
ਦਿੱਲੀ ਕਮੇਟੀ ਧਰਮ ਪ੍ਰਚਾਰ ਦੇ ਉਪਰਾਲੇ ਸਦਕਾ ਇਸਤਰੀ ਸਤਸੰਗ ਜਥਿਆ ਵਲੋਂ ਇਕੋ ਮੰਚ ਤੇ ਕੀਰਤਨ ਕਰਕੇ ਬਣਿਆ ਆਲੌਕਿਕ ਨਜਾਰਾ ???? ਬੀਬੀ ਰਣਜੀਤ ਕੌਰ ਨੇ ਬੀਬੀਆਂ ਨਾਲ ਤਾਲਮੇਲ ਕਰਕੇ ਪ੍ਰੋਗਰਾਮ ਨੂੰ ਬਣਾਇਆ ਸਫ਼ਲ
150 Viewsਨਵੀਂ ਦਿੱਲੀ, 28 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਨਾਲ ਸ਼ਹੀਦ ਹੋਏ ਅਨਿੰਨ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਦੇ ਸਹਿਯੋਗ ਨਾਲ









