Category: ਨਵੀਂ ਦਿੱਲੀ

ਨਵੀਂ ਦਿੱਲੀ

ਜੀ.ਐਸ.ਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ- ਹਰਪਾਲ ਸਿੰਘ ਚੀਮਾ ???? ਜੀ.ਐਸ.ਟੀ ਰੇਟ ਤਰਕਸੰਗਤਾ ਦਾ ਲਾਭ ਦੇਸ਼ ਦੇ ਗਰੀਬ ਲੋਕਾਂ ਨੂੰ ਹੋਵੇ ਨਾ ਕਿ ਕਾਰਪੋਰੇਟ ਅਦਾਰਿਆਂ ਨੂੰ

134 Viewsਨਵੀਂ ਦਿੱਲੀ, 29 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਜੀ.ਐਸ.ਟੀ (ਵਸਤਾਂ ਤੇ ਸੇਵਾਵਾਂ ਕਰ) ਰੇਟ ਤਰਕਸੰਗਤ ਬਣਾਉਣ ਦੇ ਮੌਜੂਦਾ ਪ੍ਰਸਤਾਵ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਨੂੰ ਢਾਅ ਲੱਗਣ ਤੋਂ ਬਚਾਉਣ ਲਈ ਢੁਕਵੇਂ ਮੁਆਵਜੇ ਦੀ ਵਿਵਸਥਾ ਕਰੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ

ਨਵੀਂ ਦਿੱਲੀ

ਪਨੂੰ ਕਤਲ ਸਾਜ਼ਿਸ਼ ਵਿਚ ਸ਼ਾਮਿਲ ਰਾਅ ਅਧਿਕਾਰੀ ਵਿਕਾਸ ਯਾਦਵ ਵਿਰੁੱਧ ਦਿੱਲੀ ਅਦਾਲਤ ਵਲੋਂ ਜਾਰੀ ਗੈਰ-ਜ਼ਮਾਨਤੀ ਵਾਰੰਟ ਕੀਤਾ ਰੱਦ

127 Viewsਨਵੀਂ ਦਿੱਲੀ 29 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇੱਕ ਅਦਾਲਤ ਨੇ ਸਾਬਕਾ ਰਾਅ ਅਧਿਕਾਰੀ ਵਿਕਾਸ ਯਾਦਵ ਵਿਰੁੱਧ ਜਾਰੀ ਗੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤਾ। ਇਹ ਵਾਰੰਟ ਸਿਰਫ਼ ਦੋ ਦਿਨ ਪਹਿਲਾਂ ਜਾਰੀ ਕੀਤਾ ਗਿਆ ਸੀ। ਵਿਕਾਸ ਯਾਦਵ ਸੋਮਵਾਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਕਥਿਤ ਅਗਵਾ ਅਤੇ ਫਿਰੌਤੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਪੇਸ਼ ਨਹੀਂ ਹੋਇਆ।

ਨਵੀਂ ਦਿੱਲੀ

ਪੰਥਕ ਸੇਵਾਵਾਂ ਸਦਕਾ ਸਰਦਾਰ ਪਰਮਜੀਤ ਸਿੰਘ ਵੀਰਜੀ ਨੂੰ ਡਬਲਊਐਸਸੀਸੀ ਵਲੋਂ ਕੀਤਾ ਗਿਆ ਸਨਮਾਨਿਤ ???? ਵਿਦੇਸ਼ਾਂ ਵਿਚ ਸਿੱਖਾਂ ਉਪਰ ਹੋ ਰਹੇ ਹਮਲੇ ਚਿੰਤਾਜਨਕ, ਸਰਕਾਰਾਂ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ

113 Viewsਨਵੀਂ ਦਿੱਲੀ 29 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਪੰਥਕ ਸੇਵਾਵਾਂ ਸਦਕਾ ਗੁਰਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਸਰਦਾਰ ਪਰਮਜੀਤ ਸਿੰਘ ਵੀਰਜੀ ਨੂੰ ਡਬਲਊਐਸਸੀਸੀ ਵਲੋਂ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਡਬਲਊਐਸਸੀਸੀ ਦੇ ਚੇਅਰਮੈਨ ਡਾਕਟਰ ਪਰਮੀਤ ਸਿੰਘ ਚੱਢਾ ਅਤੇ ਸ਼ਾਹਨੂਰ ਪ੍ਰੋਡਕਸ਼ਨ ਵਲੋਂ ਹਰਜੋਤ ਸ਼ਾਹ ਸਿੰਘ

ਨਵੀਂ ਦਿੱਲੀ

ਮੌਂਟਰੀਆਲ ਕੈਨੇਡਾ ਵਿੱਚ ਭਾਈ ਪਿੰਦਰਪਾਲ ਸਿੰਘ ਦਾ ਗੋਲਡ ਮੈਡਲ ਨਾਲ ਸਨਮਾਨ

106 Viewsਨਵੀਂ ਦਿੱਲੀ 29 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਵੱਲੋ ਕਨੇਡਾ ਦੇ ਮੌਂਟਰੀਆਲ ਸਹਿਰ ਵਿੱਚ ਤਿੰਨ ਰੋਜਾ ਕਥਾ ਦੀ ਹਾਜ਼ਰੀ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਪਾਰਕ ਹਡਸਨ ਵਿਖੇ ਭਰੀ ਗਈ। ਤਿੰਨ ਦਿਨ ਚਲੇ ਪ੍ਰੋਗਰਾਮ ਵਿਚ ਹਜਾਰਾਂ ਦੀ ਗਿਣਤੀ ਵਿੱਚ ਸੰਗਤਾ ਨੇ ਕਥਾ ਦਾ ਲਾਹਾ ਲਿਆ । ਕਥਾ ਦੌਰਾਨ ਭਾਈ

ਨਵੀਂ ਦਿੱਲੀ

ਦਿੱਲੀ ਗੁਰਦੁਆਰਾ ਕਮੇਟੀ ਨੇ ਪੰਜਾਬ ’ਚ ਹੜ੍ਹ ਪੀੜ੍ਹਤਾਂ ਵਾਸਤੇ ਭੇਜੀ ਰਾਹਤ ਸਮੱਗਰੀ: ਕਾਲਕਾ, ਕਾਹਲੋਂ

123 Views ਨਵੀਂ ਦਿੱਲੀ, 28 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਵਿਚ ਹੜ੍ਹ ਪੀੜ੍ਹਤਾਂ ਵਾਸਤੇ ਤੁਰੰਤ ਰਾਹਤ ਸਮੱਗਰੀ ਦਾ ਟਰੱਕ ਰਵਾਨਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਬੀਤੇ ਕੱਲ੍ਹ ਇਕ ਟਰੱਕ ਭੇਜਿਆ ਗਿਆ ਸੀ

ਨਵੀਂ ਦਿੱਲੀ

1984 ਦੇ ਸਿੱਖ ਕਤਲੇਆਮ ਮਾਮਲੇ ‘ਚ ਸਜ਼ਾ ਵਿਰੁੱਧ ਸੱਜਣ ਕੁਮਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿਚ 24 ਸਤੰਬਰ ਨੂੰ ਸੁਣਵਾਈ

153 Viewsਨਵੀਂ ਦਿੱਲੀ 27 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਸਾਬਕਾ ਕਾਂਗਰਸ ਨੇਤਾ ਸੱਜਣ ਕੁਮਾਰ ਅਤੇ ਪਾਰਟੀ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਸੁਣਾਈਆਂ ਗਈਆਂ ਸਜ਼ਾਵਾਂ ਵਿਰੁੱਧ ਦਾਇਰ ਪਟੀਸ਼ਨਾਂ ‘ਤੇ ਸੁਣਵਾਈ 24 ਸਤੰਬਰ ਤੱਕ ਮੁਲਤਵੀ ਕਰ ਦਿੱਤੀ। ਸੀਬੀਆਈ ਵੱਲੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦੇ ਉਪਲਬਧ ਨਾ ਹੋਣ

ਨਵੀਂ ਦਿੱਲੀ

ਗੁਰਪਤਵੰਤ ਪਨੂੰ ਦੇ ਕਤਲ ਸਾਜ਼ਿਸ਼ ਮਾਮਲੇ ਵਿਚ ਨਾਮਜਦ ਵਿਕਾਸ ਯਾਦਵ ਵਿਰੁੱਧ ਦਿੱਲੀ ਅਦਾਲਤ ਨੇ ਜਾਰੀ ਕੀਤੇ ਗੈਰ-ਜ਼ਮਾਨਤੀ ਵਾਰੰਟ

148 Viewsਨਵੀਂ ਦਿੱਲੀ 27 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇੱਕ ਅਦਾਲਤ ਨੇ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਦੇ ਸਾਬਕਾ ਅਧਿਕਾਰੀ ਵਿਕਾਸ ਯਾਦਵ, ਜਿਸਨੂੰ ਅਮਰੀਕਾ ਨੇ ਨਿਊਯਾਰਕ ਸਥਿਤ ਐਸਐਫਜੇ ਦੇ ਗੁਰਪਤਵੰਤ ਸਿੰਘ ਪੰਨੂ ਨੂੰ ਨਿਸ਼ਾਨਾ ਬਣਾ ਕੇ “ਭਾੜੇ ਲਈ ਕਤਲ” ਦੀ ਸਾਜ਼ਿਸ਼ ਅਤੇ ਮਨੀ ਲਾਂਡਰਿੰਗ ਦੇ ਕਥਿਤ ਮਾਮਲੇ ਵਿੱਚ ਨਾਮਜ਼ਦ ਕੀਤਾ ਸੀ, ਦੇ ਖਿਲਾਫ ਗੈਰ-ਜ਼ਮਾਨਤੀ

ਨਵੀਂ ਦਿੱਲੀ

ਵਪਾਰ ਜਗਤ ਨੇ ਭਾਰਤ ‘ਤੇ ਅਮਰੀਕਾ ਵੱਲੋਂ ਲਗਾਏ ਗਏ ਟੈਰਿਫ ਦੀ ਨਿੰਦਾ ਕੀਤੀ – ਫੇਸਟਾ ???? ਟੈਰਿਫ ਦੋਵਾਂ ਦੇਸ਼ਾਂ ਵਿਚਕਾਰ ਵਪਾਰ ਯੁੱਧ ਦੀ ਸਥਿਤੀ ਕਰੇਗਾ ਪੈਦਾ

114 Viewsਨਵੀਂ ਦਿੱਲੀ 27 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਸਦਰ ਬਾਜ਼ਾਰ ਟਰੇਡਜ਼ ਐਸੋਸੀਏਸ਼ਨ ਦੇ ਫੈਡਰੇਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ ਅਤੇ ਪ੍ਰਧਾਨ ਰਾਕੇਸ਼ ਯਾਦਵ ਨੇ ਅਮਰੀਕੀ ਸਰਕਾਰ ਵੱਲੋਂ ਭਾਰਤ ‘ਤੇ 50% ਟੈਰਿਫ ਲਗਾਉਣ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਟੈਰਿਫ ਭਾਰਤ ਦੀ ਆਰਥਿਕਤਾ ਲਈ ਨੁਕਸਾਨਦੇਹ ਹੋਵੇਗਾ ਅਤੇ ਦੋਵਾਂ ਦੇਸ਼ਾਂ ਦੇ ਵਪਾਰਕ ਸਬੰਧਾਂ ਨੂੰ

ਨਵੀਂ ਦਿੱਲੀ

ਸ਼ਹੀਦ ਭਾਈ ਦਿਲਾਵਰ ਸਿੰਘ ਦੀ ਬਰਸੀ ਮੌਕੇ 31 ਅਗਸਤ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੇ ਵਡੀ ਗਿਣਤੀ ਵਿਚ ਹਾਜ਼ਿਰੀ ਭਰ ਕੇ ਉਨ੍ਹਾਂ ਨੂੰ ਭੇਂਟ ਕੀਤੇ ਜਾਣ ਸ਼ਰਧਾ ਦੇ ਫੁੱਲ: ਭਾਈ ਭਿਓਰਾ/ ਭਾਈ ਤਾਰਾ

369 Viewsਨਵੀਂ ਦਿੱਲੀ 26 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਜਦੋ ਜ਼ੁਲਮ ਵੱਧ ਜਾਂਦੇ ਹਨ ਤਦ ਧਰਤੀ ਉਪਰ ਉਨ੍ਹਾਂ ਜ਼ੁਲਮਾਂ ਦਾ ਅੰਤ ਕਰਣ ਲਈ ਰੁਮਾਨੀ ਰੂਹ ਪ੍ਰਕਟ ਹੁੰਦੀ ਹੈ ਜਿਸ ਦਾ ਪ੍ਰਤੱਖ ਪ੍ਰਮਾਣ ਭਾਈ ਦਿਲਾਵਰ ਸਿੰਘ ਜੀ ਸਿੱਖ ਕੌਮ ਦੇ ਇੱਕ ਮਹਾਨ ਯੋਧੇ ਅਤੇ ਸ਼ਹੀਦ ਹਨ, ਜਿਨ੍ਹਾਂ ਨੇ 25 ਸਾਲ ਦੀ ਉਮਰ ਵਿੱਚ, 31 ਅਗਸਤ 1995 ਨੂੰ,

ਨਵੀਂ ਦਿੱਲੀ

ਨਾਇਬ ਸਿੰਘ ਸੈਣੀ ਸਰਕਾਰ ਵੱਲੋਂ 1984 ਦੇ ਸਿੱਖ ਕਤਲੇਆਮ ਪੀੜਤ 121 ਪਰਿਵਾਰਾਂ ਦੇ ਜੀਆਂ ਨੂੰ ਨੌਕਰੀਆਂ ਦੇਣ ਦੇ ਫੈਸਲੇ ਦਾ ਸਵਾਗਤ: ਦਿੱਲੀ ਗੁਰਦੁਆਰਾ ਕਮੇਟੀ

162 Viewsਨਵੀਂ ਦਿੱਲੀ, 26 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਵਿਚ 1984 ਦੇ ਸਿੱਖ ਕਤਲੇਆਮ ਵੇਲੇ ਸ਼ਹੀਦ ਹੋਏ 121 ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਹ ਭਾਵੇਂ ਦੇਰ ਨਾਲ