Category: ਨਵੀਂ ਦਿੱਲੀ

ਨਵੀਂ ਦਿੱਲੀ

ਦੇਸ਼ ਦੇ ਵਪਾਰੀਆਂ ਦਾ ਕਰੋੜਾਂ ਦਾ ਸਾਮਾਨ ਨੇਪਾਲ ਵਿਚ ਹੋਏ ਵਿਰੋਧ ਪ੍ਰਦਰਸ਼ਨਾਂ ਕਾਰਨ ਰਸਤੇ ਵਿੱਚ ਫਸਿਆ- ਪੰਮਾ

137 Viewsਨਵੀਂ ਦਿੱਲੀ 12 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਨੇਪਾਲ ਵਿੱਚ ਜਨਰੇਸ਼ਨ ਜ਼ੈੱਡ ਦੀ ਅਗਵਾਈ ਵਿੱਚ ਹਾਲ ਹੀ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਕਾਰਨ ਭਾਰਤੀ ਵਪਾਰੀਆਂ ਨੂੰ ਬਹੁਤ ਨੁਕਸਾਨ ਹੋਇਆ ਹੈ। ਸਦਰ ਬਾਜ਼ਾਰ ਬੜੀ ਮਾਰਕੀਟ ਟਰੇਡਜ਼ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੇ ਅਨੁਸਾਰ, ਸਦਰ ਬਾਜ਼ਾਰ ਸਮੇਤ ਪੁਰਾਣੀ ਦਿੱਲੀ ਤੋਂ ਵੱਡੀ ਮਾਤਰਾ ਵਿੱਚ ਸਾਮਾਨ ਨੇਪਾਲ ਜਾਂਦਾ ਹੈ।

ਨਵੀਂ ਦਿੱਲੀ

ਰਾਜ ਆਫ਼ਤ ਰਾਹਤ ਫੰਡ ਅਧੀਨ ਅਲਾਟਮੈਂਟ ਵਿੱਚ ਊਣਤਾਈਆਂ ਦੂਰ ਕਰਣ ਅਤੇ ਰਾਹਤ ਫੰਡ ਵਧਾਓਣ ਲਈ ਵਿਕਰਮਜੀਤ ਸਿੰਘ ਸਾਹਨੀ ਨੇ ਕੀਤੀ ਅਪੀਲ

149 Viewsਨਵੀਂ ਦਿੱਲੀ 11 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਮੰਗ ਕੀਤੀ ਹੈ ਕਿ ਕੇਂਦਰ ਵੱਲੋਂ ਰਾਜ ਆਫ਼ਤ ਰਾਹਤ ਫੰਡ ਅਧੀਨ ਸਹਾਇਤਾ ਦੇ ਨਿਯਮਾਂ ਵਿੱਚ ਊਣਤਾਈਆਂ ਜਿਵੇਂ ਕਿ ਮੁਆਵਜ਼ੇ ਲਈ 6800 ਰੁਪਏ ਪ੍ਰਤੀ ਏਕੜ ਅਤੇ ਘਰਾਂ ਦੀ ਮੁਰੰਮਤ ਲਈ 6500 ਰੁਪਏ ਦੇਣ ਦੇ ਨਿਯਮਾਂ ਆਦਿ ਨੂੰ ਦਰੁਸਤ

ਨਵੀਂ ਦਿੱਲੀ

ਸਫ਼ਰ-ਏ-ਪੰਜਾਬੀ 2025“ ਤਹਿਤ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਵਾਇਆ ਸਮਾਗਮ

132 Views’’ ਨਵੀਂ ਦਿੱਲੀ, 9 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦੇ ਸਹਿਯੋਗ ਨਾਲ ’’ਸਫਰ ਏ ਪੰਜਾਬੀ 2025’ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਕਰਵਾਇਆ ਗਿਆ ਜਿਸ ਵਿਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਪ੍ਰਿੰਸੀਪਲਾਂ, ਸਟਾਫ ਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ

ਨਵੀਂ ਦਿੱਲੀ

ਸੁਖਬੀਰ ਬਾਦਲ ਵਲੋਂ ਹੜ ਪੀੜੀਤਾਂ ਦੀ ਕੀਤੀ ਜਾ ਰਹੀ ਮਦਦ ਬੇਮਿਸਾਲ ਸੇਵਾ ਦਾ ਪ੍ਰਮਾਣ: ਪਰਮਜੀਤ ਸਿੰਘ ਵੀਰਜੀ

135 Viewsਨਵੀਂ ਦਿੱਲੀ 9 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸਰਦਾਰ ਪਰਮਜੀਤ ਸਿੰਘ ਵੀਰ ਜੀ ਮੁੱਖ ਸੇਵਾਦਾਰ ਗੁਰੂਬਾਣੀ ਰਿਸਰਚ ਫਾਉਂਡੇਸ਼ਨ ਅਤੇ ਦਿੱਲੀ ਗੁਰਦੁਆਰਾ ਦੀ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਕੋ ਚੇਅਰਮੈਨ ਜਿਨ੍ਹਾਂ ਨੂੰ ਬੀਤੇ ਦਿਨੀਂ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕਰਵਾਇਆ ਸੀ

ਨਵੀਂ ਦਿੱਲੀ

ਦਿੱਲੀ ਗੁਰਦੁਆਰਾ ਕਮੇਟੀ ਨੇ ਘੋਨੇਵਾਲ ’ਚ ਧੁੱਸੀ ਬੰਨ ਨੂੰ ਪੂਰਨ ਲਈ ਲੱਗੀ ਸੰਗਤ ਵਾਸਤੇ ਲਗਾਇਆ ਗੁਰੂ ਕਾ ਲੰਗਰ

133 Viewsਨਵੀਂ ਦਿੱਲੀ 8 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਘੋਨੇਵਾਲ ’ਚ ਰਾਵੀ ਦਰਿਆ ਦੇ ਧੁੱਸੀ ਬੰਨ ’ਚ ਪਏ ਪਾੜ ਨੂੰ ਪੂਰਨ ਵਿਚ ਲੱਗੀ ਸੰਗਤ ਵਾਸਤੇ ਗੁਰੂ ਕਾ ਲੰਗਰ ਲਗਾਇਆ ਹੈ ਤੇ ਜਦੋਂ ਤੱਕ ਇਹ ਪਾੜ ਨਹੀਂ ਪੂਰਿਆ ਜਾਂਦਾ ਅਤੇ ਇਲਾਕੇ ਵਿਚ ਕਾਰ ਸੇਵਾ ਗੁਰੂ ਕਾ ਬਾਗ ਦੇ ਬਾਬਾ ਸਤਨਾਮ

ਨਵੀਂ ਦਿੱਲੀ

ਜਥੇਦਾਰ ਅਕਾਲ ਤਖਤ ਸਾਹਿਬ ਗੁਰੂਘਰਾਂ ਅੰਦਰ ਖਰਚੀਲੇ ਲੰਗਰ ਬੰਦ ਕਰਵਾ ਕੇ ਸਾਦਾ ਲੰਗਰ ਵਰਤਾਓਣ ਲਈ ਆਦੇਸ਼ ਜਾਰੀ ਕਰਣ: ਅਰਵਿੰਦਰ ਸਿੰਘ ਰਾਜਾ

125 Viewsਨਵੀਂ ਦਿੱਲੀ 8 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਧਰਮ ਦਾ ਵਡੱਪਣ ਹੈ ਕਿ ਇਸ ਦੇ ਸਾਰੇ ਗੁਰ ਅਸਥਾਨਾਂ ਵਿੱਚ ਲੋੜਵੰਦਾ ਅਤੇ ਸ਼ਰਧਾਲੂਆਂ ਲਈ ਲੰਗਰ ਚਲਦੇ ਰਹਿੰਦੇ ਹਨ। ਇੰਨ੍ਹਾ ਵਿਚ ਇਕ ਅਧਿਆਤਮਕ ਰਸਗੱਤਾ ਭਰਪੂਰ ਜੀਵਨ ਜਾਚ ਲਈ ਗੁਰਸ਼ਬਦ ਦਾ ਲੰਗਰ ਅਤੇ ਦੁਸਰਾ ਪਦਾਰਥ ਲੰਗਰ ਵਰਤਾਇਆ ਜਾਂਦਾ ਹੈ । ਭਾਈ ਅਰਵਿੰਦਰ ਸਿੰਘ ਰਾਜਾ ਮੁੱਖ ਸੇਵਾਦਾਰ ਅਖੰਡ

ਨਵੀਂ ਦਿੱਲੀ

ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਅਧਿਆਪਕ ਦਿਵਸ

131 Viewsਨਵੀਂ ਦਿੱਲੀ 7 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿੱਚ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਅਧਿਆਪਕ ਦਿਵਸ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਦੇ ਜੀਵਨ ਨੂੰ ਆਕਾਰ ਦੇਣ ਵਿੱਚ ਅਧਿਆਪਕਾਂ ਦੇ ਅਣਮੁੱਲੇ ਯੋਗਦਾਨ ਦਾ ਸਨਮਾਨ ਕਰਣ ਲਈ ਮਨਾਇਆ ਜਾਂਦਾ ਹੈ । ਸਕੂਲ ਵਿਚ ਇਹ ਪ੍ਰੋਗਰਾਮ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ

ਨਵੀਂ ਦਿੱਲੀ

ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਬੋਬੀਨੀ ਪੈਰਿਸ ਵਿਖ਼ੇ ਕਰਵਾਏ ਗਏ ਸ਼ਹੀਦੀ ਸਮਾਗਮ

132 Viewsਨਵੀਂ ਦਿੱਲੀ 6 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸਿੰਘ ਸਭਾ ਬੋਬੀਨੀ ਪੈਰਿਸ ਵਿੱਖੇ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਭਾਈ ਪ੍ਰਸ਼ੋਤਮ ਸਿੰਘ ਬੱਬਰ ਦੇ ਉਪਰਾਲੇ ਸਦਕਾ ਅਤੇ ਸਮੂਹ ਸੰਗਤਾਂ ਵਲੋਂ ਜ਼ਬਰ ਜ਼ੁਲਮ ਨੂੰ ਆਪਣੇ ਸਰੀਰ ਨਾਲ ਬੰਬ ਬੰਨ ਕੇ ਠੱਲ ਪਾਉਣ ਵਾਲੇ ਅਨੌਖੇ ਸ਼ਹੀਦ ਭਾਈ ਦਿਲਾਵਰ ਸਿੰਘ

ਨਵੀਂ ਦਿੱਲੀ

ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੂੰ “ਕੌਮੀ ਸ਼ਹੀਦ” ਐਲਾਨ ਕਰਣ ਦੀ ਮੰਗ: ਗੁਰਪਤਵੰਤ ਸਿੰਘ ਪਨੂੰ

117 Views ਨਵੀਂ ਦਿੱਲੀ 6 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖਸ ਫ਼ਾਰ ਜਸਟਿਸ ਦੇ ਜਨਰਲ ਕੌਂਸਲ ਗੁਰਪਤਵੰਤ ਸਿੰਘ ਪਨੂੰ ਨੇ ਮਨੁੱਖੀ ਅਧਿਕਾਰਾਂ ਦੇ ਰਾਖੇ ਅਤੇ ਪੰਜਾਬ ਅੰਦਰ ਲਵਾਰਿਸ ਦੱਸ ਕੇ ਲਾਸ਼ਾਂ ਸਾੜਨ ਦੇ ਮਾਮਲੇ ਦਾ ਭੇਤ ਜੱਗ ਜ਼ਾਹਰ ਕਰਣ ਵਾਲੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੂੰ “ਕੌਮੀ ਸ਼ਹੀਦ” ਐਲਾਨ ਕਰਣ ਦੀ ਅਕਾਲ ਤਖਤ ਸਾਹਿਬ ਕੋਲ ਅਪੀਲ

ਨਵੀਂ ਦਿੱਲੀ

ਤਖ਼ਤ ਪਟਨਾ ਸਾਹਿਬ ਤੋਂ ਨਿਕਲਣ ਵਾਲੀ ਸ਼ਹੀਦੀ ਜਾਗਰਤੀ ਯਾਤਰਾ ਲਈ ਦਿੱਲੀ ਤੋਂ ਪਾਲਕੀ ਬੱਸ ਰਵਾਨਾ

104 Viewsਨਵੀਂ ਦਿੱਲੀ, 6 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਬਿਹਾਰ ਸਰਕਾਰ ਦੇ ਸਾਂਝੇ ਯਤਨਾਂ ਨਾਲ, ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਕੇ ਇੱਕ ਸ਼ਹੀਦੀ ਜਾਗਰਤੀ ਯਾਤਰਾ ਆਯੋਜਿਤ ਕੀਤੀ ਜਾ ਰਹੀ ਹੈ। ਇਹ ਯਾਤਰਾ 17 ਸਤੰਬਰ ਨੂੰ ਗੁਰਦੁਆਰਾ ਗੁਰੂ ਕਾ ਬਾਗ ਤੋਂ ਸ਼ੁਰੂ ਹੋ