
ਕਰਨਾਟਕ ਵਿਚ ਆਰਐਸਐਸ ਅਤੇ ਇਸ ਨਾਲ ਜੁੜੇ ਸੰਗਠਨਾਂ ਦੀਆਂ ਗਤੀਵਿਧੀਆਂ ‘ਤੇ ਲਗੇਗੀ ਪਾਬੰਦੀ
226 Viewsਨਵੀਂ ਦਿੱਲੀ 17 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ ਕਿ ਕਰਨਾਟਕ ਵਿੱਚ ਜਨਤਕ ਅਤੇ ਸਰਕਾਰੀ ਥਾਵਾਂ ‘ਤੇ ਸਮਾਗਮਾਂ ਦੇ ਆਯੋਜਨ ‘ਤੇ ਪਾਬੰਦੀ ਸਿਰਫ਼ ਆਰਐਸਐਸ ਤੱਕ ਸੀਮਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਗਠਨ ਨੂੰ ਸਰਕਾਰੀ ਇਜਾਜ਼ਤ ਤੋਂ ਬਿਨਾਂ ਅਜਿਹੇ ਸਮਾਗਮਾਂ ਦਾ ਆਯੋਜਨ ਕਰਨ ਦੀ ਇਜਾਜ਼ਤ ਨਹੀਂ ਹੈ। ਸਿੱਧਰਮਈਆ









