
ਫਿਲਮ ‘ਸਰਦਾਰ ਜੀ 3’ ਦੇ ਟ੍ਰੋਲਸ ਨੂੰ ਘੇਰਦਿਆਂ ਦਿਲਜੀਤ ਦੇ ਸਮਰਥਨ ਵਿੱਚ ਆਏ ਜੀ.ਕੇ.
130 Viewsਨਵੀਂ ਦਿੱਲੀ 28 ਜੂਨ (ਮਨਪ੍ਰੀਤ ਸਿੰਘ ਖਾਲਸਾ):- ਅੰਤਰਰਾਸ਼ਟਰੀ ਪੰਜਾਬੀ ਗਾਇਕ ਅਤੇ ਅਦਾਕਾਰ ਦਲਜੀਤ ਦੋਸਾਂਝ ਦੀ ਡਰਾਉਣੀ ਕਾਮੇਡੀ ਪੰਜਾਬੀ ਫਿਲਮ ‘ਸਰਦਾਰ ਜੀ 3’ ਵਿਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਦੇ ਸ਼ਾਮਲ ਹੋਣ ਕਰਕੇ ਵਿਵਾਦ ਖੜ੍ਹਾ ਹੋ ਗਿਆ ਹੈ। ਹੁਣ ਇਸ ਮਾਮਲੇ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ









