
ਟਰਬਨ ਟੋਰਨਾਡੋ ਫੌਜਾ ਸਿੰਘ ਦੀ ਯਾਦ ਵਿੱਚ ਬਣੇਗਾ ਸਪੋਰਟਸ ਕੰਪਲੈਕਸ: ਵਿਕਰਮਜੀਤ ਸਿੰਘ ਸਾਹਨੀ
171 Viewsਨਵੀਂ ਦਿੱਲੀ 15 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਵੈਟਰਨ ਮੈਰਾਥਨ ਦੌੜਾਕ ਟਰਬਨ ਟੋਰਨਾਡੋ ਫੌਜਾ ਸਿੰਘ, ਜਿਨ੍ਹਾਂ ਦਾ ਕੱਲ੍ਹ ਦੇਹਾਂਤ ਹੋ ਗਿਆ ਸੀ, ਦੀ ਯਾਦ ਵਿੱਚ ਇੱਕ ਰਨਿੰਗ ਟਰੈਕ ਅਤੇ ਖੇਡ ਦੇ ਮੈਦਾਨਾਂ ਵਾਲਾ ਇੱਕ ਸਪੋਰਟਸ ਕੰਪਲੈਕਸ ਸਥਾਪਤ ਕਰਨ ਲਈ 50 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ









