Category: ਨਵੀਂ ਦਿੱਲੀ

ਨਵੀਂ ਦਿੱਲੀ

ਪੰਜਾਬ ਹੜ ਪੀੜੀਤਾਂ ਦੀ ਮਦਦ ਲਈ ਕੇਂਦਰ ਸਰਕਾਰ ਤੁਰੰਤ ਰਾਹਤ ਪੇਕਿਜ ਜਾਰੀ ਕਰੇ: ਬੀਬੀ ਰਣਜੀਤ ਕੌਰ ???? ਦਿੱਲੀ ਕਮੇਟੀ ਅਤੇ ਹੋਰ ਸੰਸਥਾਵਾਂ ਵਲੋਂ ਕੀਤੀ ਜਾ ਰਹੀ ਮਦਦ ਸ਼ਲਾਘਾਯੋਗ

150 Viewsਨਵੀਂ ਦਿੱਲੀ 2 ਸੰਤਬਰ (ਮਨਪ੍ਰੀਤ ਸਿੰਘ ਖਾਲਸਾ): ਪੰਜਾਬ ਵਿਚ ਆਈ ਹੜ ਨਾਲ ਹਾਲਾਤ ਬਹੁਤ ਖਰਾਬ ਹੋ ਗਏ ਹਨ ਤੇ ਪੰਜਾਬ ਦੇ ਬਹੁਤੇ ਪਿੰਡ ਪਾਣੀ ਦੇ ਵਿਚ ਡੁੱਬ ਗਏ ਹਨ । ਹੜ ਕਾਰਣ ਜਿੱਥੇ ਜਾਨੀ ਨੁਕਸਾਨ ਹੋਇਆ ਹੈ ਓਥੇ ਲੋਕਾਂ ਦੇ ਘਰ ਵੀਂ ਨੁਕਸ਼ਾਨੇ ਗਏ ਹਨ ਤੇ ਫਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਗਈਆਂ ਹਨ ਪਸ਼ੂ

ਨਵੀਂ ਦਿੱਲੀ

ਮੌਜੂਦਾ ਹਾਲਾਤਾਂ ਵਿਚ ਪੰਜਾਬ ਦੁਖੀ ਜਰੂਰ ਹੈ, ਪਰ ਪੰਜਾਬ ਮੁੜ ਉੱਠੇਗਾ: ਪ੍ਰੀਤ ਕੌਰ ਗਿੱਲ

177 Viewsਨਵੀਂ ਦਿੱਲੀ 2 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਬਰਤਾਨੀਆਂ ਦੀ ਪਹਿਲੀ ਮਹਿਲਾ ਸਿੱਖ ਐਮਪੀ ਪ੍ਰੀਤ ਕੌਰ ਗਿੱਲ ਨੇ ਪੰਜਾਬ ਵਿਚ ਹੜ੍ਹਾਂ ਤੇ ਦੁੱਖ ਜ਼ਾਹਿਰ ਕਰਦਿਆਂ ਪੰਜਾਬ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਨੇ ਪੂਰੇ ਭਾਈਚਾਰੇ ਨੂੰ ਪਾਣੀ ਵਿੱਚ ਡੁੱਬਾ ਦਿੱਤਾ ਹੈ, ਘਰ ਤਬਾਹ ਹੋ ਗਏ ਹਨ, ਖੇਤ ਡੁੱਬ ਗਏ

ਨਵੀਂ ਦਿੱਲੀ

ਅਮਰੀਕਾ ਦੀ ਟੈਰਿਫ ਨੀਤੀ ਦੇ ਵਿਰੋਧ ਵਿਚ ਵਪਾਰੀਆਂ ਨੇ ਕੀਤਾ ਵਿਰੋਧ ਪ੍ਰਦਰਸ਼ਨ ???? ਟੈਰਿਫ ਨੀਤੀ ਦੋਵਾਂ ਦੇਸ਼ਾਂ ਦੇ ਵਪਾਰਕ ਸਬੰਧਾਂ ਨੂੰ ਪ੍ਰਭਾਵਤ ਕਰੇਗੀ – ਪੰਮਾ ਅਤੇ ਰਾਕੇਸ਼ ਯਾਦਵ

117 Viewsਨਵੀਂ ਦਿੱਲੀ 30 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਸੈਂਕੜੇ ਵਪਾਰੀ ਸਦਰ ਬਾਜ਼ਾਰ ਦੇ ਕੁਤੁਬ ਰੋਡ ਚੌਕ ‘ਤੇ ਇਕੱਠੇ ਹੋਏ ਅਤੇ ਫੈਡਰੇਸ਼ਨ ਆਫ ਸਦਰ ਬਾਜ਼ਾਰ ਟਰੇਡਜ਼ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ ਅਤੇ ਪ੍ਰਧਾਨ ਰਾਕੇਸ਼ ਯਾਦਵ ਦੀ ਅਗਵਾਈ ਹੇਠ ਅਮਰੀਕਾ ਵੱਲੋਂ ਭਾਰਤੀ ਉਦਯੋਗਾਂ ‘ਤੇ ਲਗਾਏ ਗਏ ਟੈਰਿਫ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ। ਇਸ ਮੌਕੇ ਵਪਾਰੀਆਂ ਨੇ ਹੱਥਾਂ

ਨਵੀਂ ਦਿੱਲੀ

ਪੰਜਾਬ ਅੰਦਰ ਭਿਆਨਕ ਹੜ੍ਹਾਂ ’ਚ ਫਸੇ ਪੰਜਾਬੀਆਂ ਦੀ ਮਦਦ ਲਈ ਦਿੱਲੀ ਕਮੇਟੀ ਨੇ ਲਗਾਇਆ ਵਿਸ਼ੇਸ਼ ਸਹਾਇਤਾ ਕੈਂਪ: ਕਾਲਕਾ, ਕਾਹਲੋਂ

132 Viewsਨਵੀਂ ਦਿੱਲੀ, 30 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਭਿਆਨਕ ਹੜ੍ਹਾਂ ਵਿਚ ਫਸੇ ਪੰਜਾਬੀਆਂ ਦੀ ਮਦਦ ਕਰਨਾ ਸਾਡਾ ਮੁੱਢਲਾ ਫਰਜ਼ ਹੈ ਤੇ ਇਸ ਮਾਮਲੇ ਵਿਚ ਦਿੱਲੀ ਗੁਰਦੁਆਰਾ ਕਮੇਟੀ ਕਦੇ ਵੀ ਪਿੱਛੇ ਨਹੀਂ ਹਟੇਗੀ। ਪੱਤਰਕਾਰਾਂ

ਨਵੀਂ ਦਿੱਲੀ

ਤਖਤ ਪਟਨਾ ਸਾਹਿਬ ਕਮੇਟੀ ਦੀ ਰੇਲ ਰਾਜ ਮੰਤਰੀ ਨਾਲ ਮੁਲਾਕਾਤ, ਰੇਲ ਪ੍ਰਚਾਲਨ ਨੂੰ ਆਧੁਨਿਕ ਬਣਾਉਣ ਦੀ ਮੰਗ

120 Viewsਨਵੀਂ ਦਿੱਲੀ 30 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਸਕੱਤਰ ਗੁਰਵਿੰਦਰ ਸਿੰਘ ਵੱਲੋਂ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ ਗਈ, ਜਿਸ ਵਿੱਚ ਤਖਤ ਸਾਹਿਬ ਆਉਣ ਵਾਲੀ ਸੰਗਤ ਦੀ ਸੁਵਿਧਾ ਲਈ ਰੇਲ ਪ੍ਰਚਾਲਨ ਨੂੰ ਆਧੁਨਿਕ ਬਣਾਉਣ ਦੀ ਮੰਗ ਕੀਤੀ ਗਈ।

ਨਵੀਂ ਦਿੱਲੀ

ਘੱਟ ਗਿਣਤੀਆਂ ਲਈ ਟਿਊਸ਼ਨ ਫੀਸ ਸਕੀਮ ਦੀ ਆਖਰੀ ਮਿਤੀ ਵਧਾਉਣ ਲਈ ਮੁੱਖਮੰਤਰੀ ਰੇਖਾ ਗੁਪਤਾ ਨੂੰ ਲਿਖਿਆ ਪੱਤਰ: ਜਸਵਿੰਦਰ ਸਿੰਘ ਜੌਲੀ

115 Viewsਨਵੀਂ ਦਿੱਲੀ 30 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਜਸਵਿੰਦਰ ਸਿੰਘ ਜੌਲੀ, ਚੇਅਰਮੈਨ, ਘੱਟ ਗਿਣਤੀ ਸੈੱਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਨੇ ਘੱਟ ਗਿਣਤੀ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਦੀ ਭਰਪਾਈ ਯੋਜਨਾ ਬਾਰੇ ਦਿੱਲੀ ਦੇ ਮੁੱਖਮੰਤਰੀ ਰੇਖਾ ਗੁਪਤਾ ਨੂੰ ਪੱਤਰ ਲਿਖ ਕੇ ਉਨ੍ਹਾਂ ਦਾ ਇਸ ਮਾਮਲੇ ਵਿਚ ਦਖਲਅੰਦਾਜ਼ੀ ਦੇਣ ਦੀ ਗੁਜਾਰਿਸ਼ ਦੇਣ ਲਈ ਕਿਹਾ ਹੈ। ਉਨ੍ਹਾਂ ਲਿਖਿਆ

ਨਵੀਂ ਦਿੱਲੀ

ਬੇਅੰਤ ਸਿੰਹੁ ਨੂੰ ਮਾਰਨ ਦਾ ਸਾਨੂੰ ਕੋਈ ਪਛਤਾਵਾ ਜਾਂ ਅਫਸੋਸ ਨਹੀਂ ਹੈ ਪਰ ਨਾਲ ਮਾਰੇ ਗਏ ਬੇਕਸੂਰ ਬੰਦਿਆਂ ਦਾ ਦੁੱਖ ਜਰੂਰ ਹੈ: ਭਾਈ ਜਗਤਾਰ ਸਿੰਘ ਤਾਰਾ ???? ਬੇਅੰਤ ਸਿੰਘ ਨੂੰ ਮਾਰ ਕੇ ਅਸੀ ਕੋਈ ਗੁਨਾਹ ਨਹੀਂ ਕੀਤਾ ਸਗੋਂ ਸਿੱਖ ਸਿਧਾਂਤਾਂ ਉਤੇ ਪਹਿਰਾ ਦਿੰਦੇ ਨਿਭਾਇਆ ਹੈ ਆਪਣਾ ਕੌਮੀ ਫਰਜ

122 Views ਨਵੀਂ ਦਿੱਲੀ 30 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਬੇਅੰਤ ਸਿੰਘ ਕਤਲ ਕਾਂਡ ਵਿਚ ਨਾਮਜਦ ਬੁੜੈਲ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਤਾਰਾ ਨੇ ਸ਼ਹੀਦ ਭਾਈ ਦਿਲਾਵਰ ਸਿੰਘ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਅਦਾਲਤ ਅੰਦਰ ਆਪਣੇ ਦਿੱਤੇ ਬਿਆਨ ਨੂੰ ਯਾਦ ਕੀਤਾ ਜੋ ਕਿ ਇਸ ਪ੍ਰਕਾਰ ਹੈ “ਜੇ ਜੀਵੈ ਪਤ ਲਥੀ ਜਾਇ॥ ਸਭੁ ਹਰਾਮੁ ਜੇਤਾ ਕਿਛੁ

ਨਵੀਂ ਦਿੱਲੀ

ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਦਾ ਤਖ਼ਤ ਪਟਨਾ ਸਾਹਿਬ ਵਿੱਚ ਸਨਮਾਨ

112 Viewsਨਵੀਂ ਦਿੱਲੀ, 29 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਸ਼੍ਰੀ ਕੇਸ਼ਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਦਾ ਤਖ਼ਤ ਪਟਨਾ ਸਾਹਿਬ ਵਿੱਚ ਸਨਮਾਨ ਕੀਤਾ ਗਿਆ। ਤਖ਼ਤ ਪਟਨਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਅਤੇ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕਰਕੇ ਸਨਮਾਨਤ ਕੀਤਾ

ਨਵੀਂ ਦਿੱਲੀ

ਜੀ.ਐਸ.ਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ- ਹਰਪਾਲ ਸਿੰਘ ਚੀਮਾ ???? ਜੀ.ਐਸ.ਟੀ ਰੇਟ ਤਰਕਸੰਗਤਾ ਦਾ ਲਾਭ ਦੇਸ਼ ਦੇ ਗਰੀਬ ਲੋਕਾਂ ਨੂੰ ਹੋਵੇ ਨਾ ਕਿ ਕਾਰਪੋਰੇਟ ਅਦਾਰਿਆਂ ਨੂੰ

133 Viewsਨਵੀਂ ਦਿੱਲੀ, 29 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਜੀ.ਐਸ.ਟੀ (ਵਸਤਾਂ ਤੇ ਸੇਵਾਵਾਂ ਕਰ) ਰੇਟ ਤਰਕਸੰਗਤ ਬਣਾਉਣ ਦੇ ਮੌਜੂਦਾ ਪ੍ਰਸਤਾਵ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਨੂੰ ਢਾਅ ਲੱਗਣ ਤੋਂ ਬਚਾਉਣ ਲਈ ਢੁਕਵੇਂ ਮੁਆਵਜੇ ਦੀ ਵਿਵਸਥਾ ਕਰੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ

ਨਵੀਂ ਦਿੱਲੀ

ਪਨੂੰ ਕਤਲ ਸਾਜ਼ਿਸ਼ ਵਿਚ ਸ਼ਾਮਿਲ ਰਾਅ ਅਧਿਕਾਰੀ ਵਿਕਾਸ ਯਾਦਵ ਵਿਰੁੱਧ ਦਿੱਲੀ ਅਦਾਲਤ ਵਲੋਂ ਜਾਰੀ ਗੈਰ-ਜ਼ਮਾਨਤੀ ਵਾਰੰਟ ਕੀਤਾ ਰੱਦ

126 Viewsਨਵੀਂ ਦਿੱਲੀ 29 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇੱਕ ਅਦਾਲਤ ਨੇ ਸਾਬਕਾ ਰਾਅ ਅਧਿਕਾਰੀ ਵਿਕਾਸ ਯਾਦਵ ਵਿਰੁੱਧ ਜਾਰੀ ਗੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤਾ। ਇਹ ਵਾਰੰਟ ਸਿਰਫ਼ ਦੋ ਦਿਨ ਪਹਿਲਾਂ ਜਾਰੀ ਕੀਤਾ ਗਿਆ ਸੀ। ਵਿਕਾਸ ਯਾਦਵ ਸੋਮਵਾਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਕਥਿਤ ਅਗਵਾ ਅਤੇ ਫਿਰੌਤੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਪੇਸ਼ ਨਹੀਂ ਹੋਇਆ।