Category: ਨਵੀਂ ਦਿੱਲੀ

ਨਵੀਂ ਦਿੱਲੀ

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ‘ਚ ਪਿਸ਼ੌਰੀ ਬਿਰਾਦਰੀ ਵੱਲੋਂ ਸਮਾਗਮ

129 Viewsਨਵੀਂ ਦਿੱਲੀ, 3 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):– ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਪਿਸ਼ੌਰੀ ਬਿਰਾਦਰੀ ਅਤੇ ਰਾਜੌਰੀ ਗਾਰਡਨ ਦੀ ਸੰਗਤ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ 451ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ

ਨਵੀਂ ਦਿੱਲੀ

ਪੰਜਾਬ ਵਿਚ ਬੀ.ਐਸ.ਐਫ ਦੀਆਂ 50 ਕੰਪਨੀਆਂ ਲਗਾਉਣ ਦਾ ਸੰਕੇਤ ਪੰਜਾਬ ਨੂੰ ਫਿਰ ਤੋਂ ਦੁਖਾਂਤ ਵਿਚ ਧਕੇਲਣ ਦੀ ਸਾਜਿਸ : ਮਾਨ

119 Viewsਨਵੀਂ ਦਿੱਲੀ, 3 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- “ਪੰਜਾਬ ਸੂਬਾ ਇਕ ਉਹ ਸਰਹੱਦੀ ਸੂਬਾ ਹੈ ਜਿਥੇ ਵੱਸਣ ਵਾਲੇ ਪੰਜਾਬੀ ਅਤੇ ਸਿੱਖ ਕੌਮ ਨਾ ਤਾਂ ਕਿਸੇ ਨਾ ਕਿਸੇ ਤਰ੍ਹਾਂ ਦੀ ਵਧੀਕੀ ਕਰਦੇ ਹਨ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਵਧੀਕੀ ਸਹਿਣ ਕਰਦੇ ਹਨ । ਕਿਉਂਕਿ ਨੌਵੀ ਪਾਤਸਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਸਾਨੂੰ ਹੁਕਮ ਕੀਤਾ

ਨਵੀਂ ਦਿੱਲੀ

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਮਾਮਲੇ ਦੀ ਅਗਲੀ ਸੁਣਵਾਈ 7 ਅਕਤੂਬਰ ਨੂੰ

150 Viewsਨਵੀਂ ਦਿੱਲੀ 1 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- 45 ਸਾਲਾ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਨੂੰ 18 ਜੂਨ, 2023 ਨੂੰ ਸਰੀ, ਬੀਸੀ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰੇ ਤੋਂ ਬਾਹਰ ਨਿਕਲਦੇ ਸਮੇਂ ਇੱਕ ਬਹੁਤ ਹੀ ਸੁਚੱਜੇ ਢੰਗ ਨਾਲ ਕੀਤੇ ਗਏ ਹਮਲੇ ਵਿੱਚ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ। ਇੱਕ ਕੈਨੇਡੀਅਨ ਨਾਗਰਿਕ, ਨਿੱਝਰ ਭਾਰਤ ਵਿੱਚ ਇੱਕ

ਨਵੀਂ ਦਿੱਲੀ

ਪੰਮਾ ਨੂੰ ਮਿਲਿਆ ਧਮਕੀ ਭਰਿਆ ਫੋਨ

115 Viewsਨਵੀਂ ਦਿੱਲੀ 1 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਅਤੇ ਸੀਨੀਅਰ ਕਾਰੋਬਾਰੀ ਨੇਤਾ ਪਰਮਜੀਤ ਸਿੰਘ ਪੰਮਾ ਨੂੰ 29 ਸਤੰਬਰ, 2025 ਨੂੰ ਸ਼ਾਮ ਵੇਲੇ ਇੱਕ ਅਣਪਛਾਤੇ ਵਿਅਕਤੀ ਤੋਂ ਉਨ੍ਹਾਂ ਦੇ ਮੋਬਾਈਲ ਫੋਨ ‘ਤੇ ਇੱਕ ਕਾਲ ਆਈ, ਜਿਸਨੇ ਪੁੱਛਿਆ, “ਕੀ ਇਹ ਪਰਮਜੀਤ ਬੋਲ ਰਿਹਾ ਹੈ?” ਫਿਰ ਕਾਲ ਕਰਨ ਵਾਲੇ ਨੇ ਉਨ੍ਹਾਂ ਨੂੰ ਗਾਲ੍ਹਾਂ

ਨਵੀਂ ਦਿੱਲੀ

ਸਿੱਖ ਫੈਡਰੇਸ਼ਨ ਯੂ.ਕੇ ਦੀ 41ਵੀਂ ਸਾਲਾਨਾ ਕਨਵੈਨਸ਼ਨ ਵਿਚ ਸਿੱਖਾਂ ਦੇ ਗੰਭੀਰ ਮਸਲਿਆਂ ਤੇ ਚਰਚਾ ???? ਨਜ਼ਰਬੰਦ ਭਾਈ ਪਰਮਜੀਤ ਸਿੰਘ ਭਿਓਰਾ ਵਲੋਂ ਭੇਜਿਆ ਗਿਆ ਸੰਦੇਸ਼ ਪੜਿਆ ਗਿਆ ???? ਸਿੱਖਾਂ ਵਿਰੁੱਧ ਵਧ ਰਹੀ ਨਸਲੀ ਹਿੰਸਾ ਸੰਬੰਧੀ ਪੁਲਿਸ ਦੀ ਨਾਕਾਮੀ ‘ਤੇ ਜਤਾਈ ਗਈ ਚਿੰਤਾ

145 Viewsਨਵੀਂ ਦਿੱਲੀ 30 ਸਤੰਬਰ (ਮਨਪ੍ਰੀਤ ਸਿੰਘ ਖਾਲਸਾ)-ਸਿੱਖ ਫੈਡਰੇਸ਼ਨ ਯੂ.ਕੇ. ਦੀ 41ਵੀਂ ਸਾਲਾਨਾ ਅੰਤਰਰਾਸ਼ਟਰੀ ਸਿੱਖ ਕਨਵੈਨਸ਼ਨ ਗੁਰੂ ਨਾਨਕ ਗੁਰਦੁਆਰਾ ਸੈਜ਼ਲੀ ਸਟਰੀਟ ਵੁਲਵਰਹੈਂਪਟਨ ਵਿਖੇ ਹੋਈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਭਾਈ ਜਸਪਾਲ ਸਿੰਘ ਨਿੱਝਰ ਤੇ ਜਤਿੰਦਰ ਸਿੰਘ ਬਾਸੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਦਲ

ਨਵੀਂ ਦਿੱਲੀ

ਬਰਤਾਨੀਆ ਵਿਚ ਗਾਂਧੀ ਦੇ ਬੁੱਤ ਨੂੰ ਤੋੜਨ ਦਾ ਕਾਰਾ ਆਰਐਸਐਸ ਦਾ ਹੋ ਸਕਦਾ ਹੈ : ਮਾਨ ???? ਸਿੱਖ ਕੌਮ ਦੇ ਸਟੇਟਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਹਨ ਨਾ ਕਿ ਕੋਈ ਹੋਰ

126 Viewsਨਵੀਂ ਦਿੱਲੀ, 30 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- “ਸਿੱਖ ਕੌਮ ਕਦੇ ਵੀ ਕਿਸੇ ਹੋਰ ਕੌਮ ਦੇ ਬੁੱਤਾਂ, ਇਮਾਰਤਾਂ, ਯਾਦਗਰਾਂ ਜਾਂ ਨਿਸ਼ਾਨੀਆਂ ਨੂੰ ਖਤਮ ਕਰਨ ਜਾਂ ਤੋੜਨ ਦੇ ਗੈਰ ਇਖਲਾਕੀ ਅਮਲ ਨਹੀ ਕਰਦੀ । ਬਲਕਿ ਆਪਣੇ ਉੱਚੇ ਸੁੱਚੇ ਇਖਲਾਕ ਰਾਹੀ ਸਭ ਕੌਮਾਂ ਵਿਚ ਅੱਛਾਈਆ ਨੂੰ ਉਜਾਗਰ ਕਰਕੇ ਮਨੁੱਖਤਾ ਪੱਖੀ ਕਦਰਾਂ ਕੀਮਤਾਂ ਨੂੰ ਆਪਣੇ ਜਨਮ ਤੋ ਹੀ

ਨਵੀਂ ਦਿੱਲੀ

ਦਿੱਲੀ ਗੁਰਦੁਆਰਾ ਕਮੇਟੀ ਦੀ ਚੋਣ ਲਈ ਵੋਟ ਬਣਵਾਉਣ ਦਾ ਸਮਾਂ ਵੱਧ ਕੇ 20 ਅਕਤੂਬਰ ਹੋਇਆ: ਪਰਮਜੀਤ ਸਿੰਘ ਵੀਰਜੀ

133 Viewsਨਵੀਂ ਦਿੱਲੀ 30 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਦੀਆਂ ਹੋਣ ਵਾਲੀਆਂ ਚੋਣਾਂ ਦੇ ਮਦੇਨਜਰ ਬਣ ਰਹੀ ਨਵੀਂ ਵੋਟਰ ਸੂਚੀ ਵਿਚ ਨਾਮ ਦਰਜ਼ ਕਰਵਾਉਣ ਜਾਂ ਕਿਸੇ ਕਿਸਮ ਦੀ ਗਲਤੀਆਂ ਨੂੰ ਠੀਕ ਕਰਵਾਉਣ ਲਈ ਅੰਤਮ ਮਿਤੀ ਜੋ ਕਿ 30 ਸੰਤਬਰ ਸੀ ਨੂੰ ਵਧਾ ਕੇ 20 ਅਕਤੂਬਰ ਕਰ ਦਿੱਤਾ ਗਿਆ ਹੈ । ਇਸ ਬਾਰੇ ਜਾਣਕਾਰੀ

ਨਵੀਂ ਦਿੱਲੀ

ਪੰਜਾਬ ਵਫ਼ਦ ਵੱਲੋਂ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ; ਹੜ੍ਹਾਂ ਕਾਰਨ 20,000 ਕਰੋੜ ਰੁਪਏ ਦੇ ਨੁਕਸਾਨ ਦੇ ਮੱਦੇਨਜ਼ਰ ਵਿਸ਼ੇਸ਼ ਪੁਨਰਵਾਸ ਪੈਕੇਜ ਦੀ ਕੀਤੀ ਮੰਗ

120 Viewsਨਵੀਂ ਦਿੱਲੀ, 1 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਗ੍ਰਹਿ ਅਤੇ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਸ਼ਾਮਲ ਸਨ, ਨੇ ਅੱਜ ਨਵੀਂ ਦਿੱਲੀ ਵਿਖੇ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜ੍ਹੀਆ

ਨਵੀਂ ਦਿੱਲੀ

ਜਹਾਂਗੀਰ ਪੂਰੀ ਦੇ ਗੁਰਦੁਆਰਾ ਸਾਹਿਬ ਵਿਖ਼ੇ ਤੰਦੁਰੁਸਤ ਰਹਿਣ ਲਈ ਜੇ ਐਸ ਬੇਦੀ ਦੀ ਮਦਦ ਸਦਕਾ ਖੁਲਿਆ ਜਿੰਮ ???? ਨੌਜਵਾਨਾਂ ਨੂੰ ਪਾਵਰਲਿਫਟਿੰਗ, ਡੈੱਡ ਲਿਫਟਿੰਗ, ਸ਼ਾਰਟਪੁੱਟ ਅਤੇ ਹੋਰ ਖੇਡਾਂ ਵਿੱਚ ਹਿੱਸਾ ਲੈਣ ਲਈ ਕੀਤਾ ਜਾਏਗਾ ਪ੍ਰੇਰਿਤ

137 Viewsਨਵੀਂ ਦਿੱਲੀ 29 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਗੁਪ੍ਰਸਾਦ ਪ੍ਰਚਾਰ ਵਿੰਗ ਅਤੇ ਸਿੱਖ ਗੇਮਜ਼ ਆਫ ਫੈਡਰੇਸ਼ਨ ਆਫ ਇੰਡੀਆ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਆਈ.ਜੇ.ਬਲਾਕ, ਜਹਾਂਗੀਰਪੁਰੀ, ਦਿੱਲੀ ਵਿੱਚ ਇੱਕ ਜਿੰਮ ਖੋਲ੍ਹਿਆ। ਇਹ ਦਿੱਲੀ ਦਾ ਪਹਿਲਾ ਗੁਰਦੁਆਰਾ ਹੈ ਜੋ ਸਿੱਖ ਨੌਜਵਾਨਾਂ ਨੂੰ ਪਾਵਰਲਿਫਟਿੰਗ, ਡੈੱਡ ਲਿਫਟਿੰਗ, ਸ਼ਾਰਟਪੁੱਟ ਅਤੇ ਹੋਰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਲਈ

ਨਵੀਂ ਦਿੱਲੀ

ਗੁਰਦੁਆਰਾ ਦਮਦਮਾ ਸਾਹਿਬ ਮਾਮਲੇ ਵਿਚ ਪੁਰਾਲੇਖ ਵਿਭਾਗ ਨੇ ਜਾਰੀ ਨੋਟਿਸ ਲਿਆ ਵਾਪਸ: ਕਾਲਕਾ/ ਕਾਹਲੋਂ

118 Viewsਨਵੀਂ ਦਿੱਲੀ, 29 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਵਿਚ ਭਾਰਤੀ ਪੁਰਾਲੇਖ ਵਿਭਾਗ ਯਾਨੀ ਆਰਕਾਇਲੋਜਿਕਲ ਸਰਵੇ ਆਫ ਇੰਡੀਆ (ਏ ਐਸ ਆਈ) ਵੱਲੋਂ ਗੁਰਦੁਆਰਾ ਦਮਦਮਾ ਸਾਹਿਬ ਵਿਚ ਇਕ ਕਮਰੇ ਦੀ ਛੱਤ ਨੂੰ ਲੈ ਕੇ ਜਾਰੀ ਕੀਤਾ ਗਿਆ ਨੋਟਿਸ ਏ ਐਸ ਆਈ ਵਿਭਾਗ ਨੇ ਵਾਪਸ ਲੈ ਲਿਆ ਹੈ। ਇਹ ਜਾਣਕਾਰੀ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ