
ਪੰਜਾਬ ਦੇ ਪਿੰਡਾਂ ’ਚ ਈਸਾਈ ਪ੍ਰਚਾਰਕਾਂ ਵਲੋਂ ਵੱਡੀ ਗਿਣਤੀ ਵਿੱਚ ਧਰਮ ਪਰਿਵਰਤਨ ਕਰਾਉਣ ਦੇ ਮਾਮਲੇ ਰੋਕਣ ‘ਚ ਸ਼੍ਰੋਮਣੀ ਕਮੇਟੀ ਅਸਫਲ: ਕਾਲਕਾ/ ਕਾਹਲੋਂ ???? ਸਰਨਾ ਤੇ ਜੀ.ਕੇ. ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ’ਚ ਧਰਨੇ ਲਾਉਣਾ ਬੇਹੱਦ ਨਿੰਦਣਯੋਗ
173 Viewsਨਵੀਂ ਦਿੱਲੀ, 9 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਪੰਜਾਬ ਦੇ 12 ਹਜ਼ਾਰ ਪਿੰਡਾਂ ਵਿਚੋਂ 8 ਹਜ਼ਾਰ ਪਿੰਡਾਂ ਵਿਚ ਈਸਾਈ ਧਰਮ ਦੇ ਪ੍ਰਚਾਰਕ ਪਹੁੰਚ ਗਏ ਹਨ ਜੋ ਗਰੀਬ ਤੇ ਕਮਜ਼ੋਰ ਸਿੱਖਾਂ ਨੂੰ ਅਨੇਕਾਂ ਤਰੀਕੇ









