
ਮਿਲਖਾ ਸਿੰਘ ਭਿੱਖੀਵਿੰਡ ਭਾਕਿਯੂ (ਅ)ਦੇ ਬਲਾਕ ਭਿੱਖੀਵਿੰਡ ਦਾ ਪ੍ਰਧਾਨ ਨਿਯੁਕਤ
150 Viewsਭਿਖੀਵਿੰਡ 10 ਅਕਤੂਬਰ (ਗੁਰਪ੍ਰੀਤ ਸਿੰਘ) ਭਾਰਤੀ ਕਿਸਾਨ ਯੂਨੀਅਨ (ਅੰਬਾਵਤਾ) ਦੀ ਮੀਟਿੰਗ ਜ਼ਿਲ੍ਹਾ ਜਿਲਾ ਤਰਨ ਤਾਰਨ ਦੇ ਮੁੱਖ ਦਫਤਰ ਮਾੜੀ ਕੰਬੋਕੇ ਵਿਖੇ ਜਿਲਾ ਪ੍ਰਧਾਨ ਪੰਜਾਬ ਸਿੰਘ ਕੰਬੋਕੇ ਦੀ ਅਗਵਾਈ ਹੇਠ ਮੀਟਿੰਗ ਹੋਈ ਮੀਟਿੰਗ ਵਿੱਚ ਪਹੁੰਚੇ ਸਮੂਹ ਕਿਸਾਨ ਆਗੂਆਂ ਦੀ ਹਾਜ਼ਰੀ ਵਿੱਚ ਸਭਾ ਦੇ ਕੌਮੀ ਪ੍ਰਧਾਨ ਚੌਧਰੀ ਰਿਸ਼ੀਪਾਲ (ਅੰਬਾਵਤਾ )ਅਤੇ ਪੰਜਾਬ ਪ੍ਰਧਾਨ ਬਲਦੇਵ ਸਿੰਘ ਮੁਹਰੇਵਾਲਾ ਦੇ









