Category: ਨਵੀਂ ਦਿੱਲੀ

ਨਵੀਂ ਦਿੱਲੀ

ਅਮਰੀਕੀ ਜੱਜ ਨੇ ਪਨੂੰ ਕਤਲ ਕੋਸ਼ਿਸ਼ ਮਾਮਲੇ ‘ਚ ਨਿਖਿਲ ਗੁਪਤਾ ਦੇ ਸਬੂਤਾਂ ਨੂੰ ਦਬਾਉਣ ਅਤੇ ਦੋਸ਼ ਖਾਰਜ ਕਰਨ ਦੀ ਅਰਜ਼ੀ ਨੂੰ ਕੀਤਾ ਖਾਰਜ ???? 4 ਨਵੰਬਰ ਤੋਂ ਸ਼ੁਰੂ ਹੋ ਰਹੇ ਮੁਕੱਦਮੇ ਅੰਦਰ ਭਾਰਤ ਵਿਚ ਉਚ ਅਹੁਦਿਆਂ ’ਤੇ ਬੈਠੇ ਕਈ ਜਣਿਆਂ ਦੇ ਚਿਹਰੇ ਹੋ ਸਕਦੇ ਹਨ ਬੇਪਰਦਾ

106 Viewsਨਵੀਂ ਦਿੱਲੀ 14 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਨਿਊਯਾਰਕ ਦੇ ਇੱਕ ਸੰਘੀ ਜੱਜ ਨੇ ਭਾਰਤੀ ਨਾਗਰਿਕ ਨਿਖਿਲ ਗੁਪਤਾ ਵੱਲੋਂ ਸਬੂਤਾਂ ਨੂੰ ਨਸ਼ਟ ਕਰਨ ਅਤੇ ਮਾਮਲੇ ਵਿੱਚ ਉਸ ਦੋਸ਼ ਨੂੰ ਖਾਰਜ ਕਰਨ ਦੀ ਕੋਸ਼ਿਸ਼ ਨੂੰ ਰੱਦ ਕਰ ਦਿੱਤਾ ਹੈ ਜਿਸ ਵਿੱਚ ਉਸ ‘ਤੇ ਸਿੱਖ ਫਾਰ ਜਸਟਿਸ ਦੇ ਵਕੀਲ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ

ਨਵੀਂ ਦਿੱਲੀ

ਯੂਕੇ ਸਰਕਾਰ ਅਤੇ ਪੁਲਿਸ ਜਾਣਬੁੱਝ ਕੇ ਸਿੱਖ ਵਿਰੋਧੀ ਨਫ਼ਰਤ ਨੂੰ ਕਰ ਰਹੀ ਹੈ ਨਜਰਅੰਦਾਜ: ਦਬਿੰਦਰਜੀਤ ਸਿੰਘ

116 Viewsਨਵੀਂ ਦਿੱਲੀ 14 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਗ੍ਰਹਿ ਦਫ਼ਤਰ ਨੇ ਪਿਛਲੇ ਹਫ਼ਤੇ ਸਾਲਾਨਾ ਨਫ਼ਰਤ ਅਪਰਾਧ ਦੇ ਅੰਕੜੇ ਜਾਰੀ ਕੀਤੇ ਸਨ ਜੋ ਦਿਖਾਉਂਦੇ ਹਨ ਕਿ ਖਾਸ ਤੌਰ ‘ਤੇ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਅਪਰਾਧਾਂ ਵਿੱਚ 20% ਵਾਧਾ ਹੋਇਆ ਹੈ। ਇਹ ਸਾਰੇ ਧਾਰਮਿਕ ਸਮੂਹਾਂ ਲਈ ਸਭ ਤੋਂ ਵੱਧ ਹੋਣ ਕਰਕੇ ਸਿੱਖਾਂ ਲਈ ਬਹੁਤ ਚਿੰਤਾਜਨਕ

ਨਵੀਂ ਦਿੱਲੀ

ਅੰਮ੍ਰਿਤਸਰ ਤੋਂ ਕਾਬੁਲ, ਕੰਧਾਰ ਲਈ ਜਲਦੀ ਸ਼ੁਰੂ ਹੋਣਗੀਆਂ ਹਵਾਈ ਉਡਾਣਾਂ: ਐਮ.ਪੀ. ਸਾਹਨੀ

111 Viewsਨਵੀਂ ਦਿੱਲੀ 14 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਵਪਾਰ ਅਤੇ ਸੰਪਰਕ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲਾ ਸੁਣਾਉਂਦਿਆਂ ਅਫਗਾਨਿਸਤਾਨ ਦੇ ਵਿਦੇਸ਼ ਮੰਤਰੀ, ਐੱਚ.ਈ. ਮੌਲਵੀ ਅਮੀਰ ਖਾਨ ਮੁਤਾਕੀ ਨੇ ਐਲਾਨ ਕੀਤਾ ਕਿ ਅੰਮ੍ਰਿਤਸਰ ਅਤੇ ਅਫਗਾਨਿਸਤਾਨ ਵਿਚਕਾਰ ਸਿੱਧੀਆਂ ਉਡਾਣਾਂ ਜਲਦੀ ਹੀ ਸ਼ੁਰੂ ਹੋਣਗੀਆਂ। ਇਹ ਐਲਾਨ ਨਵੀਂ ਦਿੱਲੀ ਵਿਚ ਫਿੱਕੀ ਵਿਖੇ ਭਾਰਤੀ ਉਦਯੋਗ ਦੇ ਆਗੂਆਂ ਨਾਲ ਉਨ੍ਹਾਂ

ਨਵੀਂ ਦਿੱਲੀ

ਆਜਾਦੀ ਪਸੰਦ ਜਥੇਬੰਦੀ ਦਲ ਖਾਲਸਾ ਵਲੋਂ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਭਾਈ ਸਾਰਜ ਸਿੰਘ ਬ੍ਰਾਹਮਕੇ ਜਿਲਾ ਪ੍ਰਧਾਨ ਨਿਯੁਕਤ: ਬਾਬਾ ਮਹਿਰਾਜ

133 Viewsਨਵੀਂ ਦਿੱਲੀ 13 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਦਲ ਖਾਲਸਾ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਅਕਾਲਗੜ ਛਾਉਣੀ ਨਿਹੰਗ ਸਿੰਘਾ ਕੋਟ ਈਸੇ ਖਾਂ ਵਿਖੇ ਪਾਰਟੀ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਦੀ ਅਗਵਾਈ ਵਿੱਚ ਹੋਈ ।ਮੀਟਿੰਗ ਦੀ ਇੱਕਤਰਤਾ ਵਿੱਚ ਪੰਥ ਅਤੇ ਪੰਜਾਬ ਨੂੰ ਦਰਪੇਸ਼ ਚੁਣੋਤੀਆ ਨੁੂੰ ਲੈ ਕੇ ਆਗੂਆਂ ਵਲੋਂ

ਨਵੀਂ ਦਿੱਲੀ

ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਤ ਅਤੇ ਪੰਥਕ ਮਸਲਿਆਂ ਤੇ ਵਿਚਾਰਾਂ ਲਈ ਇੰਡੀਅਨ ਹੈਬਿਟੇਟ ਸੈਂਟਰ ਵਿੱਚ 18 ਅਕਤੂਬਰ ਨੂੰ ਸੈਮੀਨਾਰ: ਸਰਨਾ

124 Viewsਨਵੀਂ ਦਿੱਲੀ 13 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਇੱਕ ਵੇਲਾ ਸੀ ਜਦੋਂ ਸਿੱਖਾਂ ਦੇ ਵੱਡੇ ਤੇ ਅਹਿਮ ਸਮਾਗਮਾਂ ਵਿੱਚ ਪੰਥ ਦੀਆਂ ਵੱਡੀਆਂ ਹਸਤੀਆਂ ਇਕੱਤਰ ਹੁੰਦੀਆਂ ਸਨ ਤੇ ਪੰਥਕ ਵਿਚਾਰਾਂ ਕਰ ਰਹੀਆਂ ਸਨ । ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਕੀ ਤਖਤਾਂ ਦੇ ਸਿੰਘ ਸਾਹਿਬਾਨ ਤੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ

ਨਵੀਂ ਦਿੱਲੀ

ਐਸਐਫਜੇ ਨੇ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਨੂੰ ਦਿੱਤਾ ਗਿਆ ਅਲਟੀਮੇਟਮ, ਵਾਪਿਸ ਜਾਓ ਜਾ ਮੂੰਹ ਬੰਦ ਰੱਖੋ ???? ਪਟਨਾਇਕ ਦੇ ਰਿਹਾਇਸ਼ੀ ਪਤੇ ਦੀ ਪੁਸ਼ਟੀ ਕਰਨ ਲਈ ਪੰਜ ਹਜਾਰ ਡਾਲਰ ਇਨਾਮ ਦਾ ਐਲਾਨ

110 Viewsਨਵੀਂ ਦਿੱਲੀ 12 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਦੀ ਭਾਰਤ ਫੇਰੀ ਤੋਂ ਪਹਿਲਾਂ, ਸਿੱਖਸ ਫਾਰ ਜਸਟਿਸ ਨੇ ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਕੇ. ਪਟਨਾਇਕ ‘ਤੇ ਕੈਨੇਡਾ ਵਿੱਚ ਭਾਰਤ ਦੇ ਹਿੰਸਕ ਅੰਤਰਰਾਸ਼ਟਰੀ ਦਮਨ ਦਾ ਨਵਾਂ ਚਿਹਰਾ ਬਣਨ ਦਾ ਦੋਸ਼ ਲਗਾਉਂਦੇ ਹੋਏ, ਪਟਨਾਇਕ ਨੂੰ ਵਾਪਿਸ ਜਾਓ ਜਾਂ ਮੂੰਹ ਬੰਦ

ਨਵੀਂ ਦਿੱਲੀ

ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਅਨੋਖੀ ਮਿਸਾਲ ਕਾਇਮ ਕਰਦਿਆਂ ਹੜ ਪੀੜੀਤਾਂ ਲਈ 7 ਨਵੇਂ ਘਰਾਂ ਦਾ ਕੀਤਾ ਗਿਆ ਉਦਘਾਟਨ ???? ਲਗਭਗ 100 ਨਵੇਂ ਪ੍ਰੀ-ਫੈਬ੍ਰਿਕੇਟਡ ਮਟੀਰੀਅਲ ਨਾਲ ਮਕਾਨ ਤਿਆਰ ਕਰਕੇ ਦੇਣ ਦਾ ਹੈ ਟੀਚਾ

136 Viewsਨਵੀਂ ਦਿੱਲੀ 12 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ ):- ਕਲਗੀਧਰ ਟਰੱਸਟ ਗੁਰਦਵਾਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵੱਲੋਂ ਹਰ ਵਾਰ ਦੀ ਤਰ੍ਹਾਂ ਕੁਦਰਤੀ ਆਫਤਾਂ ਨੂੰ ਨਜਿੱਠਣ ਲਈ ਅਕਾਲ ਸੇਵਾ ਟੀਮਾਂ ਨੂੰ ਭੇਜਣ ਦਾ 26 ਅਗਸਤ ਤੋਂ ਉੱਦਮ ਕੀਤਾ ਗਿਆ। ਪਿਛਲੇ ਦਿਨਾਂ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਦਵਿੰਦਰ ਸਿੰਘ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ

ਨਵੀਂ ਦਿੱਲੀ

ਹਰਿਆਣਾ ਦੇ ਏਡੀਜੀਪੀ ਸ੍ਰੀ ਪੂਰਨ ਕੁਮਾਰ ਵੱਲੋ ਕੀਤੀ ਖੁਦਕਸ਼ੀ ਦੀ ਉੱਚ ਪੱਧਰੀ ਜਾਂਚ ਹੋਵੇ, ਦੋਸ਼ੀ ਭਾਵੇ ਕਿੰਨੇ ਵੀ ਉੱਚ ਅਹੁਦੇ ਤੇ ਕਿਉਂ ਹੋਵੇ ਕਾਨੂੰਨ ਅਨੁਸਾਰ ਸਜ਼ਾ ਮਿਲੇ : ਮਾਨ

131 Viewsਨਵੀਂ ਦਿੱਲੀ, 10 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- “ਇਕ ਆਈ.ਪੀ.ਐਸ ਰੈਕ ਦੇ ਹਰਿਆਣੇ ਦੇ ਉੱਚ ਅਫਸਰ ਸ੍ਰੀ ਪੂਰਨ ਕੁਮਾਰ ਵੱਲੋ ਜੋ 2 ਦਿਨ ਪਹਿਲੇ ਖੁਦਕਸੀ ਕੀਤੀ ਗਈ ਹੈ, ਉਸ ਦੁਖਾਂਤ ਵਿਚ ਹਰਿਆਣੇ ਨਾਲ ਸੰਬੰਧਤ ਕਈ ਆਈ.ਏ.ਐਸ ਅਤੇ ਪੁਲਿਸ ਅਫਸਰਾਂ ਦੇ ਨਾਮ ਪ੍ਰਤੱਖ ਰੂਪ ਵਿਚ ਸਾਹਮਣੇ ਆ ਰਹੇ ਹਨ, ਕਿਉਂਕਿ ਕੁਝ ਅਫਸਰਾਨ ਵੱਲੋ ਸ੍ਰੀ ਪੂਰਨ ਕੁਮਾਰ

ਨਵੀਂ ਦਿੱਲੀ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ ਵੱਖ ਸੇਵਾਵਾਂ ਨਿਭਾਉਣ ਵਾਲੀਆਂ ਸੰਗਤਾਂ ਦਾ ਐਡਵੋਕੇਟ ਧਾਮੀ ਨੇ ਕੀਤਾ ਧੰਨਵਾਦ

112 Viewsਨਵੀਂ ਦਿੱਲੀ, 10 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪ੍ਰਬੰਧਾਂ ਵਿਚ ਸਹਿਯੋਗ ਕਰਨ ਲਈ ਸੇਵਾ ਨਿਭਾਉਣ ਵਾਲੀਆਂ ਸਮੂਹ ਸੰਗਤਾਂ, ਮਹਾਂਪੁਰਖ ਅਤੇ ਸੇਵਾ ਸੁਸਾਇਟੀਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧੰਨਵਾਦ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ

ਨਵੀਂ ਦਿੱਲੀ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਬਾਰੇ ਕਾਲਕਾ ਤੇ ਕਾਹਲੋਂ ਦੀ ਅਗਵਾਈ ’ਚ ਦਿੱਲੀ ਕਮੇਟੀ ਵਫਦ ਵੱਲੋਂ ਐਡਵੋਕੇਟ ਧਾਮੀ ਨਾਲ ਵਿਚਾਰ ਵਟਾਂਦਰਾ

141 Viewsਨਵੀਂ ਦਿੱਲੀ, 10 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ