Category: ਨਵੀਂ ਦਿੱਲੀ

ਨਵੀਂ ਦਿੱਲੀ

ਭਾਰਤ ਸਰਕਾਰ ਵਲੋਂ ਪੰਜਾਬ ਨੂੰ ਨਿਸ਼ਾਨਾ ਬਣਾਉਣ ਲਈ ‘ਪਾਣੀ ਨੂੰ ਹਥਿਆਰ ਬਣਾਉਣ’ ਦੀ ਨੀਤੀ ਚਿੰਤਾਜਨਕ: ਭਾਈ ਅਮਰੀਕ ਸਿੰਘ ਗਿੱਲ ???? ਇਹ ਤਬਾਹੀ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਜਾਣਬੁੱਝ ਕੇ ਕੀਤੀ ਗਈ ਕਿਸਾਨ ਵਿਰੋਧ ਪ੍ਰਦਰਸ਼ਨ ਦਾ ਬਦਲਾ ਮੰਨਿਆ ਜਾ ਰਿਹਾ ਹੈ

123 Viewsਨਵੀਂ ਦਿੱਲੀ 6 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਸਰਕਾਰ ‘ਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਉਹ ਜਾਣਬੁੱਝ ਕੇ ਡੈਮਾਂ ਤੋਂ ਵਾਧੂ ਪਾਣੀ ਰਾਵੀ, ਸਤਲੁਜ ਅਤੇ ਚਨਾਬ ਦਰਿਆਵਾਂ ਵਿੱਚ ਛੱਡ ਰਹੀ ਹੈ ਅਤੇ ਸਿੱਖਾਂ ਦੇ ਵਤਨ ਪੰਜਾਬ ਵਿੱਚ ਵੱਡੇ ਪੱਧਰ ‘ਤੇ ਹੜ੍ਹ ਲਿਆਉਣ ਲਈ ਪਾਣੀ ਨੂੰ ਹਥਿਆਰ ਵਜੋਂ ਵਰਤ ਰਹੀ ਹੈ। ਭਾਈ ਅਮਰੀਕ ਸਿੰਘ

ਨਵੀਂ ਦਿੱਲੀ

ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਵਿਕਰਮਜੀਤ ਸਿੰਘ ਸਾਹਨੀ ਵਲੋਂ ਮੁਫ਼ਤ ਹੁਨਰ ਸਿਖਲਾਈ ਅਤੇ ਨੌਕਰੀਆਂ ਦੇਣ ਦੀ ਪੇਸ਼ਕਸ਼

108 Viewsਨਵੀਂ ਦਿੱਲੀ 6 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਮੁਫ਼ਤ ਹੁਨਰ ਸਿਖਲਾਈ ਅਤੇ ਨੌਕਰੀਆਂ ਦੇਣ ਦੀ ਪੇਸ਼ਕਸ਼ ਕੀਤੀ ਹੈ । ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦਾ ਐਨਜੀਓ, ਸੰਨ ਫਾਊਂਡੇਸ਼ਨ, ਵੱਖ-ਵੱਖ ਕਿੱਤਾਮੁਖੀ ਕੋਰਸਾਂ ਵਿੱਚ ਮੁਫ਼ਤ ਹੁਨਰ ਸਿਖਲਾਈ ਪ੍ਰਦਾਨ ਕਰੇਗਾ

ਨਵੀਂ ਦਿੱਲੀ

ਪੰਜਾਬ ਦੇ ਹੜ੍ਹ ਪੀੜ੍ਹਤ ਖੇਤਰਾਂ ਲਈ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦੋ ਟਰੱਕ ਸਮਾਨ ਤੇ ਇਕ ਐਂਬੂਲੈਂਸ ਰਵਾਨਾ

118 Viewsਨਵੀਂ ਦਿੱਲੀ, 5 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਪੰਜਾਬ ਦੇ ਹੜ੍ਹ ਪੀੜ੍ਹਤ ਇਲਾਕਿਆਂ ਵਾਸਤੇ ਦੋ ਟਰੱਕ ਰਾਹਤ ਸਮੱਗਰੀ ਅਤੇ ਇਕ ਐਂਬੂਲੈਂਸ ਰਵਾਨਾਂ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ

ਨਵੀਂ ਦਿੱਲੀ

ਸਿੱਖਾਂ ਦੇ ਵਾਰਸ ਬਣੇ ਫਿਰਦੇ ਦਿੱਲੀ ਦੇ ਸਿੱਖ ਨੇਤਾ ਪੰਜਾਬ ਦੇ ਹੜ੍ਹ ਪੀੜ੍ਹਤਾਂ ਲਈ ਕੇਂਦਰ ਕੋਲੋਂ 1 ਲੱਖ ਕਰੋੜ ਦਾ ਪੈਕੇਜ ਜਾਰੀ ਕਰਵਾਣ : ਰਮਨਦੀਪ ਸਿੰਘ ਸੋਨੂੰ

137 Viewsਨਵੀਂ ਦਿੱਲੀ 5 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ, ਦਿੱਲੀ ਇਕਾਈ ਦੇ ਯੂਥ ਵਿੰਗ ਪ੍ਰਧਾਨ ਰਮਨਦੀਪ ਸਿੰਘ ਸੋਨੂੰ ਨੇ ਮੀਡੀਆ ਨੂੰ ਜਾਰੀ ਬਿਆਨ ‘ਚ ਸੈਂਟਰ ਸਰਕਾਰ ਨੂੰ ਪੰਜਾਬ ਦੇ ਹੜ੍ਹ ਪੀੜ੍ਹਤਾਂ ਲਈ 1 ਲੱਖ ਕਰੋੜ ਦੇ ਪੈਕੇਜ ਦੀ ਮੰਗ ਕੀਤੀ ਹੈ । ਉਹਨਾਂ ਕਿਹਾ ਕਿ ਦਿੱਲੀ ਦੇ ਸਿੱਖ ਨੇਤਾ, ਸਿੱਖਾਂ ਦੇ ਵਾਰਸ ਬਣੇ

ਨਵੀਂ ਦਿੱਲੀ

ਕਾਨਪੁਰ ਅਦਾਲਤ ਵਲੋਂ ਨਵੰਬਰ 84 ਦੇ ਦੋਸ਼ੀ ਨੂੰ ਜਮਾਨਤ ਨਾ ਦੇਣਾ ਸੁਆਗਤਯੋਗ: ਸਤਨਾਮ ਸਿੰਘ ਗੰਭੀਰ ???? ਪੀੜਿਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦਿਵਾਉਣ ਲਈ ਸਤਨਾਮ ਸਿੰਘ ਝਾਰਖੰਡ ਦੇ ਮੁੱਖਮੰਤਰੀ ਨੂੰ ਲਿਖਣਗੇ ਪੱਤਰ

177 Viewsਨਵੀਂ ਦਿੱਲੀ 4 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪੂਰਬੀ ਭਾਰਤ ਦੇ ਪ੍ਰਧਾਨ ਸਤਨਾਮ ਸਿੰਘ ਗੰਭੀਰ ਨੇ ਕਾਨਪੁਰ ਦੀ ਇਕ ਅਦਾਲਤ ਵਲੋਂ ਨਵੰਬਰ 1984 ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਦੋਸ਼ੀ ਨੂੰ ਜਮਾਨਤ ਨਾ ਦੇਣ ਦੇ ਫੈਸਲੇ ਦਾ ਸੁਆਗਤ ਕਰਦਿਆਂ ਕਿਹਾ ਕਿ ਸਿੱਖ ਪੰਥ ਨੇ ਬਹੁਤ ਲੰਮੀ ਲੜਾਈ ਲੜ ਕੇ

ਨਵੀਂ ਦਿੱਲੀ

ਪੰਜਾਬ ਹੜ੍ਹ ਰਾਹਤ ਅਤੇ ਕਿਸਾਨਾਂ ਵਾਸਤੇ ਖੇਤੀਬਾੜੀ ਸਮੱਗਰੀ ਲਈ ₹5 ਕਰੋੜ ਦੇਣ ਦਾ ਐਲਾਨ: ਵਿਕਰਮਜੀਤ ਸਿੰਘ ਸਾਹਨੀ. ਕੇਂਦਰ ਤੋਂ ਪੰਜਾਬ ਲਈ 10 ਹਜ਼ਾਰ ਕਰੋੜ ਦੀ ਮੰਗ ਕੀਤੀ।

130 Viewsਨਵੀਂ ਦਿੱਲੀ 4 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਆਪਣੇ ਐਮਪੀ ਐਲਏਡੀ ਫੰਡ ਅਤੇ ਨਿੱਜੀ ਸੇਵਾ ਮਿੱਲਾਂ ਕੇ ਪੰਜਾਬ ਹੜ੍ਹ ਰਾਹਤ ਲਈ ਕੁੱਲ ₹5 ਕਰੋੜ ਦੇਣ ਦਾ ਵਾਅਦਾ ਕੀਤਾ ਹੈ। ਡਾ. ਸਾਹਨੀ ਨੇ ਐਲਾਨ ਕੀਤਾ ਕਿ ਉਹ ਹੜ੍ਹ ਬਚਾਅ ਕਾਰਜਾਂ ਲਈ ਉੱਨਤ ਕਿਸ਼ਤੀਆਂ ਅਤੇ ਨਦੀਆਂ ਦੀ

ਨਵੀਂ ਦਿੱਲੀ

ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਗੁਰਮੀਤ ਸਿੰਘ ਸ਼ੰਟੀ ਵਲੋਂ ਵਿਸ਼ਾਲ ਪੰਥਕ ਇੱਕਠ ???? ਸੁਖਬੀਰ ਬਾਦਲ ਨੇ ਪਰਮਜੀਤ ਸਿੰਘ ਵੀਰਜੀ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸਿਰੋਪਾਓ ਭੇਂਟ ਕਰ ਕੀਤਾ ਸ਼ਾਮਿਲ

135 Viewsਨਵੀਂ ਦਿੱਲੀ 3 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੇ ਇਕ ਬੇਨਕੂਟ ਹਾਲ ਵਿਚ ਦਿੱਲੀ ਕਮੇਟੀ ਦੇ ਸਾਬਕਾ ਸਕੱਤਰ ਗੁਰਮੀਤ ਸਿੰਘ ਸ਼ੰਟੀ ਵਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਚੋਣਾਂ ਮੱਦੇਨਜਰ ਇਕ ਭਰਵੀਂ ਮੀਟਿੰਗ ਕਰਵਾਈ ਗਈ । ਇਸ ਮੀਟਿੰਗ ਵਿਚ ਉਚੇਚੇ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ

ਨਵੀਂ ਦਿੱਲੀ

ਸਿੱਖ ਐਡਵੋਕੇਟਸ ਕਲਬ ਦਿੱਲੀ ਹਾਈ ਕੋਰਟ ਦੇ ਵਕੀਲ ਪੰਜਾਬ ਦੇ ਹੜ ਪੀੜੀਤਾਂ ਦੀ ਮਦਦ ਲਈ ਅੱਗੇ ਆਏ

271 Viewsਨਵੀਂ ਦਿੱਲੀ 1 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਐਡਵੋਕੇਟਸ ਕਲਬ ਦਿੱਲੀ ਹਾਈ ਕੋਰਟ ਦੇ ਵਕੀਲਾਂ ਦਾ ਇੱਕ ਗਰੁੱਪ ਹੈ, ਜੋ ਪੰਜਾਬ ਬਾੜ ਤੋਂ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜੇ ਹਨ। ਇਸ ਸਮੇਂ ਪੰਜਾਬ ਆਪਣੇ ਇਤਿਹਾਸ ਵਿੱਚ ਸਭ ਤੋਂ ਹੈਰਾਨ ਕਰਨ ਵਾਲੀ ਬਾੜ ਦਾ ਸਾਹਮਣਾ ਕਰ ਰਿਹਾ ਹੈ, ਜੋ 1988 ਦੀ ਦੁਸ਼ਕਰ ਬਾੜ ਤੋਂ ਵੀ ਜਿਆਦਾ

ਨਵੀਂ ਦਿੱਲੀ

ਕੇਂਦਰ ਅਤੇ ਰਾਜ ਸਰਕਾਰ ਪੰਜਾਬ ਦੇ ਹੜ੍ਹ ਪੀੜਤਾਂ ਲਈ ਤੁਰੰਤ ਵਿਸ਼ੇਸ਼ ਪੈਕਜ ਦਾ ਕਰੇ ਐਲਾਨ: ਇੰਦਰਜੀਤ ਸਿੰਘ ਵਿਕਾਸਪੁਰੀ ???? ਹੜ੍ਹ ਪੀੜਤਾਂ ਦਾ ਕਰਜ਼ਾ ਮਾਫ ਕਰਣ ਦੇ ਨਾਲ ਹੀ ਨਵੀਂ ਫਸਲ ਲਈ ਖਾਦ ਤੇ ਬੀਜ ਮੁਫ਼ਤ ਮੁਹੱਈਆ ਕਰਵਾਏ ਜਾਣ

136 Viewsਨਵੀਂ ਦਿੱਲੀ, 1 ਸੰਤਬਰ (ਮਨਪ੍ਰੀਤ ਸਿੰਘ ਖਾਲਸਾ): 13 ਆਸਾ ਵੈੱਲਫੇਅਰ ਟਰੱਸਟ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਵਿਕਾਸਪੁਰੀ ਨੇ ਚਿੰਤਾ ਜ਼ਿਹਰ ਕੀਤੀ ਕਿ ਜੋ ਪੰਜਾਬ ਵਿੱਚ ਹੜ੍ਹ ਆਏ ਹਨ, ਜਿਸ ਵਿੱਚ ਅੱਧਾ ਪੰਜਾਬ ਡੁੱਬ ਚੁੱਕਾ ਹੈ ਅਤੇ ਸਭ ਤੋਂ ਜਿਆਦਾ ਨੁਕਸਾਨ ਕਿਸਾਨਾਂ ਨੂੰ ਅਤੇ ਛੋਟੇ ਵਪਾਰੀਆਂ ਨੂੰ ਹੋਇਆ ਹੈ ਜੋ ਪਿੰਡਾਂ ਵਿੱਚ ਕੰਮ ਕਰਦੇ ਸਨ।

ਨਵੀਂ ਦਿੱਲੀ

ਸ਼ਹੀਦ ਭਾਈ ਦਿਲਾਵਰ ਸਿੰਘ ਦੀ ਬਰਸੀ ਮੌਕੇ ਕੈਨੇਡੀਅਨ ਸਿੱਖਾਂ ਵਲੋਂ ਭਾਰਤੀ ਐੱਬੇਸੀ ਮੂਹਰੇ ਰੋਸ ਪ੍ਰਦਰਸ਼ਨ ???? ਰੋਸ ਪ੍ਰਦਰਸ਼ਨ ਕਰਕੇ ਗੁਰੂਘਰ ਪਹੁੰਚੇ ਸਿੰਘਾਂ ਤੇ ਅਣਪਛਾਤੇ ਹਮਲਾਵਰਾਂ ਵਲੋਂ ਹਮਲਾ

537 Viewsਨਵੀਂ ਦਿੱਲੀ 2 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਸਿੱਖਾਂ ਵਲੋਂ ਸ਼ਹੀਦ ਭਾਈ ਦਿਲਾਵਰ ਸਿੰਘ ਦੀ 30 ਵੀਂ ਬਰਸੀ ਮੌਕੇ ਭਾਰਤੀ ਐੱਬੇਸੀ ਮੂਹਰੇ ਭਾਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਜਿੱਥੇ ਖਾਲਸਾਈ ਨਾਹਰੇ ਲਗਾਏ ਗਏ ਭਾਈ ਹਰਦੀਪ ਸਿੰਘ ਨਿੱਝਰ ਦੀ ਹੋਈ ਸ਼ਹਾਦਤ ਦੀ ਜਾਂਚ ਪੜਤਾਲ ਵਿਚ ਤੇਜੀ ਲਿਆਉਣ ਦੀ ਮੰਗ ਵੀਂ ਕੀਤੀ ਗਈ ਸੀ