇ ਆਜ਼ਾਦ ਮੁੱਲਕ ਦੀ ਹੋਂਦ ਲਈ ਚਲ ਰਹੇ ਮੌਜੂਦਾ ਸੰਘਰਸ਼ ਦੌਰਾਨ ਸਿੱਖਸ ਫ਼ਾਰ ਜਸਟਿਸ ਵਲੋਂ ਗੋਲੀ ਦਾ ਜੁਆਬ ਵੋਟ ਨਾਲ ਦੇਣ ਵਾਸਤੇ ਮੁਹਿੰਮ ਆਰੰਭੀ ਹੋਈ ਹੈ। ਜਸਕਰਨਪ੍ਰੀਤ ਸਿੰਘ ਜੋ ਕਿ ਇਸੇ ਮੁਹਿੰਮ ਅੰਦਰ ਹਿੱਸਾ ਲੈ ਕੇ ਆਪਣੇ ਨਿੱਜੀ ਵਸੀਲਿਆ ਦੀ ਵਰਤੋਂ ਕਰਦਿਆਂ ਯੂਰੋਪ ਪਹੁੰਚੇ ਹੋਏ

ਨਵੀਂ ਦਿੱਲੀ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਜਾਏ ਗਏ ਕੀਰਤਨ ਦਰਬਾਰ: ਪਰਮਜੀਤ ਸਿੰਘ ਵੀਰਜੀ ???? ਦਿੱਲੀ ਕਮੇਟੀ ਚੋਣਾਂ ਲਈ ਨਵੀਂ ਵੋਟ ਬਣਵਾਣ ਦੀ ਤਰੀਕ 15 ਨਵੰਬਰ ਤਕ ਵਧੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ

111 Views ਨਵੀਂ ਦਿੱਲੀ 21 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿੰਨ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਭਾਈ ਦਿਆਲਾ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੰਗਤਾਂ ਨੂੰ ਗੁਰੂਬਾਣੀ ਨਾਲ ਜੋੜਨ ਲਈ ਭਾਈ ਪਰਮਜੀਤ ਸਿੰਘ

ਨਵੀਂ ਦਿੱਲੀ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ ਜੋਧਪੁਰ ਤੋਂ ਅਗਲੇ ਪੜਾਅ ਜੈਪੁਰ ਰਾਜਿਸਥਾਨ ਲਈ ਰਵਾਨਾ

124 Viewsਨਵੀਂ ਦਿੱਲੀ, 19 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜੋਧਪੁਰ ਤੋਂ ਆਪਣੇ ਅਗਲੇ

ਨਵੀਂ ਦਿੱਲੀ

ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਵਲੋਂ ਭਾਰਤ ਫੇਰੀ ਦੌਰਾਨ ਭਾਈ ਨਿੱਝਰ ਕਤਲ ਮਸਲਾ ਨਾ ਚੁੱਕਣ ਤੇ ਭਾਰਤੀ ਐੱਬੇਸੀ ਵੈਂਨਕੁਵਰ ਮੂਹਰੇ ਭਾਰੀ ਰੋਸ ਪ੍ਰਦਰਸ਼ਨ ???? ਓਟਵਾ ਵਿਖ਼ੇ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਦੇ ਘਰ ਮੂਹਰੇ ਭਾਰੀ ਮੁਜਾਹਿਰਾ

117 Viewsਨਵੀਂ ਦਿੱਲੀ 19 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੌਮ ਦੀ ਆਜ਼ਾਦੀ ਲਈ ਚਲ ਰਹੇ ਮੌਜੂਦਾ ਸੰਘਰਸ਼ ਵਿਚ ਸ਼ਹੀਦ ਹੋਏ ਭਾਈ ਹਰਦੀਪ ਸਿੰਘ ਨਿੱਝਰ ਜਿੰਨਾਂ ਨੂੰ ਭਾਰਤੀ ਹਕੂਮਤ ਵੱਲੋਂ 18 ਜੂਨ 2023 ਨੂੰ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਦੇ ਵਿੱਚ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਗਿਆ ਸੀ, ਉਹਨਾਂ ਦੀ ਸ਼ਹਾਦਤ ਨੂੰ ਸਮਰਪਿਤ ਇੰਨਸਾਫ

ਨਵੀਂ ਦਿੱਲੀ

350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਦਿੱਲੀ ‘ਚ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਮਤਾ ਪਾਸ ???? ਸੈਮੀਨਾਰ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ. ਸੁਖਬੀਰ ਸਿੰਘ ਬਾਦਲ ਤੇ ਸ. ਪਰਮਜੀਤ ਸਿੰਘ ਸਰਨਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ

102 Viewsਨਵੀਂ ਦਿੱਲੀ, 18 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਖੇ ਕਰਵਾਏ ਗਏ ਵਿਸ਼ਾਲ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਜ਼ੋਰਦਾਰ ਮੰਗ ਕਰਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਹਾਜ਼ਰੀਨ ਨੇ ਹੱਥ ਖੜ੍ਹੇ ਕਰਕੇ ਤੇ ਜੈਕਾਰੇ

ਨਵੀਂ ਦਿੱਲੀ

ਦਿੱਲੀ ਗੁਰਦੁਆਰਾ ਕਮੇਟੀ ਨੇ ਇੰਡੀਆ ਹੈਬੀਟੈਟ ਸੈਂਟਰ ’ਚ ਸੈਮੀਨਾਰ ਕਰਵਾਉਣ ਦੇ ਵਿਰੋਧ ’ਚ ਧਾਮੀ ਨੂੰ ਲਿਖਿਆ ਪੱਤਰ ???? 2015 ਦੀ ਬਰਗਾੜੀ ਬੇਅਦਬੀ ਤੋਂ ਬਾਅਦ ਇਹ ਨਵੀਂ ਬੇਅਦਬੀ ਜੋ ਪੰਥ ਮੁਆਫ ਨਹੀਂ ਕਰੇਗਾ: ਕਾਲਕਾ, ਕਾਹਲੋਂ

128 Viewsਨਵੀਂ ਦਿੱਲੀ, 18 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਵੀਂ ਦਿੱਲੀ ਦੇ ਇੰਡੀਆ ਹੈਬੀਟੈਟ ਸੈਂਟਰ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਉਣ ਦਾ ਗੰਭੀਰ ਨੋਟਿਸ ਲਿਆ ਹੈ ਤੇ ਕਿਹਾ ਹੈ ਕਿ ਇਸ ਸੈਂਟਰ ਵਿਚ ਸ਼ਰਾਬ, ਮੀਟ, ਆਂਡਾ

ਨਵੀਂ ਦਿੱਲੀ

ਦਿੱਲੀ ਦੀ ਸੰਗਤ ਨੇ ਗਰਮਜੋਸ਼ੀ ਨਾਲ ਕੀਤਾ ਸ਼ਹੀਦੀ ਜਾਗਰਤੀ ਯਾਤਰਾ ਦਾ ਸਵਾਗਤ

147 Viewsਨਵੀਂ ਦਿੱਲੀ, 18 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅੱਜ ਸਵੇਰੇ ਸ਼ਹੀਦੀ ਜਾਗਰਤੀ ਯਾਤਰਾ ਦੀ ਸ਼ੁਰੂਆਤ ਹੋਈ ਜਿਸਦਾ ਸਮਾਪਨ ਰਾਤ ਦੇਰ ਕਰਨਾਲ ਬਾਈਪਾਸ ‘ਤੇ ਸਥਿਤ ਗੁਰਦੁਆਰਾ ਹਰਗੋਬਿੰਦ ਸ੍ਰ ‘ਤੇ ਹੋਇਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਹਾਸਚਿਵ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਗੁਰਦੁਆਰਾ ਸੀਸ