Category: ਨਵੀਂ ਦਿੱਲੀ

ਨਵੀਂ ਦਿੱਲੀ

ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਸੀਬੀਐਸਈ ਗਤੀਵਿਧੀ ਤਹਿਤ “ਸਾਵਣ” ਕਵਿਤਾ ਦੇ ਰਾਹੀ ਤੀਆਂ ਦੇ ਤਿਉਹਾਰ ਦੀ ਮਹੱਤਤਾ ਨੂੰ ਕੀਤਾ ਗਿਆ ਉਜਾਗਰ

160 Viewsਨਵੀਂ ਦਿੱਲੀ 7 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਹਰ ਰੁੱਤ ਤੇ ਮਹੀਨੇ ਦੀ ਆਪਣੀ ਵੱਖਰੀ ਪਛਾਣ ਹੈ। ਸਾਵਣ ਦਾ ਮਹੀਨਾ ਤੀਆਂ ਦੇ ਤਿਓਹਾਰ ਲਈ ਜਾਣਿਆ ਜਾਂਦਾ ਹੈ। ਤੀਆਂ ਦਾ ਤਿਓਹਾਰ ਇਸ ਮਹੀਨੇ ਦੀ ਰੂਹ ਹੈ। ਮੌਜੂਦਾ ਸਮੇਂ ਵਿਚ ਭਾਵੇਂ ਤੀਆਂ ਦੇ ਤਿਓਹਾਰ ਦਾ ਸਰੂਪ ਬਦਲ ਗਿਆ ਹੈ, ਪਰ ਪੰਜਾਬਣਾਂ ਦੇ ਮਨਾਂ ਵਿਚ ਤੀਆਂ ਲਈ ਜੋਸ਼

ਨਵੀਂ ਦਿੱਲੀ

ਸਿੱਖ ਕੌਮ ਪ੍ਰਤੀ ਵੱਖ-ਵੱਖ ਤਖ਼ਤਾਂ ਤੋਂ ਹੁਕਮਨਾਮੇ ਜਾਰੀ ਕਰਕੇ, ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਮਹਾਨਤਾ ਅਤੇ ਸਰਬਉੱਚਤਾ ਨੂੰ ਚੁਣੋਤੀ ਦੇਣ ਦੀ ਗੁਸਤਾਖੀ ਨਾ ਕੀਤੀ ਜਾਵੇ : ਟਿਵਾਣਾ

140 Viewsਨਵੀਂ ਦਿੱਲੀ 7 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):-“ਬੇਸੱਕ ਸਿੱਖ ਕੌਮ ਦੇ ਪੰਜੇ ਤਖਤ ਸਾਹਿਬਾਨ ਅਤਿ ਸਤਿਕਾਰਿਤ ਅਤੇ ਪ੍ਰਵਾਨਿਤ ਹਨ । ਇਸ ਵਿਚ ਵੀ ਕੋਈ ਸ਼ੱਕ ਨਹੀ ਕਿ ਪੰਜੇ ਤਖਤ ਸਾਹਿਬਾਨਾਂ ਦੇ ਜਥੇਦਾਰ ਸਾਹਿਬਾਨ ਦੀ ਸਮੁੱਚੀ ਸਹਿਮਤੀ ਨਾਲ ਹੀ ਖਾਲਸਾ ਪੰਥ ਲਈ ਹੁਕਮਨਾਮੇ ਅਤੇ ਕੌਮ ਪੱਖੀ ਫੈਸਲੇ ਹੁੰਦੇ ਹਨ । ਪਰ ਸਿੱਖ ਅਤੇ ਕੌਮੀ ਰਵਾਇਤਾ ਅਨੁਸਾਰ

ਨਵੀਂ ਦਿੱਲੀ

ਸਿੱਖ ਕਤਲੇਆਮ ਦੇ ਮਾਮਲੇ ‘ਚ ਸੱਜਣ ਕੁਮਾਰ ਦਿੱਲੀ ਦੀ ਅਦਾਲਤ ਅੰਦਰ ਸਖ਼ਤ ਸੁਰੱਖਿਆ ਹੇਠ ਹੋਏ ਪੇਸ਼

181 Viewsਨਵੀਂ ਦਿੱਲੀ 7 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੇ ਦਿੱਲੀ ਦੀ ਇੱਕ ਅਦਾਲਤ ਨੂੰ ਦੱਸਿਆ ਕਿ ਉਹ ਬੇਕਸੂਰ ਹੈ ਅਤੇ ਉਸਨੂੰ ਦੋ ਮਾਮਲਿਆਂ ਵਿੱਚ ਝੂਠਾ ਫਸਾਇਆ ਜਾ ਰਿਹਾ ਹੈ, ਜਿਸ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਦੋ ਵਿਅਕਤੀਆਂ ਦੀ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ ਗਈ ਸੀ ਅਤੇ

ਨਵੀਂ ਦਿੱਲੀ

ਮੀਰੀ-ਪੀਰੀ ਦਿਵਸ ਵਾਲੇ ਦਿਨ ਤਖਤ ਸਾਹਿਬਾਨਾ ਦੇ ਜਥੇਦਾਰਾਂ ਵੱਲੋਂ ਕੀਤੀ ਗਈਆਂ ਕਾਰਵਾਈਆਂ ਕੌਮੀ ਨਮੋਸ਼ੀ ਪੂਰਵਕ – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਯੂਕੇ)

177 Viewsਨਵੀਂ ਦਿੱਲੀ 6 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਸਵੇਰ ਵੇਲੇ ਤਖਤ ਪਟਨਾ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ, ਸ਼ਾਮ ਨੂੰ ਹੀ ਅਕਾਲ ਤਖਤ ਸਾਹਿਬ ਤੋਂ ਜਵਾਬੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਗਿਆ। ਪੰਥ ਨੂੰ ਦਰਪੇਸ਼ ਅਤਿ ਸੰਵੇਦਨਸ਼ੀਲ ਮੁੱਦਿਆਂ ਦੇ ਹੱਲ ਲਈ ਇਸ ਪ੍ਰਕਾਰ ਦੀ ਕਾਰਵਾਈ

ਨਵੀਂ ਦਿੱਲੀ

ਸਾਹਿਬ ਫਾਊਂਡੇਸ਼ਨ ਵੱਲੋਂ ਨੌਜਵਾਨ ਪੀੜ੍ਹੀ ਅੰਦਰ ਗੁਰਮਤਿ ਅਧਾਰਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਗੁਰਮਤਿ ਕੈਂਪ ਦਾ ਉਪਰਾਲਾ

169 Viewsਨਵੀਂ ਦਿੱਲੀ, 6 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸਾਹਿਬ ਫਾਊਂਡੇਸ਼ਨ ਵੱਲੋਂ 1 ਜੂਨ ਤੋਂ 30 ਜੂਨ 2025 ਤੱਕ ਤਿਲਕ ਨਗਰ ਵਿਖੇ ਇੱਕ ਵਿਸ਼ਾਲ ਗੁਰਮਤਿ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਵਿੱਚ ਵਿਦਿਆਰਥੀਆਂ ਨੇ ਗੁਰਮੁਖੀ, ਸਹਿਜ ਪਾਠ, ਕੀਰਤਨ ਸਿਖਲਾਈ, ਆਰਟ ਐਂਡ ਕਰਾਫਟ ਅਤੇ ਗਤਕਾ ਵਰਗੀਆਂ ਗਤੀਵਿਧੀਆਂ ਰਾਹੀਂ ਸਿੱਖ ਧਰਮ, ਸੱਭਿਆਚਾਰ ਅਤੇ ਯੋਧਾ ਪਰੰਪਰਾ ਨਾਲ ਆਪਣੇ ਆਪ ਨੂੰ

ਨਵੀਂ ਦਿੱਲੀ

ਦਿੱਲੀ ਯੂਨੀਵਰਸਿਟੀ ਵੱਲੋਂ ਇਤਿਹਾਸ ’ਚ ਸਿੱਖ ਸ਼ਹਾਦਤਾਂ ਤੇ ਬਹਾਦਰੀ ਬਾਰੇ ਅੰਡਰ ਗਰੈਜੂਏਟ ਕੋਰਸ ਸ਼ੁਰੂ ਕਰਨਾ ਸ਼ਲਾਘਾਯੋਗ ਕਦਮ: ਕਾਲਕਾ/ਕਾਹਲੋਂ

197 Viewsਨਵੀਂ ਦਿੱਲੀ, 6 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਯੂਨੀਵਰਸਿਟੀ ਵੱਲੋਂ ਇਤਿਹਾਸ ’ਚ ਸਿੰਖ ਸ਼ਹਾਦਤਾਂ ਤੇ ਬਹਾਦਰੀ ਬਾਰੇ ਅੰਡਰ ਗਰੈਜੂਏਟ ਕੋਰਸ ਸ਼ੁਰੂ ਕਰਨਾ ਸ਼ਲਾਘਾਯੋਗ ਕਦਮ ਹੈ ਤੇ ਇਸ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਦਿੱਲੀ ਯੂਨੀਵਰਸਿਟੀ ਵਧਾਈ ਦੇ ਪਾਤਰ ਹਨ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ

ਨਵੀਂ ਦਿੱਲੀ

ਭਾਈ ਸਾਹਿਬ ਭਾਈ ਰਣਧੀਰ ਸਿੰਘ ਜੀ ਦੀ ਯਾਦ ਵਿਚ ਟੋਰਾਂਟੋ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਖ਼ੇ ਅਖੰਡ ਕੀਰਤਨ ਸਮਾਗਮ ???? ਅਕਾਲ ਤਖ਼ਤ ਸਾਹਿਬ ਤੋਂ ਇਕ ਹੁਕਮਨਾਮੇ ਰਾਹੀਂ ਭਾਈ ਸਾਹਿਬ ਜੀ ਦੀ ਦ੍ਰਿੜਤਾ, ਨਿਸ਼ਕਾਮ ਸੇਵਾ ਅਤੇ ਅਦੁੱਤੀ ਕੁਰਬਾਨੀ ਲਈ ਕੀਤੀ ਗਈ ਸੀ ਪ੍ਰਸ਼ੰਸਾ

183 Viewsਨਵੀਂ ਦਿੱਲੀ 6 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਸੋਨ ਚਿੜੀ ਭਾਈ ਸਾਹਿਬ ਭਾਈ ਰਣਧੀਰ ਸਿੰਘ ਜੀ ਦੀ ਯਾਦ ਵਿਚ ਅਖੰਡ ਕੀਰਤਨੀ ਜੱਥਾ (ਕੈਨੇਡਾ) ਵਲੋਂ ਟੋਰਾਂਟੋ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਖ਼ੇ ਸਾਲਾਨਾ ਸਮਾਗਮ ਦੌਰਾਨ 3 ਜੁਲਾਈ ਤੋਂ 6 ਜੁਲਾਈ ਤਕ ਅੰਮ੍ਰਿਤਵੇਲਾ, ਆਸਾ ਕੀ ਵਾਰ, ਦਿਵਸ ਸੁਹੇਲਾ ਅਤੇ ਰੈਣ ਸਬਾਈ ਕੀਰਤਨੀ ਅਖਾੜੇ ਸਜਾਏ

ਨਵੀਂ ਦਿੱਲੀ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਕੀਤੇ ਗਏ ਫੈਸਲੇ ਪੂਰਨ ਰੂਪ ਵਿੱਚ ਕੀਤੇ ਗਏ ਅਪ੍ਰਵਾਨ ???? ਪਟਨਾ ਸਾਹਿਬ ਪ੍ਰਬੰਧਕ ਕਮੇਟੀ ਪੰਦਰਾਂ ਦਿਨਾਂ ਵਿਚ ਆਪਣਾ ਪੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਰੱਖਣ ਨਹੀਂ ਤਾਂ ਹੋਏਗੀ ਸਖ਼ਤ ਕਾਰਵਾਈ

172 Viewsਨਵੀਂ ਦਿੱਲੀ 5 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨਾਲ ਸਬੰਧਤ ਮਾਮਲਾ ਵਿਚਾਰਿਆ ਗਿਆ। ਇਕੱਤਰਤਾ ਵਿੱਚ ਮਿਤੀ 19 ਨਵੰਬਰ 2003 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਪਾਸ ਕੀਤੇ ਗਏ ਮਤਾ ਨੰ: 01

ਨਵੀਂ ਦਿੱਲੀ

ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ

292 Viewsਨਵੀਂ ਦਿੱਲੀ 5 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਜਥੇਦਾਰ ਕੁਲਦੀਪ ਸਿੰਘ ਭੋਗਲ, ਜਤਿੰਦਰ ਸਿੰਘ ਸਾਹਨੀ, ਰਵਿੰਦਰ ਸਿੰਘ ਖੁਰਾਣਾ, ਮਨਜੀਤ ਸਿੰਘ ਸਰਨਾ ਨੇ ਨਾਡਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਪਰੋਕਤ ਆਗੂ ਨਾਡਾ ਸਾਹਿਬ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਮੱਥਾ ਟੇਕ

ਨਵੀਂ ਦਿੱਲੀ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਲਿਆ ਗਿਆ ਫ਼ੈਸਲਾ ਸਿੱਖ ਰਵਾਇਤਾਂ ਦੇ ਉਲਟ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਵਾਲਾ: ਸਰਨਾ

161 Viewsਨਵੀਂ ਦਿੱਲੀ 5 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਜੋ ਫੈਸਲਾ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆਂ ਕਰਾਰ ਦੇਣ ਦਾ ਕੀਤਾ ਗਿਆ