
ਜੀ 7 ਸੰਮੇਲਨ ਦੌਰਾਨ ਕੈਲਗਰੀ ਵਿੱਚ ਕੈਨੇਡੀਅਨ ਸਿੱਖਾਂ ਵਲੋਂ ਨਰਿੰਦਰ ਮੋਦੀ ਦਾ ਵਿਰੋਧ ਕਰਨ ਲਈ ਰੈਲੀ
217 Viewsਨਵੀਂ ਦਿੱਲੀ 17 ਜੂਨ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਕੈਲਗਰੀ ਵਿਖ਼ੇ ਜੀ-7 ਨੇਤਾਵਾਂ ਦੇ ਸੰਮੇਲਨ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸਿੱਖਾਂ ਨੇ ਨੀਲੇ ਅਤੇ ਪੀਲੇ ਖਾਲਿਸਤਾਨੀ ਝੰਡੇ ਲਹਿਰਾਏ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਿੰਦਾ ਕਰਦੇ ਪੋਸਟਰ ਫੜੇ ਹੋਏ ਸਨ। ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਜੀ 7 ਸੰਮੇਲਨ ਵਿੱਚ ਮੋਦੀ ਨੂੰ ਮਹਿਮਾਨ ਵਜੋਂ









