
ਸੱਜਣ ਕੁਮਾਰ ਦੀ ਸਜ਼ਾ ਵਿਰੁੱਧ ਪਟੀਸ਼ਨ ‘ਤੇ ਸੁਪਰੀਮ ਕੋਰਟ ਦੀਵਾਲੀ ਦੀਆਂ ਛੁੱਟੀਆਂ ਤੋਂ ਬਾਅਦ ਕਰੇਗਾ ਸੁਣਵਾਈ ???? ਪੰਜ ਸਿੱਖਾਂ ਦੀ ਹੱਤਿਆ ਅਤੇ ਰਾਜ ਨਗਰ ਪਾਰਟ-2 ਵਿੱਚ ਇੱਕ ਗੁਰਦੁਆਰੇ ਨੂੰ ਸਾੜਨ ਨਾਲ ਸਬੰਧਤ ਹੈ ਮਾਮਲਾ
118 Viewsਨਵੀਂ ਦਿੱਲੀ 25 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ 1984 ਦੇ ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਅਤੇ ਉਮਰ ਕੈਦ ਦੀ ਸਜ਼ਾ ਵਿਰੁੱਧ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਦੀ ਪਟੀਸ਼ਨ ‘ਤੇ ਦੀਵਾਲੀ ਦੀਆਂ ਛੁੱਟੀਆਂ ਤੋਂ ਬਾਅਦ ਸੁਣਵਾਈ ਕਰੇਗਾ। ਸੁਪਰੀਮ ਕੋਰਟ ਦੀ ਛੁੱਟੀ 20 ਅਕਤੂਬਰ ਤੋਂ









