
ਕੰਚਨ ਕੁਮਾਰੀ ਨਾਲ ਵਾਪਰਿਆ ਹਾਦਸਾ ਜਾਇਜ ਅਤੇ ਦੁਜਿਆਂ ਲਈ ਚੇਤਾਵਨੀ : ਬਾਬਾ ਹਰਦੀਪ ਸਿੰਘ ਮਹਿਰਾਜ
386 Viewsਨਵੀਂ ਦਿੱਲੀ 16 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸੋਸ਼ਲ ਮੀਡੀਆ ਤੇ ਆਜ਼ਾਦੀ ਦੇ ਨਾਂ ਥੱਲੇ ਕੰਚਨਾ ਕੁਮਾਰੀ ਜਿਹੇ ਅਨੇਕਾ ਲੋਕਾਂ ਵੱਲੋਂ ਫੈਲਾਈ ਜਾ ਰਹੀ ਅਸ਼ਲੀਲਤਾ ਨੂੰ ਰੋਕਣ ਵਾਸਤੇ ਦੋ ਸਿੱਖ ਨੌਜਵਾਨਾਂ ਵੱਲੋਂ ਲਿਆ ਗਿਆ ਫੈਸਲਾ ਲੋਕਾਂ ਦੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਅਤੇ ਸਲਹਾਇਆਂ ਵੀ ਜਾ ਰਿਹਾ ਹੈ | ਦਲ ਖਾਲਸਾ ਦੇ ਸੀਨੀਅਰ









