
ਬੇਅਦਬੀਆਂ ਦੇ ਆੜ ‘ਚ ਪੰਜਾਬ ਨੂੰ ਅਸ਼ਾਂਤ ਕਰਨ ਦੀ ਸਾਜ਼ਿਸ਼, ਦੋਸ਼ੀ ਤੱਤਾਂ ਨੂੰ ਤੁਰੰਤ ਕੀਤਾ ਜਾਵੇ ਬੇਨਕਾਬ: ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ
25 Views 👉 ਬੇਅਦਬੀ ਕਾਂਡਾਂ ‘ਚ ਮੋਹਰੇ ਹੀ ਹੁੰਦੇ ਹਨ ਕਾਬੂ, ਪਰਦੇ ਪਿੱਛੇ ਬੈਠੇ ਮਾਸਟਰਮਾਈਂਡ ਹਰ ਵਾਰ ਕਿਵੇਂ ਬਚ ਜਾਂਦੇ ਹਨ..? ਨਵੀਂ ਦਿੱਲੀ 12 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ









