Category: ਨਵੀਂ ਦਿੱਲੀ

ਨਵੀਂ ਦਿੱਲੀ

24 ਨਵੰਬਰ ਨੂੰ ਦੀਨਾ ਕਾਂਗੜ ਦੇ ਇਤਿਹਾਸਿਕ ਸਥਾਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਦਿਹਾੜਾ ਧੂਮਧਾਮ ਤੇ ਸਤਿਕਾਰ ਨਾਲ ਮਨਾਵਾਂਗੇ : ਮਾਨ

149 Viewsਨਵੀਂ ਦਿੱਲੀ, 20 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- “24 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵਾਂ ਸ਼ਹੀਦੀ ਦਿਹਾੜਾ ਆ ਰਿਹਾ ਹੈ । ਗੁਰੂ ਸਾਹਿਬ ਨੇ ਇਨਸਾਨੀਅਤ ਤੇ ਮਨੁੱਖਤਾ ਦੀ ਰਾਖੀ ਲਈ ਸਮੇ ਦੀਆਂ ਹਕੂਮਤਾਂ ਦੇ ਜ਼ਬਰ ਜੁਲਮ ਅੱਗੇ ਈਨ ਨਾ ਮੰਨਕੇ ਅਤੇ ਆਪਣੀ ਮਹਾਨ ਸ਼ਹਾਦਤ ਦੇ ਕੇ ਸਮੁੱਚੇ ਸੰਸਾਰ ਦੇ ਲੋਕਾਂ ਨੂੰ

ਨਵੀਂ ਦਿੱਲੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਸਰਕਾਰ ਦੇ ਸਹਿਯੋਗ ਨਾਲ ਸਰਬ ਧਰਮ ਸੰਮੇਲਨ ਦਾ ਆਯੋਜਨ ???? ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੇ ਭਾਰਤ ਦੇ ਮੌਜੂਦਾ ਸਰੂਪ ਲਈ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਨਮਨ ਕੀਤਾ

116 Viewsਨਵੀਂ ਦਿੱਲੀ, 20 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਮੌਕੇ ’ਤੇ ਦਿੱਲੀ ਸਰਕਾਰ ਦੇ ਸਹਿਯੋਗ ਨਾਲ ਵਿਸ਼ਾਲ ਸਰਬ ਧਰਮ ਸੰਮੇਲਨ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਧਰਮ ਗੁਰੂ ਉਚੇਚੇ ਤੌਰ ’ਤੇ ਸ਼ਾਮਲ ਹੋਏ। ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਦਿੱਲੀ ਦੇ

ਨਵੀਂ ਦਿੱਲੀ

ਦੇਸ਼ ਅੰਦਰ ਲਾਗੂ ਹੋਣ ਵਾਲਾ ਆਨੰਦ ਮੈਰਿਜ ਐਕਟ ਸਿੱਖ ਰਹਿਤ ਮਰਿਆਦਾ ਦੀ ਤਰਜਮਾਨੀ ਕਰਦਾ ਹੋਏ, ਕਮੇਟੀ ਬਣਾਏ ਜਾਣ ਦੀ ਮੰਗ: ਪਰਮਜੀਤ ਸਿੰਘ ਵੀਰਜੀ ???? ਐਕਟ ਲਾਗੂ ਹੋਣ ਤੋਂ ਬਾਅਦ ਪੰਥ ਵਿਚ ਕੌਈ ਦੁਬਿਧਾ ਨਾ ਖੜੀ ਹੋ ਸਕੇ, ਸਿੱਖ ਪੰਥ ਨੂੰ ਭਰੋਸੇ ਵਿਚ ਲਿਆ ਜਾਣਾ ਬਹੁਤ ਜਰੂਰੀ

144 Viewsਨਵੀਂ ਦਿੱਲੀ 19 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਵਲੋਂ ਦੇਸ਼ ਦੇ ਸਮੂਹ ਰਾਜਾਂ ਨੂੰ ਚਾਰ ਮਹੀਨਿਆਂ ਅੰਦਰ ਆਨੰਦ ਮੈਰਿਜ ਐਕਟ ਲਾਗੂ ਕਰਣ ਦੇ ਫੈਸਲੇ ਉਪਰ ਖੁਸ਼ੀ ਜਤਾਦਿਆਂ ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ, ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਰਗਰਮ ਆਗੂ ਸਰਦਾਰ

ਨਵੀਂ ਦਿੱਲੀ

ਦਿੱਲੀ ਗੁਰਦੁਆਰਾ ਕਮੇਟੀ ਨੇ ਪਰਸ਼ੂਰਾਮ ਚੌਂਕ ਮਿੱਠਾਪੁਰ ਬਦਰਪੁਰ ਵਿਖੇ ਖੋਲ੍ਹਿਆ ਪੀ ਐਮ ਸਕਿੱਲ ਸੈਂਟਰ

138 Viewsਨਵੀਂ ਦਿੱਲੀ, 19 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਰਸ਼ੂਰਾਮ ਚੌਂਕ ਮਿੱਠਾਪੁਰ ਬਦਰਪੁਰ ਵਿਖੇ ਪੀ ਐਮ ਸਕਿੱਲ ਸੈਂਟਰ ਖੋਲ੍ਹਿਆ ਗਿਆ ਜਿਸਦਾ ਉਦਘਾਟਨ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ। ਇਸ ਮੌਕੇ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ

ਨਵੀਂ ਦਿੱਲੀ

ਮੁੰਬਈ ਦੇ ਰੂਪਚੰਦਾਨੀ ਭਰਾਵਾਂ ਵੱਲੋਂ ਕੀਤੀਆਂ ਜਾ ਰਹੀਆਂ ਪੰਥਕ ਸੇਵਾਵਾਂ ਦੀ ਦੇਸ਼ ਭਰ ਵਿੱਚ ਸਰਾਹਨਾ ???? ਸ਼ੰਕਰ ਰੂਪਚੰਦਾਨੀ ਦਾ ਤਖ਼ਤ ਪਟਨਾ ਸਾਹਿਬ ਵਿਖੇ ਕੀਤਾ ਗਿਆ ਸਨਮਾਨ

183 Viewsਨਵੀਂ ਦਿੱਲੀ, 19 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਮੁੰਬਈ ਨਿਵਾਸੀ ਉੱਧਵ ਰੂਪਚੰਦਾਨੀ ਅਤੇ ਸ਼ੰਕਰ ਰੂਪਚੰਦਾਨੀ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਮੁੰਬਈ ਸਮੇਤ ਦੇਸ਼ ਦੇ ਹੋਰ ਕਈ ਸ਼ਹਿਰਾਂ ਵਿੱਚ ਵੀ ਅਨੇਕਾਂ ਪੰਥਕ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਅੱਜ ਸ਼ੰਕਰ ਰੂਪਚੰਦਾਨੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਮਿਹਰ ਪ੍ਰਾਪਤ ਕੀਤੀ ਅਤੇ ਤਖ਼ਤ ਸਾਹਿਬ ਵਿਖੇ

ਨਵੀਂ ਦਿੱਲੀ

ਪੰਜਾਬ ਦੇ ਹੜ੍ਹਾਂ ਨੂੰ ਐਲਾਨਿਆ ਗਿਆ ਰਾਸ਼ਟਰੀ ਆਫ਼ਤ, ਸੰਸਦ ਮੈਂਬਰ ਐਮਪੀਐਲਏਡੀ ਤੋਂ ਦੇ ਸਕਦੇ ਹਨ ਦਾਨ: ਸਾਹਨੀ

130 Viewsਨਵੀਂ ਦਿੱਲੀ 19 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਭਾਰਤ ਸਰਕਾਰ ਵੱਲੋਂ ਈ-ਸਾਕਸ਼ੀ ਪੋਰਟਲ ‘ਤੇ ਪੰਜਾਬ ਦੇ ਹੜ੍ਹਾਂ ਨੂੰ ਰਾਸ਼ਟਰੀ ਆਫ਼ਤ ਵਜੋਂ ਸੂਚੀਬੱਧ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ। ਡਾ. ਸਾਹਨੀ ਨੇ 17 ਸਤੰਬਰ, 2025 ਨੂੰ ਸ਼੍ਰੀ ਰਾਓ ਇੰਦਰਜੀਤ ਸਿੰਘ, ਰਾਜ ਮੰਤਰੀ (ਸੁਤੰਤਰ ਚਾਰਜ), ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ

ਨਵੀਂ ਦਿੱਲੀ

ਤਖ਼ਤ ਪਟਨਾ ਸਾਹਿਬ ਤੋਂ ਗੁਰੂ ਕਾ ਬਾਗ ਹੁੰਦੀ ਹੋਈ ਜਾਗਰਤੀ ਯਾਤਰਾ ਦੀ ਹੋਈ ਸ਼ੁਭ ਸ਼ੁਰੂਆਤ

137 Viewsਨਵੀਂ ਦਿੱਲੀ, 18 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਬਿਹਾਰ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਸਾਥੀ ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ, ਭਾਈ ਦਯਾਲਾ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਕੇ ਗੁਰੂਦੁਆਰਾ ਗੁਰੂ ਕਾ ਬਾਗ, ਪਟਨਾ ਸਾਹਿਬ ਤੋਂ ਜਾਗਰਤੀ ਯਾਤਰਾ ਸ਼ੁਰੂ ਕੀਤੀ

ਨਵੀਂ ਦਿੱਲੀ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਜਾਗ੍ਰਿਤੀ ਯਾਤਰਾ ’ਚ ਹਰਮੀਤ ਸਿੰਘ ਕਾਲਕਾ ਅਤੇ ਹੋਰ ਮੈਂਬਰਾਂ ਨੇ ਭਰੀ ਹਾਜ਼ਰੀ ???? ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ’ਤੇ 23, 24 ਅਤੇ 25 ਨਵੰਬਰ ਨੂੰ ਦਿੱਲੀ ’ਚ ਲਾਲ ਕਿਲ੍ਹੇ ’ਤੇ ਹੋਣਗੇ ਸਮਾਗਮ

126 Viewsਨਵੀਂ ਦਿੱਲੀ, 17 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਬਿਹਾਰ ਦੀ ਸਰਕਾਰ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350

ਨਵੀਂ ਦਿੱਲੀ

ਮਿਸ਼ਨ ਚੜ੍ਹਦੀਕਲਾ ਲਈ 1 ਕਰੋੜ ਰੁਪਏ ਦੇਣ ਦਾ ਐਲਾਨ: ਵਿਕਰਮਜੀਤ ਸਾਹਨੀ

131 Views ਨਵੀਂ ਦਿੱਲੀ 17 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਐਮਪੀ ਵਿਕਰਮਜੀਤ ਸਿੰਘ ਸਾਹਨੀ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ ਕੀਤੇ ਗਏ “ਮਿਸ਼ਨ ਚੜ੍ਹਦੀਕਲਾ” ਲਈ ₹1 ਕਰੋੜ ਦੇਣ ਦਾ ਐਲਾਨ ਕੀਤਾ ਹੈ । ਡਾ. ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ, ਰਾਜ ਸਭਾ, ਪੰਜਾਬ ਨੇ ਅੱਜ ਪੰਜਾਬ ਦੇ ਹੜ੍ਹ ਰਾਹਤ ਅਤੇ ਮੁੜ ਵਸੇਬੇ ਲਈ ਮਿਸ਼ਨ ਚੜ੍ਹਦੀਕਲਾ ਮੁੱਖ ਮੰਤਰੀ

ਨਵੀਂ ਦਿੱਲੀ

ਵੈਨਕੂਵਰ ਵਿੱਚ 18 ਸੰਤਬਰ ਨੂੰ ਭਾਰਤੀ ਐੱਬੇਸੀ ਮੂਹਰੇ 12 ਘੰਟੇ ਦੀ ਘੇਰਾਬੰਦੀ ਦਾ ਐਲਾਨ: ਐਸਐਫਜੇ ???? ਪੀਐਮ ਟਰੂਡੋ ਨੇ ਸੰਸਦ ਵਿਚ ਭਾਈ ਨਿੱਝਰ ਦੇ ਕਤਲ ਵਿਚ ਭਾਰਤੀ ਏਜੰਟਾ ਦੇ ਹੱਥ ਹੋਣ ਦਾ ਕੀਤਾ ਸੀ ਜਿਕਰ

161 Viewsਨਵੀਂ ਦਿੱਲੀ 17 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖਸ ਫਾਰ ਜਸਟਿਸ ਨਾਲ ਜੁੜੀ ਟੀਮ ਨਿੱਝਰ ਵਲੋਂ 18 ਸੰਤਬਰ ਨੂੰ ਭਾਰਤੀ ਐੱਬੇਸੀ ਮੂਹਰੇ 12 ਘੰਟੇ ਦੀ ਘੇਰਾਬੰਦੀ ਦਾ ਐਲਾਨ ਕਰਦਿਆਂ ਇੱਕ ਪੋਸਟਰ ਜਾਰੀ ਕੀਤਾ ਗਿਆ ਹੈ। ਭਾਰਤੀ ਕੌਂਸਲੇਟ ਮੂਹਰੇ ਹੋਣ ਵਾਲੇ ਇਸ ਪ੍ਰਦਰਸ਼ਨ ਕਰਕੇ ਉਨ੍ਹਾਂ ਵਲੋਂ ਕੌਂਸਲੇਟ ਦੀ ਰੁਟੀਨ ਫੇਰੀ ਦੀ ਯੋਜਨਾ ਬਣਾ ਰਹੇ ਭਾਰਤੀ-ਕੈਨੇਡੀਅਨਾਂ ਨੂੰ